ਪੜਚੋਲ ਕਰੋ

ਕੈਨੇਡਾ ’ਚ ਚਾਰ ਵਾਰ MP ਰਹੀ ਨੀਨਾ ਗਰੇਵਾਲ ਦੇ ਪੇਕਾ ਪਰਿਵਾਰ ਦੀ ਕੋਠੀ ’ਤੇ ਕੀਤਾ ਕਬਜ਼ਾ, ਕੈਬਨਿਟ ਮੰਤਰੀ ਧਾਲੀਵਾਲ ਨੇ 48 ਘੰਟਿਆਂ ’ਚ ਛੁਡਵਾਇਆ

ਪਟਿਆਲਾ ਪੁਲਿਸ ਨੇ ਕੈਨੇਡਾ ’ਚ ਚਾਰ ਵਾਰ ਸੰਸਦ ਮੈਂਬਰ ਰਹੀ ਨੀਨਾ ਗਰੇਵਾਲ ਦੇ ਪੇਕਾ ਪਰਿਵਾਰ ਦੀ ਕੋਠੀ ’ਤੇ ਇੱਕ ਸਿਆਸੀ ਆਗੂ ਦਾ ਢਾਈ ਸਾਲ ਤੋਂ ਕੀਤਾ ਨਾਜਾਇਜ਼ ਕਬਜ਼ਾ 48 ਘੰਟਿਆਂ ’ਚ ਛੁਡਵਾ ਲਿਆ ਹੈ। ਇਸ ਮਗਰੋਂ ਐਤਵਾਰ ਦੇਰ ਸ਼ਾਮ ਪੰਜਾਬ...

Patiala News: ਪਟਿਆਲਾ ਪੁਲਿਸ ਨੇ ਕੈਨੇਡਾ ’ਚ ਚਾਰ ਵਾਰ ਸੰਸਦ ਮੈਂਬਰ ਰਹੀ ਨੀਨਾ ਗਰੇਵਾਲ ਦੇ ਪੇਕਾ ਪਰਿਵਾਰ ਦੀ ਕੋਠੀ ’ਤੇ ਇੱਕ ਸਿਆਸੀ ਆਗੂ ਦਾ ਢਾਈ ਸਾਲ ਤੋਂ ਕੀਤਾ ਨਾਜਾਇਜ਼ ਕਬਜ਼ਾ 48 ਘੰਟਿਆਂ ’ਚ ਛੁਡਵਾ ਲਿਆ ਹੈ। ਇਸ ਮਗਰੋਂ ਐਤਵਾਰ ਦੇਰ ਸ਼ਾਮ ਪੰਜਾਬ ਦੇ ਪਰਵਾਸੀ ਭਾਰਤੀ ਮਾਮਲੇ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਥੇ ਪੁੱਜ ਕੇ ਇਸ ਕੋਠੀ ਦੇ ਦਸਤਾਵੇਜ਼ ਨੀਨਾ ਗਰੇਵਾਲ ਤੇ ਪਰਿਵਾਰਕ ਮੈਂਬਰਾਂ ਨੂੰ ਸੌਂਪੇ ਹਨ।

ਇਸੇ ਕੋਠੀ ’ਚ ਹੀ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਮੰਤਰੀ ਨੇ ਕਿਹਾ ਕਿ ਪੰਜਾਬ ਪਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਦੀ ਰਾਖੀ ਕਰਨ ਸਮੇਤ ਉਨ੍ਹਾਂ ਦੇ ਸਾਰੇ ਮਸਲੇ ਤੇ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ। ਕਿਸੇ ਵੀ ਐਨਆਰਆਈ ਦੀ ਇੱਕ ਇੱਟ ਵੀ ਦੱਬਣ ਨਹੀਂ ਦਿੱਤੀ ਜਾਵੇਗੀ। 

 

 

ਉਨ੍ਹਾਂ ਦੱਸਿਆ ਕਿ ਨੀਨਾ ਗਰੇਵਾਲ ਦੇ ਪਿਤਾ ਸਵਰਗੀ ਨਿਹਾਲ ਸਿੰਘ ਢਿੱਲੋਂ ਦੇ ਪਰਿਵਾਰ ਦਾ ਇੱਥੇ ਸੇਵਕ ਕਲੋਨੀ ਵਿਚਲਾ ਜੱਦੀ ਘਰ ਢਾਈ ਸਾਲਾਂ ਤੋਂ ਨਾਜਾਇਜ਼ ਕਬਜ਼ੇ ਹੇਠ ਸੀ, ਜਿਸ ਨੂੰ 48 ਘੰਟਿਆਂ ’ਚ ਖਾਲੀ ਕਰਵਾ ਲਿਆ ਹੈ। ਇਸ ਦਾ ਰਸਮੀ ਤੌਰ ’ਤੇ ਕਬਜ਼ਾ ਢਿੱਲੋਂ ਦੀ ਧੀ ਨੀਨਾ ਗਰੇਵਾਲ ਤੇ ਪਰਿਵਾਰ ਦੀ ਨੂੰਹ ਨੂੰ ਸੌਂਪ ਦਿੱਤਾ ਗਿਆ ਹੈ। ਨੀਨਾ ਗਰੇਵਾਲ ਨੂੰ ਕੈਨੇਡਾ ਦੀ ਪਹਿਲੀ ਸਿੱਖ ਮਹਿਲਾ ਸੰਸਦ ਮੈਂਬਰ ਅਤੇ ਉਨ੍ਹਾਂ ਦੇ ਪਤੀ ਗੁਰਬੰਤ ਸਿੰਘ ਗਰੇਵਾਲ ਨੂੰ ਉਥੋਂ ਦਾ ਹੀ ਪਹਿਲਾ ਸਿੱਖ ਸੰਸਦ ਮੈਂਬਰ ਬਣਨ ਦਾ ਮਾਣ ਹਾਸਲ ਹੈ। 

ਇਸੇ ਦੌਰਾਨ ਨੀਨਾ ਗਰੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਮੰਤਰੀ ਕੁਲਦੀਪ ਧਾਲੀਵਾਲ ਸਮੇਤ ਪਟਿਆਲਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੱਦੀ ਘਰ ਨਾਜਾਇਜ਼ ਕਬਜ਼ੇ ਹੇਠੋਂ ਛੁਡਵਾਉਣਾ ਵੱਡਾ ਹਾਂ ਪੱਖੀ ਸੁਨੇਹਾ ਹੈ ਕਿ ਪੰਜਾਬ ਸਰਕਾਰ ਪਰਵਾਸੀ ਭਾਰਤੀਆਂ ਦੀ ਹਰ ਪੱਖੋਂ ਸੁਰੱਖਿਆ ਕਰਨ ਦੀ ਆਪਣੀ ਜ਼ਿੰਮੇਵਾਰੀ ਬਾਖੂਬੀ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੀ ਇੱਕ ਅਪੀਲ ’ਤੇ ਬਿਨਾਂ ਦੇਰੀ ਢਾਈ ਸਾਲਾਂ ਤੋਂ ਕੀਤਾ ਗਿਆ ਕਬਜ਼ਾ ਛੁਡਵਾ ਕੇ ਘਰ ਉਨ੍ਹਾਂ ਨੂੰ ਵਾਪਸ ਦਿਵਾਉਂਦਿਆਂ ਸਬੰਧਤ ਵਿਅਕਤੀ ਖ਼ਿਲਾਫ਼ ਕੇਸ ਵੀ ਦਰਜ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget