ਪੜਚੋਲ ਕਰੋ

ਦਰਸ਼ਨੀ ਡਿਉੜੀ ਢਾਹੁਣ ਦਾ ਮਾਮਲਾ: ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਜਾਂਚ ਕਮੇਟੀ ਨੇ ਸੌਂਪੀ ਰਿਪੋਰਟ, ਦਰਜ ਹੋ ਸਕਦਾ ਪਰਚਾ

ਜਾਂਚ ਕਮੇਟੀ ਨੇ ਬਾਬਾ ਜਗਤਾਰ ਸਿੰਘ ਨੂੰ ਅੱਗੇ ਤੋਂ ਕਿਸੇ ਵੀ ਹੋਰ ਗੁਰਦੁਆਰਾ ਸਾਹਿਬ ਦੀ ਕਾਰਸੇਵਾ ਨਾ ਦੇਣ ਦੀ ਵੀ ਕੀਤੀ ਸਿਫਾਰਸ਼

ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਦਰਸ਼ਨੀ ਡਿਉੜੀ ਦੇ ਮਾਮਲੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਆਪਣੀ ਮੁੱਢਲੀ ਰਿਪੋਰਟ ਸੌਂਪ ਦਿੱਤੀ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਰਿਪੋਰਟ ਦੇ ਅਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ ਤੇ ਦੋਸ਼ੀਆਂ ਖਿਲਾਫ਼ ਪੁਲਿਸ ਕੇਸ ਦਰਜ ਕੀਤਾ ਜਾਵੇਗਾ। ਭਾਈ ਲੌਂਗੋਵਾਲ ਮੁਤਾਬਕ ਜਾਂਚ ਕਮੇਟੀ ਨੇ ਬਾਬਾ ਜਗਤਾਰ ਸਿੰਘ ਨੂੰ ਅੱਗੇ ਤੋਂ ਕਿਸੇ ਵੀ ਹੋਰ ਗੁਰਦੁਆਰਾ ਸਾਹਿਬ ਦੀ ਕਾਰਸੇਵਾ ਨਾ ਦੇਣ ਦੀ ਵੀ ਸਿਫਾਰਸ਼ ਕੀਤੀ ਹੈ। ਯਾਦ ਰਹੇ ਬੀਤੇ ਦਿਨੀਂ ਰਾਤ ਦੇ ਹਨੇਰੇ ਵਿੱਚ ਕਾਰਸੇਵਾ ਵਾਲੇ ਬਾਬਾ ਜਗਤਾਰ ਸਿੰਘ ਵੱਲੋਂ ਦਰਸ਼ਨੀ ਡਿਉੜੀ ਢਾਹੀ ਗਈ ਸੀ, ਜਿਸ ਮਗਰੋਂ ਭਾਈ ਲੌਂਗੋਵਾਲ ਨੇ ਤੁਰੰਤ ਕਾਰਵਾਈ ਕਰਦਿਆਂ ਬਾਬਾ ਜਗਤਾਰ ਸਿੰਘ ਦੀਆਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੋਂ ਸਾਰੀਆਂ ਸੇਵਾਵਾਂ ਰੋਕ ਦਿੱਤੀਆਂ ਸੀ ਤੇ ਜਾਂਚ ਲਈ ਕਮੇਟੀ ਗਠਿਤ ਕੀਤੀ ਸੀ। ਭਾਈ ਲੌਂਗੋਵਾਲ ਨੇ ਦੱਸਿਆ ਕਿ ਦਰਸ਼ਨੀ ਡਿਉੜੀ ਢਾਹੇ ਜਾਣ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਇਹ ਧਾਰਮਿਕ ਤੇ ਮਰਯਾਦਾ ਸਬੰਧੀ ਹੋਈ ਅਵੱਗਿਆ ਦਾ ਮਾਮਲਾ ਹੈ, ਜਿਸ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਦਰਸ਼ਨੀ ਡਿਉੜੀ ਪਹਿਲਾਂ ਦੀ ਤਰ੍ਹਾਂ ਹੂ-ਬ-ਹੂ ਆਪ ਮੁਰੰਮਤ ਕਰਵਾਈ ਜਾਵੇਗੀ ਤੇ ਇਹ ਕਾਰਜ ਮਾਹਿਰਾਂ ਦੀ ਨਿਗਰਾਨੀ ਵਿੱਚ 6 ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਹੋਵੇਗਾ। ਭਾਈ ਲੌਂਗੋਵਾਲ ਨੇ ਕਿਹਾ ਕਿ ਜਾਂਚ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਲਈ ਸ਼੍ਰੋਮਣੀ ਕਮੇਟੀ ਵੱਚਨਬਧ ਹੈ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਕਿਹਾ ਕਿ ਘਟਨਾ ਵਾਪਰਨ ਦੇ ਕਾਰਨਾਂ ਦੀ ਤਹਿ ਤੱਕ ਜਾਣ ਲਈ ਜਾਂਚ ਜਾਰੀ ਰੱਖੀ ਜਾਵੇਗੀ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget