ਪੜਚੋਲ ਕਰੋ

Punjab Breaking News LIVE: ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦਾ ਮੁੱਦਾ ਇੱਕ ਵਾਰ ਮੁੜ ਪਹੁੰਚਿਆ ਹਾਈ ਕੋਰਟ, ਬੰਦੀ ਸਿੰਘਾਂ ਦਾ ਮੁੱਦਾ ਉੱਠਿਆ ਲੋਕ ਸਭਾ 'ਚ, ਪਠਾਨਕੋਟ ਜ਼ਮੀਨ ਘੁਟਾਲੇ ਦੀ ਰਾਜਪਾਲ ਤੋਂ ਪਹੁੰਚੀ ਸ਼ਿਕਾਇਤ

Punjab Breaking News LIVE 12 August, 2023: ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦਾ ਮੁੱਦਾ ਇੱਕ ਵਾਰ ਮੁੜ ਪਹੁੰਚਿਆ ਹਾਈ ਕੋਰਟ, ਬੰਦੀ ਸਿੰਘਾਂ ਦਾ ਮੁੱਦਾ ਉੱਠਿਆ ਲੋਕ ਸਭਾ 'ਚ, ਪਠਾਨਕੋਟ ਜ਼ਮੀਨ ਘੁਟਾਲੇ ਦੀ ਰਾਜਪਾਲ ਤੋਂ ਪਹੁੰਚੀ ਸ਼ਿਕਾਇਤ

Key Events
The issue of Amritpal Singh and his colleagues reached the High Court once again the issue of the Bandi Singhs was raised in the Lok Sabha read more live update Punjab Breaking News LIVE: ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦਾ ਮੁੱਦਾ ਇੱਕ ਵਾਰ ਮੁੜ ਪਹੁੰਚਿਆ ਹਾਈ ਕੋਰਟ, ਬੰਦੀ ਸਿੰਘਾਂ ਦਾ ਮੁੱਦਾ ਉੱਠਿਆ ਲੋਕ ਸਭਾ 'ਚ, ਪਠਾਨਕੋਟ ਜ਼ਮੀਨ ਘੁਟਾਲੇ ਦੀ ਰਾਜਪਾਲ ਤੋਂ ਪਹੁੰਚੀ ਸ਼ਿਕਾਇਤ
Punjab Breaking News

Background

Punjab Breaking News LIVE 12 August, 2023: ਵਾਰਿਸ ਪੰਜਾਬ ਦੇ' ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦਾ ਮੁੱਦਾ ਇੱਕ ਵਾਰ ਮੁੜ ਤੋਂ ਹਾਈ ਕੋਰਟ ਵਿੱਚ ਪਹੁੰਚਿਆ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ, ਗੁਰਮੀਤ ਬੁੱਕਣਵਾਲਾ, ਕੁਲਵੰਤ ਰਾਓਕੇ, ਭਗਵੰਤ ਉਰਫ਼ ਬਾਜੇਕੇ ਤੇ ਬਸੰਤ ਸਿੰਘ ਦੀ ਪਟੀਸ਼ਨ 'ਤੇ ਸਵਾਲ ਕੀਤੇ ਹਨ। ਹਾਈ ਕੋਰਟ ਨੇ ਸਵਾਲ ਕਰਦਿਆਂ ਕਿਹਾ ਕਿ ਜਦੋਂ ਐੱਫਆਈਆਰ ਮਗਰੋਂ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕੀਤਾ ਤਾਂ ਇਸ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਦੱਸਣ ਵਾਲੀ ਪਟੀਸ਼ਨ ਕਿਵੇਂ ਜਾਇਜ਼ ਮੰਨੀ ਜਾ ਸਕਦੀ ਹੈ। ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਦੀਆਂ ਦਲੀਲਾਂ ਹਨ ਕਿ ਇਸ ਮਾਮਲੇ ਵਿਚ ਉਹ ਸ਼ਾਮਲ ਨਹੀਂ ਸੀ। ਅਜਿਹੇ ਵਿਚ ਪੁਲਿਸ ਕਾਰਵਾਈ ਤੇ ਪਟੀਸ਼ਨਰਾਂ ਦੀ ਗ੍ਰਿਫ਼ਤਾਰੀ ਗ਼ਲਤ ਹੈ। ਉਨ੍ਹਾਂ ਨੇ ਆਪਣੇ ਵਿਰੁੱਧ ਕਾਰਵਾਈ ਨੂੰ ਰੱਦ ਕਰਨ ਤੇ ਪਟੀਸ਼ਨਰਾਂ ਨੂੰ ਰਿਹਾਅ ਕਰਨ ਦੀ ਅਪੀਲ ਆਪਣੀ ਪਟੀਸ਼ਨ ਵਿਚ ਕੀਤਾ ਹੈ।  ਹੁਣ ਹਾਈ ਕੋਰਟ ਨੇ ਇਸ ਪਟੀਸ਼ਨ ਦੇ ਸਹੀ ਹੋਣ 'ਤੇ ਸਵਾਲ ਖੜ੍ਹੇ ਕੀਤੇ ਹਨ। ਅਦਾਲਤ ਨੇ ਕਿਹਾ ਕਿ ਇਹ ਪਟੀਸ਼ਨ ਗ੍ਰਿਫ਼ਤਾਰੀ ਨੂੰ ਨਾਜਾਇਜ਼ ਦੱਸ ਰਹੀ ਹੈ ਜਦਕਿ ਐੱਫਆਈਆਰ ਦਰਜ ਹੋਈ ਹੈ, ਇਸ ਲਈ ਇਸ ਪਟੀਸ਼ਨ ਨੂੰ ਕਿਵੇਂ ਸਹੀ ਮੰਨ ਲਈਏ। High Court - ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦਾ ਮੁੱਦਾ ਇੱਕ ਵਾਰ ਮੁੜ ਪਹੁੰਚਿਆ ਹਾਈ ਕੋਰਟ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰੜੇ ਹੱਥੀਂ ਲੈਂਦਿਆਂ ਉਹਨਾਂ ਤੋਂ ਭਰੋਸਾ ਮੰਗਿਆ ਕਿ ਸਰਕਾਰ ਦੇ ਤਜਵੀਜ਼ਸ਼ੁਦਾ ਕਾਨੂੰਨ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਧਰਮੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਖਾਲਸਾ ਪੰਥ ਨੂੰ ਕੀਤੇ ਵਾਅਦੇ ਦੀ ਪੂਰਤੀ ਵਾਸਤੇ ਨਾਗਰਿਕਾਂ ਦੇ ਅਧਿਕਾਰ ਦੇ ਰਾਹ ਵਿਚ ਅੜਿਕਾ ਨਹੀਂ ਬਣਨਗੇ।

ਸਾਬਕਾ ਕੇਂਦਰੀ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਸ਼ਿਆਂ ਦੇ ਮਾਮਲੇ ’ਤੇ ਕੋਈ ਕਾਰਵਾਈ ਨਾ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਨਸ਼ਿਆਂ ਨਾਲ ਗ੍ਰਸਤ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸ਼ਿਕਾਇਤਾਂ ਕੀਤੀਆਂ ਗਈਆਂ ਹਨ ਪਰ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। Issue of Bandi Singhs : ਬੰਦੀ ਸਿੰਘਾਂ ਦਾ ਮੁੱਦਾ ਉੱਠਿਆ ਲੋਕ ਸਭਾ 'ਚ, ਅਮਿਤ ਸ਼ਾਹ ਨੇ ਵੀ ਦੇ ਦਿੱਤਾ ਆਹ ਭਰੋਸਾ

ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਗੋਲ ਦੀ 92 ਏਕੜ ਜ਼ਮੀਨ ਦੀ ਸ਼ਿਕਾਇਤ ਹੁਣ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਪਹੁੰਚ ਗਈ ਹੈ। ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਨੂੰ ਇੱਕ ਚਿੱਠੀ ਲਿਖੀ ਹੈ। ਜਿਸ ਵਿੱਚ ਉਹਨਾਂ ਨੇ ਇਸ ਘੁਟਾਲੇ ਦੀ ਜਾਂਚ ਨਿਰਪੱਖ ਕਰਨ ਦੀ ਮੰਗ ਕੀਤੀ ਹੈ।  Pathankot Land Scam : ਪਠਾਨਕੋਟ ਜ਼ਮੀਨ ਘੁਟਾਲੇ ਦੀ ਰਾਜਪਾਲ ਤੋਂ ਪਹੁੰਚੀ ਸ਼ਿਕਾਇਤ, ਕਟਾਰੂਚੱਕ ਦੇ ਨਾਲ ਨਾਲ ਧਾਲੀਵਾਲ ਵੀ ਘੇਰੇ 'ਚ

14:11 PM (IST)  •  12 Aug 2023

Punjab News: ਕਾਂਗਰਸ ਚੋਂ ਭਾਜਪਾ 'ਚ ਗਏ ਲੀਡਰ ਦੀ ਗੋਲ਼ੀ ਲੱਗਣ ਨਾਲ ਮੌਤ, ਜਾਖੜ ਤੇ ਬਾਦਲ ਦਾ ਮੰਨਿਆ ਜਾਂਦਾ ਸੀ ਕਰੀਬੀ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੱਖੇਵਾਲੀ 'ਚ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਭਾਜਪਾ ਆਗੂ ਸਰਬਜੀਤ ਸਿੰਘ ਕਾਕਾ ਲੱਖੇਵਾਲੀ ਦੀ ਮੌਤ ਹੋ ਗਈ ਹੈ। ਸਰਬਜੀਤ ਸਿੰਘ ਲੱਖੇਵਾਲੀ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ। ਹਾਲਾਂਕਿ ਪੁਲਿਸ ਜਾਂਚ ਵਿੱਚ ਹੁਣ ਤੱਕ ਗੋਲੀ ਲੱਗਣ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।

14:02 PM (IST)  •  12 Aug 2023

Punjab News: ਬਠਿੰਡਾ ਅਤੇ ਲੁਧਿਆਣਾ ਤੋਂ ਦਿੱਲੀ ਲਈ ਉੱਡਣਗੇ ਜਹਾਜ਼, ਕੇਂਦਰ ਨੇ ਲਿਆ ਫ਼ੈਸਲਾ, ਬਾਦਲ ਨੇ ਕੀਤੀ ਸ਼ਲਾਘਾ

 ਸ਼੍ਰੋਮਣੀ ਅਕਾਲੀ ਦਲ  ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਡਾਨ ਰੀਜਨਲ ਕਨੈਕਟੀਵਿਟੀ ਸਕੀਮ (ਆਰਸੀਐਸ) ਤਹਿਤ 19 ਸੀਟਾਂ ਵਾਲੇ ਜਹਾਜ਼ ਰਾਹੀਂ ਬਠਿੰਡਾ ਅਤੇ ਲੁਧਿਆਣਾ ਨੂੰ ਦਿੱਲੀ ਨਾਲ ਜੋੜਨ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਲੋਕ ਸਭਾ ਵਿੱਚ ਇੱਕ ਸਵਾਲ ਰਾਹੀਂ ਇਹ ਮੁੱਦਾ ਉਠਾਇਆ, ਜਿਸ ਦਾ ਜਵਾਬ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਨੇ ਦਿੱਤਾ।

Load More
New Update
Sponsored Links by Taboola

ਟਾਪ ਹੈਡਲਾਈਨ

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
Embed widget