ਪੜਚੋਲ ਕਰੋ

CM ਮਾਨ ਨੇ ਅੰਸਾਰੀ ਤੇ ਕੈਪਟਨ ਦੀ ਗੰਢ ਤੁੱਪ ਦੇ ਫੋਲੇ ਪੋਤੜੇ, ਅੰਸਾਰੀ ਦੇ ਪਰਿਵਾਰ ਨੂੰ ਰੋਪੜ 'ਚ ਦਿੱਤੀਆਂ ਜ਼ਮੀਨਾਂ, ਇੱਕ ਵਾਰ ਰਣਇੰਦਰ ਨੂੰ ਤਾਂ ਪੁੱਛੋ....

ਮੁੱਖ ਮੰਤਰੀ ਨੇ ਇਸ ਦੌਰਾਨ ਅੰਸਾਰੀ ਦੇ ਪੰਜਾਬ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਸੰਪਰਕਾਂ ਦਾ ਵੀ ਖੁਲਾਸਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰੋਪੜ ਵਿੱਚ ਵਕਫ਼ ਬੋਰਡ ਦੀ ਜ਼ਮੀਨ ਅੰਸਾਰੀ ਦੇ ਪਰਿਵਾਰ ਵਾਲਿਆਂ ਨੂੰ ਦਿੱਤੀ ਗਈ

Punjab News: ਯੂਪੀ ਦੇ ਗੈਂਗਸਟਰ ਮੁਖਤਾਰ ਅੰਸਾਰੀ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਪਲਟਵਾਰ ਕੀਤਾ ਹੈ। ਮੁੱਖ ਮੰਤਰੀ ਨੇ ਇੱਕ ਵਾਰ ਫਿਰ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਅੰਸਾਰੀ ਨੂੰ ਮਿਲਣ ਤੋਂ ਇਨਕਾਰ ਕੀਤਾ ਹੈ। ਪਰ ਉਸ ਨੂੰ ਆਪਣੇ ਪੁੱਤਰ ਤੋਂ ਪੁੱਛਣਾ ਚਾਹੀਦਾ ਹੈ ਕਿ ਉਹ ਰੋਪੜ ਜੇਲ੍ਹ ਵਿੱਚ ਮੁਖਤਾਰ ਅੰਸਾਰੀ ਨੂੰ ਕਿੰਨੀ ਵਾਰ ਮਿਲਿਆ ਹੈ।

ਚੰਡੀਗੜ੍ਹ ਵਿੱਚ ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅੰਸਾਰੀ ਲਗਭਗ ਦੋ ਸਾਲ ਰੋਪੜ ਜੇਲ੍ਹ ਵਿੱਚ ਰਿਹਾ। ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਪੁੱਤਰ ਰਣਇੰਦਰ ਸਿੰਘ ਨਾਲ ਗੱਲ ਕਰਨੀ ਚਾਹੀਦੀ ਹੈ ਕਿ ਉਹ ਅੰਸਾਰੀ ਨੂੰ ਕਿੰਨੀ ਵਾਰ ਮਿਲੇ ਹਨ। ਅੰਸਾਰੀ ਦੀ ਪਤਨੀ ਇੱਥੇ ਆਉਂਦੀ ਸੀ, ਉਹ ਦੋ ਮਹੀਨੇ ਇੱਥੇ ਰਹੀ। ਅੰਸਾਰੀ ਦੀ ਪਤਨੀ ਤੋਂ ਇਲਾਵਾ ਉਨ੍ਹਾਂ ਦੇ ਪੁੱਤਰਾਂ ਦੀ ਵੀ ਇੱਥੇ ਸੇਵਾ ਕੀਤੀ ਗਈ। ਮੁੱਖ ਮੰਤਰੀ ਨੇ ਇਸ ਦੌਰਾਨ ਅੰਸਾਰੀ ਦੇ ਪੰਜਾਬ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਸੰਪਰਕਾਂ ਦਾ ਵੀ ਖੁਲਾਸਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰੋਪੜ ਵਿੱਚ ਵਕਫ਼ ਬੋਰਡ ਦੀ ਜ਼ਮੀਨ ਅੰਸਾਰੀ ਦੇ ਪਰਿਵਾਰ ਵਾਲਿਆਂ ਨੂੰ ਦਿੱਤੀ ਗਈ ਜਿਸ ਦੇ ਮਾਨ ਵੱਲੋਂ ਸਬੂਤ ਵੀ ਪੇਸ਼ ਕੀਤੇ ਗਏ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੰਸਾਰੀ ਨੂੰ ਜਿਸ ਕੇਸ ਵਿੱਚ ਪੰਜਾਬ ਲਿਆਂਦਾ ਗਿਆ ਸੀ, ਉਸ ਦਾ ਕੋਈ ਸੁਰਾਗ ਨਹੀਂ ਹੈ। ਦਰਅਸਲ, ਉਸ ਨੂੰ ਯੂਪੀ ਦੀ ਇੱਕ ਐਮਪੀਐਮਐਲਏ ਅਦਾਲਤ ਵਿੱਚ 2-3 ਮਹੀਨਿਆਂ ਦੀ ਸਜ਼ਾ ਸੁਣਾਈ ਜਾਣੀ ਸੀ। ਅੰਸਾਰੀ ਨੇ ਪੰਜਾਬ ਸਰਕਾਰ ਨਾਲ ਸੰਪਰਕ ਕੀਤਾ। ਅੰਸਾਰੀ ਨੂੰ ਪੰਜਾਬ ਵਿੱਚ ਉਸ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣ ਮਗਰੋਂ ਇੱਥੇ ਲਿਆਂਦਾ ਗਿਆ ਸੀ। ਯੂਪੀ ਨੇ 25 ਵਾਰ ਅੰਸਾਰੀ ਨੂੰ ਭੇਜਣ ਲਈ ਕਿਹਾ। ਪੰਜਾਬ ਸਰਕਾਰ ਨੇ 25 ਵਾਰ ਇਸ ਨੂੰ  ਜਵਾਬ ਦੇ ਦਿੱਤਾ। ਕਦੇ ਕਿਹਾ ਗਿਆ ਕਿ ਉਸ ਨੂੰ ਸਰਵਾਈਕਲ ਹੈ ਤਾਂ ਕਈ ਵਾਰ ਰੀੜ੍ਹ ਦੀ ਹੱਡੀ ਕਾਰਨ ਸਫ਼ਰ ਨਾ ਕਰਨ ਦਾ ਬਹਾਨਾ ਮਾਰ ਕੇ ਉਸ ਨੂੰ ਬਚਾਇਆ ਗਿਆ

ਟਾਪ ਹੈਡਲਾਈਨ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget