ਪੜਚੋਲ ਕਰੋ

Punjab Weather Report: ਮੌਸਮ ਵਿਭਾਗ ਦਾ ਤਾਜ਼ਾ ਅਲਰਟ! 23 ਤੇ 24 ਜਨਵਰੀ ਨੂੰ ਪੰਜਾਬ 'ਚ ਮੀਂਹ ਤੇ ਗੜ੍ਹੇ ਪੈਣ ਦੀ ਚੇਤਾਵਨੀ

ਅਗਲੇ ਦੋ ਦਿਨ ਪੰਜਾਬ ਦਾ ਮੌਸਮ ਬਦਲ ਸਕਦਾ ਹੈ। ਮੌਸਮ ਵਿਭਾਗ ਵੱਲੋਂ ਇਸ ਬਾਰੇ ਤਾਜ਼ਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪੱਛਮੀ ਗੜਬੜੀ ਦੇ ਚੱਲਦਿਆਂ ਪੰਜਾਬ ’ਚ 23 ਤੇ 24 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

Punjab Weather Report: ਅਗਲੇ ਦੋ ਦਿਨ ਪੰਜਾਬ ਦਾ ਮੌਸਮ ਬਦਲ ਸਕਦਾ ਹੈ। ਮੌਸਮ ਵਿਭਾਗ ਵੱਲੋਂ ਇਸ ਬਾਰੇ ਤਾਜ਼ਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪੱਛਮੀ ਗੜਬੜੀ ਦੇ ਚੱਲਦਿਆਂ ਪੰਜਾਬ ’ਚ 23 ਤੇ 24 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮਾਲਵਾ ਖੇਤਰ ਦੇ ਕੁਝ ਹਿੱਸੇ ਵਿੱਚ ਗੜੇ ਪੈ ਸਕਦੇ ਹਨ। 

ਦੱਸ ਦਈਏ ਕਿ ਪੰਜਾਬ ਦੇ ਕਈ ਇਲਾਕਿਆਂ ਵਿੱਚ ਪਏ ਹਲਕੇ ਮੀਂਹ ਤੋਂ ਬਾਅਦ ਸੂਬੇ ’ਚ ਰਾਤਾਂ ਠੰਢੀਆਂ ਹੋ ਗਈਆਂ ਹਨ ਤੇ ਦਿਨ ਗਰਮ ਹੋ ਰਹੇ ਹਨ ਪਰ ਦਿਨ ਸਮੇਂ ਠੰਢੀਆਂ ਹਵਾਵਾਂ ਕਾਰਨ ਪਾਲਾ ਬਰਕਰਾਰ ਹੈ। ਉਂਝ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਤੋਂ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਦਿਨ ਵੇਲੇ ਸੂਰਜ ਨਿਕਲਣ ਨਾਲ ਵੀ ਰਾਹਤ ਮਿਲੀ ਹੈ।

ਉਧਰ, ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ 24 ਜਨਵਰੀ ਨੂੰ ਪਹਾੜੀ ਇਲਾਕਿਆਂ ਭਾਰੀ ਮੀਂਹ ਤੇ ਬਰਫਬਾਰੀ ਜਦਕਿ ਮੈਦਾਨੀ ਇਲਾਕਿਆਂ ਵਿੱਚ ਗੜੇਮਾਰੀ ਲਈ ‘ਯੈਲੋ ਅਲਰਟ’ ਜਾਰੀ ਕੀਤਾ ਹੈ।  ਵਿਭਾਗ ਮੁਤਾਬਕ ਚੰਬਾ, ਕਾਂਗੜਾ, ਮੰਡੀ, ਕੁੱਲੂ, ਸ਼ਿਮਲਾ, ਲਾਹੌਲ ਤੇ ਸਪਿਤੀ, ਅਤੇ ਕਿਨੌਰ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਤੇ ਹਲਕੀ ਬਰਫ਼ਬਾਰੀ ਹੋ ਸਕਦੀ ਹੈ। ਪਹਾੜੀ ਇਲਾਕਿਆਂ ਵਿੱਚ 25 ਜਨਵਰੀ ਤੱਕ ਚਾਰ ਦਿਨ ਹਲਕੀ ਬਰਫਬਾਰੀ ਹੋਣ ਦੀ ਪੇਸ਼ੀਨਗੋਈ ਵੀ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Airport Bomb Threat: 'ਰਾਮੇਸ਼ਵਰਮ ਕੈਫੇ ਤੋਂ ਵੱਡਾ ਬੰਬ ਰੱਖਿਆ ਹੈ', ਕੋਲਕਾਤਾ ਸਮੇਤ 4 ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਅਲਰਟ 'ਤੇ ਪੁਲਿਸ

Anmol Bishnoi: ਲਾਰੇਂਸ ਬਿਸ਼ਨੋਈ ਦੇ ਭਰਾ ਖਿਲਾਫ਼ ਪੁਲਿਸ ਦਾ ਐਕਸ਼ਨ, ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਵੱਡੀ ਕਾਰਵਾਈ

End-to-End Encryption Policy: ਵਟਸਐਪ ਹੋ ਜਾਵੇਗਾ ਬੰਦ! ਕੰਪਨੀ ਨੇ ਹਾਈਕੋਰਟ ਦੇ ਇਸ ਫੈਸਲੇ ਨੂੰ ਦਿੱਤੀ ਚੁਣੌਤੀ

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੇ ਰੇਟ
Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੇ ਰੇਟ
Advertisement
for smartphones
and tablets

ਵੀਡੀਓਜ਼

Bhagwant Mann| ਕੈਪਟਨ, ਜਾਖੜ, ਮਨਪ੍ਰੀਤ ਬਾਰੇ CM ਨੇ ਕੀ ਕਿਹਾ ?Bhagwant Mann| CM ਭਗਵੰਤ ਮਾਨ ਨੇ ਕਿਸਾਨਾਂ ਅਤੇ ਖੇਤੀ ਬਾਰੇ ਕੀ ਕਿਹਾ ?Hans Raj Hans| 'ਸ਼ਾਇਦ ਮੁਹੱਬਤ ਜਿੱਤ ਜਾਵੇ, ਹਲਾਂਕਿ ਮੁਹੱਬਤ ਸਮਝਣ ਵਾਲੇ ਘੱਟ'Hans Raj Hans| ਪ੍ਰਦਰਸ਼ਨਕਾਰੀਆਂ ਲਈ ਹੰਸ ਰਾਜ ਹੰਸ ਨੇ ਗਾਇਆ ਗੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Airport Bomb Threat: 'ਰਾਮੇਸ਼ਵਰਮ ਕੈਫੇ ਤੋਂ ਵੱਡਾ ਬੰਬ ਰੱਖਿਆ ਹੈ', ਕੋਲਕਾਤਾ ਸਮੇਤ 4 ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਅਲਰਟ 'ਤੇ ਪੁਲਿਸ
Airport Bomb Threat: 'ਰਾਮੇਸ਼ਵਰਮ ਕੈਫੇ ਤੋਂ ਵੱਡਾ ਬੰਬ ਰੱਖਿਆ ਹੈ', ਕੋਲਕਾਤਾ ਸਮੇਤ 4 ਹਵਾਈ ਅੱਡਿਆਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਅਲਰਟ 'ਤੇ ਪੁਲਿਸ
Anmol Bishnoi: ਲਾਰੇਂਸ ਬਿਸ਼ਨੋਈ ਦੇ ਭਰਾ ਖਿਲਾਫ਼ ਪੁਲਿਸ ਦਾ ਐਕਸ਼ਨ, ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਵੱਡੀ ਕਾਰਵਾਈ
Anmol Bishnoi: ਲਾਰੇਂਸ ਬਿਸ਼ਨੋਈ ਦੇ ਭਰਾ ਖਿਲਾਫ਼ ਪੁਲਿਸ ਦਾ ਐਕਸ਼ਨ, ਸਲਮਾਨ ਖ਼ਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਵੱਡੀ ਕਾਰਵਾਈ
End-to-End Encryption Policy: ਵਟਸਐਪ ਹੋ ਜਾਵੇਗਾ ਬੰਦ! ਕੰਪਨੀ ਨੇ ਹਾਈਕੋਰਟ ਦੇ ਇਸ ਫੈਸਲੇ ਨੂੰ ਦਿੱਤੀ ਚੁਣੌਤੀ
End-to-End Encryption Policy: ਵਟਸਐਪ ਹੋ ਜਾਵੇਗਾ ਬੰਦ! ਕੰਪਨੀ ਨੇ ਹਾਈਕੋਰਟ ਦੇ ਇਸ ਫੈਸਲੇ ਨੂੰ ਦਿੱਤੀ ਚੁਣੌਤੀ
Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੇ ਰੇਟ
Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੇ ਰੇਟ
Rashifal 27 April 2024: ਇਨ੍ਹਾਂ ਰਾਸ਼ੀਆਂ ਦੇ ਕਾਰੋਬਾਰ 'ਚ ਹੋਵੇਗਾ ਵਾਧਾ ਅਤੇ ਕਈਆਂ ਨੂੰ ਕਰਨੀ ਪਵੇਗੀ ਮਿਹਨਤ, ਪੜ੍ਹੋ ਅੱਜ ਦਾ ਰਾਸ਼ੀਫਲ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (27-04-2024)

Dating Tips : ਸਾਥੀ ਨੂੰ ਡੇਟ ਕਰਦੇ ਸਮੇਂ ਇਹਨਾਂ ਗੱਲਾਂ ਦਾ ਰੱਖੋ ਖਾਸ ਖਿਆਲ

Relationship  : ਤੁਹਾਡੀਆਂ ਆਪਣੀਆਂ ਗਲਤੀਆਂ ਹੀ ਸਕਦੀਆਂ ਹਨ ਅਪਣਿਆਂ ਤੋਂ ਦੂਰ, ਇੰਝ ਬਣਾਓ ਰਿਸ਼ਤਾ ਮਜ਼ਬੂਤ

Embed widget