ਪੜਚੋਲ ਕਰੋ

ਮਾਰਚ ਵਿੱਚ ਹੋਵੇਗੀ ਵਿਧਾਨ ਸਭਾ ਘੱਗਰ ਕੰਟਰੋਲ ਕਮੇਟੀ ਦੀ ਬੈਠਕ:-- ਵਿਧਾਇਕ ਗੋਇਲ

Punjab: ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਦਰਜਨਾਂ ਪਿੰਡਾਂ ਅੰਦਰ ਹਰ ਸਾਲ ਫ਼ਸਲਾਂ ਦਾ ਨੁਕਸਾਨ ਕਰਦੇ ਘੱਗਰ ਦਰਿਆ ਦੇ ਸਥਾਈ ਹੱਲ ਲਈ ਸਰਕਾਰ ਵੱਲੋਂ ਬਣਾਈ ਗਈ 'ਵਿਧਾਨ ਸਭਾ ਘੱਗਰ ਕੰਟਰੋਲ ਕਮੇਟੀ'  ਦੀ ਬੈਠਕ ਮਾਰਚ ਮਹੀਨੇ ਲਹਿਰਾਗਾਗਾ ਵਿਖੇ ਹੋਵੇਗੀ

Punjab News: ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਦਰਜਨਾਂ ਪਿੰਡਾਂ ਅੰਦਰ ਹਰ ਸਾਲ ਫ਼ਸਲਾਂ ਦਾ ਨੁਕਸਾਨ ਕਰਦੇ ਘੱਗਰ ਦਰਿਆ ਦੇ ਸਥਾਈ ਹੱਲ ਲਈ ਸਰਕਾਰ ਵੱਲੋਂ ਬਣਾਈ ਗਈ 'ਵਿਧਾਨ ਸਭਾ ਘੱਗਰ ਕੰਟਰੋਲ ਕਮੇਟੀ'  ਦੀ ਬੈਠਕ ਮਾਰਚ ਮਹੀਨੇ ਲਹਿਰਾਗਾਗਾ ਵਿਖੇ ਹੋਵੇਗੀ ,ਜਿਸ ਵਿਚ ਵਾਤਾਵਰਨ ਪ੍ਰੇਮੀ, ਮੈਂਬਰ ਰਾਜ ਸਭਾ ਸੰਤ ਬਲਬੀਰ ਸਿੰਘ ਸੀਚੇਵਾਲ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।

ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ  ਗੋਇਲ ਨੇ ਸੰਤ ਸੀਚੇਵਾਲ ਨਾਲ ਮੁਲਾਕਾਤ ਕਰਨ ਉਪਰੰਤ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ, ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਤੇ ਕਾਂਗਰਸ ਦੀਆਂ ਸਰਕਾਰਾਂ ਨੇ ਘੱਗਰ ਦਰਿਆ ਦੇ ਹੱਲ ਲਈ ਕੋਈ ਉਪਰਾਲਾ ਨਹੀਂ ਕੀਤਾ , ਬਲਕਿ ਇਹ ਪਾਰਟੀਆਂ ਘੱਗਰ ਦਰਿਆ ਨੂੰ ਵੋਟ ਬੈਂਕ ਦੀ ਤਰ੍ਹਾਂ ਵਰਤਦੀਆਂ ਰਹੀਆਂ,  ਪਰ ਹੁਣ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ 11 ਵਿਧਾਇਕਾਂ ਤੇ ਅਧਾਰਤ ਵਿਧਾਨ ਸਭਾ ਘੱਗਰ ਕੰਟਰੋਲ ਕਮੇਟੀ ਦਾ ਗਠਨ ਕਰਕੇ ਲਹਿਰਾ ਹਲਕੇ ਦੇ ਕਿਸਾਨਾਂ ਦੀ ਮੁੱਖ ਸਮੱਸਿਆ ਘੱਗਰ ਦਰਿਆ ਦੇ ਸਥਾਈ ਹੱਲ ਦਾ ਬੀੜਾ ਚੁੱਕਿਆ ਹੈ ਅਤੇ ਜਲਦੀ ਹੀ ਲਹਿਰਾ ਹਲਕੇ ਦੇ ਕਿਸਾਨਾਂ ਨੂੰ ਕਰ ਆਜ਼ਾਦ ਹੋਏ ਘੱਗਰ ਤੋਂ ਰਾਹਤ ਮਿਲੇਗੀ।

ਵਿਧਾਇਕ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਜੋ ਕਹਿੰਦੀ ਹੈ ਉਹ ਕਰਕੇ ਦਿਖਾਉਂਦੀ ਹੈ ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲੇ ਸਾਲ ਹੀ 30 ਹਜ਼ਾਰ ਦੇ ਕਰੀਬ ਬੇਰੁਜ਼ਗਾਰਾਂ ਨੂੰ ਰੁਜ਼ਗਾਰ, ਹਰ ਵਰਗ ਨੂੰ 600 ਯੂਨਿਟ ਬਿਜਲੀ ਮੁਫ਼ਤ ,ਨਿਰਵਿਘਨ ਬਿਜਲੀ ਸਪਲਾਈ, ਸੁਚੱਜੇ ਢੰਗ ਨਾਲ ਫਸਲਾਂ ਦੀ ਸਰਕਾਰੀ ਖਰੀਦ ਅਤੇ ਭ੍ਰਿਸ਼ਟਾਚਾਰ ਮੁਕਤ ਅਤੇ ਜਵਾਬਦੇਹ ਪ੍ਰਸ਼ਾਸਨ ਦੇ ਕੇ ਇਤਿਹਾਸ ਸਿਰਜਿਆ ਹੈ। ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨਾਲ ਧੱਕਾ ਕਰ ਰਹੀ ਹੈ, ਭਾਜਪਾ ਦੇ ਹੱਥਾ ਵਿੱਚ ਦੇਸ਼ ਸੁਰੱਖਿਅਤ ਨਹੀਂ ,ਦੇਸ਼ ਦਾ ਹਰ ਪਰਿਵਾਰ ਆਪਣਾ ਤੇ ਆਪਣੇ ਬੱਚਿਆਂ ਦਾ ਭਵਿੱਖ ਅਸੁਰੱਖਿਅਤ ਸਮਝ ਰਿਹੈ, ਅਤੇ ਦੇਸ਼ ਦੇ ਲੋਕਾਂ ਦੀ-ਇੱਕੋ ੲਕ ਉਮੀਦ ਸਿਰਫ ਤੇ ਸਿਰਫ ਆਮ ਆਦਮੀ ਪਾਰਟੀ ਹੈ, ਜਿਸਦੇ ਚਲਦੇ 2024 ਦੀਆਂ ਲੋਕ ਸਭਾ ਚੋਣਾਂ ਆਮ ਆਦਮੀ ਪਾਰਟੀ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਕੇਂਦਰ ਵਿਚ ਸੱਤਾ ਵਿਚ ਆਵੇਗੀ|

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓਦਿਲਜੀਤ ਨੇ ਵੇਖੋ ਸ਼ੋਅ ਚ ਕੀ ਕੀਤਾ , ਮੂੰਹੋਂ ਬੋਲੇ ਖਾਸ ਨਾਮ ਲੋਕ ਹੋਏ ਹੈਰਾਨਦਿਲਜੀਤ ਨੂੰ PM ਤੋਂ ਮਿਲੀ ਰੱਜਵੀਂ ਤਾਰੀਫ , ਦੋਸਾਂਝਾਵਾਲੇ ਦੀ ਸ਼ੋਹਰਤ ਤੇ ਬੋਲੇ PM ਮੋਦੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget