ਪੜਚੋਲ ਕਰੋ

ਚੰਡੀਗੜ੍ਹ-ਮੁਹਾਲੀ 'ਚ ਧਮਾਕੇ ਦੀ ਤੇਜ਼ ਆਵਾਜ਼ ਸੁਣ ਡਰੇ ਲੋਕ, ਆਖਰ ਕੀ ਇਸ ਧਮਾਕੇ ਦਾ ਰਾਜ਼

ਸੋਨਿਕ ਬੂਮ ਵੱਡੀ ਮਾਤਰਾ ਵਿੱਚ ਧਵਨੀ ਊਰਜਾ ਪੈਦਾ ਕਰਦਾ ਹੈ। ਦਰਅਸਲ, ਹਵਾਈ ਜਹਾਜ਼ ਆਵਾਜ਼ ਨਾਲੋਂ ਤੇਜ਼ ਚੱਲਦੇ ਹਨ। ਇਸ ਨੂੰ ਸੁਪਰਸੋਨਿਕ ਸਪੀਡ ਕਿਹਾ ਜਾਂਦਾ ਹੈ। ਜਹਾਜ਼ ਹਵਾ ਵਿਚ ਚਲਦੇ ਹੋਏ ਆਵਾਜ਼ ਦੀਆਂ ਤਰੰਗਾਂ ਪੈਦਾ ਕਰਦੇ ਹਨ। ਜਹਾਜ਼ ਦੇ ਆਉਣ ਤੋਂ ਪਹਿਲਾਂ ਕੋਈ ਆਵਾਜ਼ ਨਹੀਂ ਸੁਣੀ ਜਾਂਦੀ, ਪਰ ਅਜਿਹੀ ਆਵਾਜ਼ ਹਵਾਈ ਜਹਾਜ਼ ਦੇ ਲੰਘਣ ਤੋਂ ਬਾਅਦ ਹੀ ਮਹਿਸੂਸ ਹੁੰਦੀ ਹੈ।

ਚੰਡੀਗੜ੍ਹ: ਮੰਗਲਵਾਰ ਸ਼ਾਮ ਕਰੀਬ ਸਾਢੇ ਸੱਤ ਵਜੇ ਪੰਜਾਬ ਨਾਲ ਲੱਗਦੇ ਮੁਹਾਲੀ ਤੇ ਚੰਡੀਗੜ੍ਹ ਖੇਤਰ ਵਿੱਚ ਇੱਕ ਧਮਾਕੇ ਦੀ ਉੱਚੀ ਆਵਾਜ਼ ਸੁਣਾਈ ਦਿੱਤੀ। ਧਮਾਕਾ ਇੰਨੀ ਤੇਜ਼ ਸੀ ਕਿ ਬਹੁਤ ਸਾਰੇ ਘਰਾਂ ਦੇ ਸ਼ੀਸ਼ੇ ਤੇ ਦਰਵਾਜ਼ੇ ਹਿੱਲ ਗਏ। ਇਸ ਨਾਲ ਲੋਕ ਘਬਰਾ ਗਏ ਤੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ। ਲੋਕਾਂ ਨੂੰ ਲੱਗਿਆ ਕਿ ਭੁਚਾਲ ਆਇਆ ਹੈ। ਸਭ ਦਾ ਸਵਾਲ ਸੀ ਇਹ ਧਮਾਕਾ ਕਿਸ ਦਾ ਸੀ? ਕਾਫ਼ੀ ਜਾਂਚ ਤੋਂ ਬਾਅਦ ਪਤਾ ਲੱਗਿਆ ਕਿ ਵੈਸਟਰਨ ਏਅਰ ਕਮਾਂਡ ਖੇਤਰ ਵਿੱਚ ਲੜਾਕੂ ਜਹਾਜ਼ ਅਭਿਆਸ ਕਰ ਰਹੇ ਸੀ। ਇਨ੍ਹਾਂ ਵਿੱਚੋਂ ਕੁਝ ਲੜਾਕੂ ਜਹਾਜ਼ਾਂ ਨੇ ਸੁਪਰਸੋਨਿਕ ਗਤੀ 'ਤੇ ਉਡਾਣ ਭਰੀ, ਜਿਸ ਨਾਲ ਇੱਕ ਧਮਾਕਾ ਹੋਇਆ। ਇਹ ਜਹਾਜ਼ ਅੰਬਾਲਾ ਤੇ ਚੰਡੀਗੜ੍ਹ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਉਡਾਏ ਗਏ ਸੀ। ਇਸ ਆਵਾਜ਼ ਨੂੰ ਸੋਨਿਕ ਬੂਮ ਕਿਹਾ ਜਾਂਦਾ ਹੈ। ਸੋਨਿਕ ਬੂਮ ਵੱਡੀ ਮਾਤਰਾ ਵਿੱਚ ਧਵਨੀ ਊਰਜਾ ਪੈਦਾ ਕਰਦਾ ਹੈ। ਦਰਅਸਲ, ਹਵਾਈ ਜਹਾਜ਼ ਆਵਾਜ਼ ਨਾਲੋਂ ਤੇਜ਼ ਚੱਲਦੇ ਹਨ। ਇਸ ਨੂੰ ਸੁਪਰਸੋਨਿਕ ਸਪੀਡ ਕਿਹਾ ਜਾਂਦਾ ਹੈ। ਜਹਾਜ਼ ਹਵਾ ਵਿਚ ਚਲਦੇ ਹੋਏ ਆਵਾਜ਼ ਦੀਆਂ ਤਰੰਗਾਂ ਪੈਦਾ ਕਰਦੇ ਹਨ। ਜਹਾਜ਼ ਦੇ ਆਉਣ ਤੋਂ ਪਹਿਲਾਂ ਕੋਈ ਆਵਾਜ਼ ਨਹੀਂ ਸੁਣੀ ਜਾਂਦੀ, ਪਰ ਅਜਿਹੀ ਆਵਾਜ਼ ਹਵਾਈ ਜਹਾਜ਼ ਦੇ ਲੰਘਣ ਤੋਂ ਬਾਅਦ ਹੀ ਮਹਿਸੂਸ ਹੁੰਦੀ ਹੈ। ਇਸ ਸਬੰਧੀ ਲੋਕਾਂ ਨੇ ਦੱਸਿਆ ਕਿ ਤਕਰੀਬਨ ਸੱਤ ਤੇ ਅੱਠ ਵਜੇ ਤੋਂ ਤੇਜ਼ ਹਵਾ ਨਾਲ ਧਮਾਕੇ ਦੀ ਆਵਾਜ਼ ਆਈ। ਆਵਾਜ਼ ਸੁਣਦਿਆਂ ਹੀ ਲੋਕ ਦੰਗ ਰਹਿ ਗਏ। ਜਦੋਂ ਉਹ ਬਾਹਰ ਆਏ ਤਾਂ ਵੇਖਿਆ ਕਿ ਆਲੇ ਦੁਆਲੇ ਦੇ ਲੋਕ ਵੀ ਘਬਰਾਹਟ ਵਿੱਚ ਸੀ। ਧਮਾਕੇ ਦੀ ਆਵਾਜ਼ ਫੇਜ਼ ਸੱਤ, ਪੰਜ, ਨਿਊ ਸੰਨੀ ਐਨਕਲੇਵ, ਬੜਮਾਜਰਾ, ਗ੍ਰੀਨ ਐਨਕਲੇਵ ਤੇ ਮੁਹਾਲੀ ਦੇ ਸੈਕਟਰ 40, 20, 42, 41, 45 ਦੇ ਲੋਕਾਂ ਨੇ ਸੁਣਾਈ। Calling and Data Price Hike: ਮੋਬਾਈਲ ਉਪਭੋਗਤਾਵਾਂ ਨੂੰ ਨਵੇਂ ਸਾਲ 'ਚ ਲੱਗੇਗਾ ਵੱਡਾ ਝਟਕਾ! ਕਾਲਿੰਗ ਤੇ ਡੇਟਾ ਮਹਿੰਗੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget