ਪੜਚੋਲ ਕਰੋ

Punjab News: ਮਾਨ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ, ਜਾਣੋ ਕੀ ਹੋਵੇਗੀ ਵਿਧੀ ?

ਉਹਨਾਂ ਦੱਸਿਆ ਕਿ ਦੱਖਣੀ ਏਸ਼ੀਆਈ ਖਿੱਤੇ ਵਿੱਚ ਪੰਜਾਬ ਇੱਕ ਪ੍ਰਭਾਵਸ਼ਾਲੀ ਸਭਿਆਚਾਰਕ, ਇਤਿਹਾਸਕ ਅਤੇ ਰਾਜਨੀਤਕ ਖਿੱਤਾ ਹੈ। ਜਿਸ ਦੇ ਰਹਿਣ-ਸਹਿਣ, ਖਾਣ-ਪੀਣ, ਭੰਗੜਾ ਅਤੇ ਸੰਗੀਤ ਨੂੰ ਦੁਨੀਆਂ ਭਰ ਵਿੱਚ ਸਰਾਹਿਆ ਜਾਂਦਾ ਹੈ।

Punjab News: ਪੰਜਾਬੀ ਭਾਸ਼ਾ ਨੂੰ ਦੁਨੀਆਂ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ। 

ਉਹਨਾਂ ਦੱਸਿਆ ਕਿ ਦੱਖਣੀ ਏਸ਼ੀਆਈ ਖਿੱਤੇ ਵਿੱਚ ਪੰਜਾਬ ਇੱਕ ਪ੍ਰਭਾਵਸ਼ਾਲੀ ਸਭਿਆਚਾਰਕ, ਇਤਿਹਾਸਕ ਅਤੇ ਰਾਜਨੀਤਕ ਖਿੱਤਾ ਹੈ। ਜਿਸ ਦੇ ਰਹਿਣ-ਸਹਿਣ, ਖਾਣ-ਪੀਣ, ਭੰਗੜਾ ਅਤੇ ਸੰਗੀਤ ਨੂੰ ਦੁਨੀਆਂ ਭਰ ਵਿੱਚ ਸਰਾਹਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਖਿੱਤੇ ਵਿੱਚ ਸਿੱਖ ਧਰਮ , ਬੁੱਧ ਮੱਤ ਅਤੇ ਸੂਫ਼ੀਵਾਦ ਨੇ ਸ਼ੁਰੂਆਤ ਕੀਤੀ ਅਤੇ ਬਾਅਦ ਵਿੱਚ ਪੂਰੀ ਦੁਨੀਆਂ ਵਿੱਚ ਫੈਲ ਗਿਆ।

ਭਾਸ਼ਾ ਮੰਤਰੀ ਨੇ ਦੱਸਿਆ ਕਿ  ਪੰਜਾਬੀ ਲੋਕ ਰੁਜ਼ਗਾਰ ਦੇ ਬਿਹਤਰ ਮੌਕਿਆਂ ਦੀ ਤਲਾਸ਼ ਵਿੱਚ ਵੱਖ-ਵੱਖ ਮੁਲਕਾਂ ਵਿੱਚ ਵਸ ਗਏ ਹਨ ਅਤੇ ਹੁਣ ਉਹਨਾਂ ਦੀਆਂ ਅਗਲੀਆਂ ਪੀੜ੍ਹੀਆਂ ਪੰਜਾਬੀ ਭਾਸ਼ਾ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ, ਜਿਸਨੂੰ ਦੇਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ  ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਤਾਂ ਜੋ ਬੱਚਿਆਂ ਨੂੰ ਪੰਜਾਬੀ ਭਾਸ਼ਾ ਸਿੱਖਣ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ।

ਬੈਂਸ ਨੇ ਦੱਸਿਆ ਕਿ ਇਹ ਓਲੰਪੀਆਡ 9 ਅਤੇ 10 ਦਸੰਬਰ,2023 ਨੂੰ  ਆਨਲਾਈਨ ਵਿਧੀ ਰਾਹੀਂ ਕਰਵਾਇਆ ਜਾਵੇਗਾ। ਇਸ  ਵਿੱਚ 40 ਮਿੰਟ ਵਿੱਚ ਅਬਜੈਕਟਿਵ ਟਾਈਪ ਦੇ 50 ਨੰਬਰਾਂ ਦੇ 50 ਪ੍ਰਸ਼ਨ ਪੁੱਛੇ ਜਾਣਗੇ। ਉਹਨਾਂ ਦੱਸਿਆ ਕਿ ਇਸ ਓਲੰਪੀਆਡ ਵਿੱਚ ਅੱਠਵੀਂ ਅਤੇ ਨੌਵੀਂ ਜਮਾਤ ਵਿੱਚ ਪੜ੍ਹਨ ਵਾਲੇ 17 ਸਾਲ ਦੀ ਉਮਰ ਤੱਕ ਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ਇਸ ਤੋਂ ਇਲਾਵਾ ਇਸ ਓਲੰਪੀਆਡ ਵਿੱਚ ਹਿੰਦੋਸਤਾਨ,ਅਮਰੀਕਾ,ਅਸਟਰੇਲੀਆ, ਯੂਰਪ ਅਤੇ ਹੋਰ ਥਾਵਾਂ ਤੇ ਵਸਦੇ ਵਿਦਿਆਰਥੀ ਭਾਗ ਲੈ ਸਕਦੇ ਹਨ। ੳਹਨਾਂ ਦੱਸਿਆ ਕਿ ਛੇ ਟਾਈਮ  ਜ਼ੋਨਾਂ ਵਿੱਚ 2 ਘੰਟਿਆਂ ਲਈ ਇਹ ਓਲੰਪੀਆਡ ਚੱਲੇਗਾ।

ਇਸ ਓਲੰਪੀਆਡ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਤੇ ਕੀਤੀ ਜਾ ਸਕਦੀ ਹੈ। ਰਜਿਸਰੇਸ਼ਨ ਦਾ ਕਾਰਜ ਆਰੰਭ ਹੋ ਚੁੱਕਾ ਹੈ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget