ਪੜਚੋਲ ਕਰੋ

ਸ਼ਰਾਬ ਫੈਕਟਰੀ ਦੇ ਮਾਮਲੇ ਨੂੰ ਲੈ ਕੇ ਫੈਕਟਰੀ ਦਾ ਮੈਨੇਜਰ ਪਹਿਲੀ ਵਾਰ ਆਇਆ ਮੀਡੀਆ ਸਾਹਮਣੇ, ਕਿਹਾ, 'ਧਰਨਾਕਾਰੀ ਆਵਦੀ ਮਰਜ਼ੀ ਨਾਲ ਜਿੱਥੇ ਮਰਜ਼ੀ ਬੋਰ ਕਰਵਾ ਕੇ ਵੇਖ ਲੈਣ, ਖ਼ਰਚਾ ਅਸੀਂ ਦੇਵਾਂਗੇ'

ਬੀਤੇ ਕਈ ਦਿਨਾਂ ਤੋਂ ਪੰਜਾਬ ਦੇ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਸ਼ਰਾਬ ਫੈਕਟਰੀ ਦੇ ਮਾਮਲੇ ਨੂੰ ਲੈ ਕੇ ਲੋਕ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਪੰਜ ਮਹਿਨੇ ਤੋਂ ਚਲ ਰਹੇ ਸ਼ਰਾਬ ਫੈਕਟਰੀ ਜ਼ੀਰਾ ਦੇ ਬਾਹਰ ਧਰਨੇ ਤੋਂ ਬਾਦ ਅੱਜ ਫੈਕਟਰੀ ਮਾਲਕਾ ਵਲੋਂ ਇੱਕ...

Punjab News : ਬੀਤੇ ਕਈ ਦਿਨਾਂ ਤੋਂ ਪੰਜਾਬ ਦੇ ਫਿਰੋਜ਼ਪੁਰ ਦੇ ਹਲਕਾ ਜ਼ੀਰਾ ਸ਼ਰਾਬ ਫੈਕਟਰੀ ਦੇ ਮਾਮਲੇ ਨੂੰ ਲੈ ਕੇ ਲੋਕ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਪੰਜ ਮਹਿਨੇ ਤੋਂ ਚਲ ਰਹੇ ਸ਼ਰਾਬ ਫੈਕਟਰੀ ਜ਼ੀਰਾ ਦੇ ਬਾਹਰ ਧਰਨੇ ਤੋਂ ਬਾਦ ਅੱਜ ਫੈਕਟਰੀ ਮਾਲਕਾ ਵਲੋਂ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕਰ ਕੇ ਅੱਜ ਆਪਣਾ ਪੱਖ ਰੱਖਿਆ ਗਿਆ। ਜਿਸ ਵਿੱਚ ਫੈਕਟਰੀ ਦੇ CAO ਪਵਨ ਬਾਸਲ ਨੇ ਕਿਹਾ, 'ਪੰਜ ਮਹਿਨੇ ਪਹਿਲਾਂ ਪਿੰਡ ਮਹਿਆ ਵਾਲਾ ਵਿਖੇ ਗੁਰਦੁਆਰਾ ਸਾਹਿਬ ਵਿਚ ਜਦੋਂ ਪਾਣੀ ਦਾ ਬੋਰ ਕੀਤਾ ਜਾ ਰਿਹਾ ਸੀ ਤਾਂ ਬੋਰ ਵਿੱਚੋਂ ਗੰਦਾ ਪਾਣੀ ਨਿਕਲਿਆ ਤਾਂ ਆਲੇ-ਦੁਆਲੇ ਦੇ ਲੋਕਾਂ ਨੇ ਇਸ ਦਾ ਕਾਰਨ ਸ਼ਰਾਬ ਫੈਕਟਰੀ ਨੂੰ ਦੱਸ ਕੇ ਇਸ ਦੇ ਬਾਹਰ ਧਰਨਾ ਲਾ ਦਿੱਤਾ।' 

ਉਹਨਾਂ ਇਸ ਦੌਰਾਨ ਕਿਹਾ, ਜਦ ਕਿ ਚਾਰ ਦਿਨ ਬਾਅਦ ਉਸ ਬੋਰ ਤੋਂ ਪਾਣੀ ਵੀ ਸਾਫ ਨਿਕਲਨ ਲਗ ਪਿਆ ਸੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵੀ ਉਸ ਪਾਣੀ ਨੂੰ ਸਾਫ ਦੱਸਿਆ ਸੀ ਅਤੇ ਪੀ ਕੇ ਵੀਂ ਦਿਖਾਇਆ ਸੀ। ਉਹਨਾ ਦੱਸਿਆ ਕੀ ਫੈਕਟਰੀ ਦਾ ਕੋਈ ਵੀ ਪਾਣੀ ਜ਼ਮੀਨ ਵਿਚ ਨਹੀਂ ਪਾਇਆ ਜਾਂਦਾ। ਕਿਉਂਕਿ ਫੈਕਟਰੀ ਦੇ ਅੰਦਰ ਆਪਣਾ ਵਾਟਰ ਟਰੀਟਮੈਂਟ ਪਲਾਟ ਲਗਾਇਆ ਹੋਇਆ ਹੈ। ਜਿਸ ਵਿੱਚ ਸਾਫ ਕੀਤਾ ਹੋਇਆ ਪਾਣੀ ਦੁਬਾਰਾ ਵਰਤੋਂ ਵਿੱਚ ਲਿਆਂਦਾ ਜਾਂਦਾ ਹੈ। 

ਇਸ ਦੌਰਾਨ ਉਹਨਾ ਕਿਹਾ, ਸਰਕਾਰ ਨੂੰ ਫੈਕਟਰੀ ਵਲੋਂ ਰੋਜਾਨਾ 1 ਕਰੋੜ ਰੁਪਏ ਟੈਕਸ ਦੀਤਾ ਜਾ ਰਿਹਾ ਸੀ ਜਿਸ ਦਾ ਸਰਕਾਰ ਨੂੰ ਹੁਣ ਤਕ ਸੈਕੜੇ ਕਰੋੜ ਦਾ ਨੁਕਸਾਨ ਹੋ ਚੁਕਿਆ ਹੈ। ਉਹਨਾਂ ਕਿਹਾ ਕੀ ਫੈਕਟਰੀ ਦੇ ਬਾਹਰ ਵੀ ਇਕ ਬੋਰ ਹੈ ਜੋ ਕੀ ਬੰਦ ਪਿਆ ਹੈ ਨੂੰ ਚਾਲੂ ਕਰਾ ਕੇ ਉਸਦੇ ਪਾਣੀ ਦਾ ਸੈਪਲ ਚੈਕਰਾ ਲਓੁ ਜੇ ਗਲਤ ਨਿਕਲੇ ਤਾ ਹਰ ਤਰ੍ਹਾਂ ਦੀ ਸਜ਼ਾ ਦੇ ਹੱਕਦਾਰ ਹਾਂ।  ਉਹਨਾਂ ਧਰਨਾਕਾਰੀਆ ਨੂੰ ਹਰ ਤਰ੍ਹਾਂ ਨਾਲ ਖੁੱਲ੍ਹੀ ਡਿਪੇਟ ਕਰਨ ਦਾ ਚੈਲਜ ਵੀ ਕੀਤਾ ਅਤੇ ਧਰਨਾਕਾਰੀਆ ਦੇ ਮਲਹੋਤਰਾ ਪਰਿਵਾਰ ਦੇ ਫੈਕਟਰੀ ਨੇੜਲੇ ਪਾਣੀ ਪੀਣ ਦੇ ਧਰਨਾਕਾਰੀਆ ਦ ਚੈਲਜ ਨੂੰ ਕਬੂਲ ਵੀ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget