ਪੜਚੋਲ ਕਰੋ

Punjab News: ADCs ਅਤੇ NGOs ਨਾਲ ਵੱਖ-ਵੱਖ ਅਨੁਸੂਚਿਤ ਜਾਤੀ ਯੋਜਨਾਵਾਂ ਸਬੰਧੀ ਕੀਤੀ ਮੰਤਰੀ ਨੇ ਕੀਤੀ ਸਮੀਖਿਆ ਮੀਟਿੰਗ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਤਹਿਤ 3440 ਅਨੁਸੂਚਿਤ ਜਾਤੀ ਨੌਜਵਾਨਾਂ ਨੂੰ ਵੱਖ-ਵੱਖ ਟ੍ਰੇਡਾਂ ਵਿੱਚ ਟ੍ਰੇਨਿੰਗ ਦੇਣ ਲਈ ਲਗਭੱਗ 8 ਕਰੋੜ 97 ਲੱਖ ਰੁਪਏ ਵੱਖ-ਵੱਖ ਜ਼ਿਲ੍ਹਿਆਂ ਨੂੰ ਜਾਰੀ ਕੀਤੇ ਗਏ ਹਨ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦਾ ਆਰਥਿਕ ਪੱਧਰ ਉੱਪਰ ਚੁੱਕਣ ਲਈ ਵਚਨਬੱਧ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ,  ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਉਦੇਸ਼ ਦੀ ਪ੍ਰਾਪਤੀ ਲਈ ਅਨੁਸੂਚਿਤ ਜਾਤੀ ਦੇ ਬੱਚਿਆ ਨੂੰ ਵੱਖ-ਵੱਖ ਟ੍ਰੇਡਾਂ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਉਹ ਆਪਣਾ ਰੋਜ਼ਗਾਰ ਕਮਾਉਣ ਦੇ ਕਾਬਲ ਬਣ ਸਕਣ।

ਪੰਜਾਬ ਭਵਨ ਵਿਖੇ ਬਠਿੰਡਾ, ਫਰੀਦਕੋਟ, ਕਪੂਰਥਲਾ, ਲੁਧਿਆਣਾ, ਮੋਗਾ, ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ ਆਦਿ ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ) ਅਤੇ ਐਨ.ਜੀ.ਓਜ਼ ਦੇ ਨੁਮਾਇੰਦਿਆਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਅਨੁਸੂਚਿਤ ਜਾਤੀ ਤੇ ਪਛੜੇ ਵਰਗਾਂ ਦੇ ਨੌਜਵਾਨਾਂ ਦੀ ਸਮਾਜਿਕ ਤੇ ਆਰਥਿਕ ਸਥਿਤੀ ਵਿੱਚ ਸੁਧਾਰ ਲਿਆਉਣਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀ ਅਤੇ ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਅਤੇ ਐਨ.ਜੀ.ਓਜ਼ ਨਾਲ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਲਾਗੂ ਕਰਨ ਸਬੰਧੀ ਵਿਸਥਾਰ `ਚ ਵਿਚਾਰ ਵਟਾਂਦਰਾ ਕੀਤਾ ਅਤੇ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਇਸ ਸਕੀਮ ਸਬੰਧੀ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਨਿਪਟਾਰੇ ਜਲਦ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਐਨ.ਜੀ.ਓਜ਼   ਆਪਸੀ ਤਾਲਮੇਲ ਨਾਲ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਟਰੇਨਿੰਗ ਦੇਣ ਦੀ ਪ੍ਰਕਿਰਿਆ ਮੁਕੰਮਲ ਕਰਨ ਤਾਂ ਜੋ ਸਬੰਧਤ ਬੱਚੇ ਆਜੀਵਿਕਾ ਕਮਾਉਣ ਦੇ ਕਾਬਲ ਹੋ ਸਕਣ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਤਹਿਤ 3440 ਅਨੁਸੂਚਿਤ ਜਾਤੀ ਨੌਜਵਾਨਾਂ ਨੂੰ ਵੱਖ-ਵੱਖ ਟ੍ਰੇਡਾਂ ਵਿੱਚ ਟ੍ਰੇਨਿੰਗ ਦੇਣ ਲਈ ਲਗਭੱਗ 8 ਕਰੋੜ 97 ਲੱਖ ਰੁਪਏ ਵੱਖ-ਵੱਖ ਜ਼ਿਲ੍ਹਿਆਂ ਨੂੰ ਜਾਰੀ ਕੀਤੇ ਗਏ ਹਨ।

ਕੈਬਨਿਟ ਮੰਤਰੀ ਨੇ ਐਨ.ਜੀ.ਓਜ਼ ਨੂੰ ਵੀ ਆਦੇਸ਼ ਦਿੱਤੇ ਕਿ ਉਹ ਲੋੜੀਂਦੀ ਪ੍ਰਕਿਰਿਆ ਅਪਣਾਉਣ ਉਪਰੰਤ ਸਿਖਿਆਰਥੀਆਂ ਦੀਆਂ ਸੂਚੀਆਂ ਸਬੰਧਤ ਡਿਪਟੀ ਕਮਿਸ਼ਨਰਾਂ/ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਮੁਹੱਈਆ ਕਰਵਾਉਣ ਤਾਂ ਜੋ ਅਗਲੇਰੀ ਪ੍ਰਕਿਰਿਆ ਸਮੇਂ ਸਿਰ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸ਼ੁਰੂ ਕੀਤੀਆਂ ਯੋਜਨਾਵਾਂ ਅਤੇ ਸੈਂਟਰਾਂ ਦੀਆਂ ਸੂਚੀਆਂ ਵਿਭਾਗ ਦੇ ਮੁੱਖ ਦਫ਼ਤਰ ਨੂੰ ਇੱਕ ਮਹੀਨੇ ਦੇ ਅੰਦਰ ਭੇਜਣ ਦੇ ਆਦੇਸ਼ ਵੀ ਦਿੱਤੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
Advertisement
ABP Premium

ਵੀਡੀਓਜ਼

Syunkat Kisan Morcha| ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੰਯੁਕਤ ਕਿਸਾਨ ਮੋਰ਼ਚਾ ਦਾ ਨਵਾਂ ਐਲਾਨ | Dhallewalਜਗਜੀਤ ਸਿੰਘ ਡੱਲੇਵਾਲ ਨੇ ਕਿਸਾਨੀ ਮੰਚ ਤੋਂ ਲੋਕਾਂ ਨੂੰ ਕੀਤਾ ਸੰਬੋਧਨ | Jagjit Dhallewalਮੋਦੀ ਅੰਨਦਾਤਿਆਂ ਨਾਲ ਗੱਲ ਕਿਉਂ ਨਹੀਂ ਕਰ ਸਕਦੇ?ਬੇਸੁੱਧ ਹਾਲਤ ਵਿੱਚ ਦਿਖਾਈ ਦਿੱਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

ਤੇਜ਼ ਰਫਤਾਰ ਕਾਰ ਨੇ ਮਹਿਲਾ ਨੂੰ ਦਰੜਿਆ, ਹਸਪਤਾਲ ਲਿਜਾਣ ਵੇਲੇ ਹੋਈ ਮੌਤ, ਦੋਸ਼ੀ ਫਰਾਰ

Embed widget