ਪੜਚੋਲ ਕਰੋ

Punjab News: ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚਾਉਣ ਦੀ ਲੋੜ-ਜੌੜਾਮਾਜਰਾ

ਚੇਤਨ ਸਿੰਘ ਜੌੜਾਮਾਜਰਾ ਨੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਖਾਸ ਤੌਰ ‘ਤੇ ਜ਼ਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਉਣ ਦੀ ਲੋੜ ਹੈ

Punjab News: ਮਹਿਜ਼ ਇੱਕ ਸਾਲ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਮ ਆਦਮੀ ਦੀ ਭਲਾਈ ਦੇ ਉਦੇਸ਼ ਨਾਲ ਕਈ ਨਵੀਆਂ ਪਹਿਲਕਦਮੀਆਂ ਨੂੰ ਲਾਗੂ ਕਰਕੇ ਇੱਕ ਨਵਾਂ ਰਿਕਾਰਡ ਕਾਇਮ ਕੀਤਾ ਹੈ। ਮੁੱਖ ਮੰਤਰੀ ਨੇ ਸੂਬੇ ਵਿੱਚ ਇੱਕ ਵੱਡੀ ਪ੍ਰਗਤੀਸ਼ੀਲ ਤਬਦੀਲੀ ਦਾ ਮੁੱਢ ਬੰਨਿਆ ਹੈ , ਜਿਸ ਤਹਿਤ 23 ਜ਼ਿਲਿਆਂ ਵਿੱਚ 117 ਸਕੂਲ ਆਫ ਐਮੀਨੈਂਸ, 500 ਆਮ ਆਦਮੀ ਕਲੀਨਿਕ, ਹਰੇਕ ਪਰਿਵਾਰ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫਤ ਬਿਜਲੀ ਵਰਗੇ ਨਵੇਕਲੇ ਉਪਰਾਲਿਆਂ  ਨੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣੇ ਸ਼ੁਰੂ ਕਰ ਦਿੱਤੇ ਹਨ, ਇਸ ਨੂੰ ਜ਼ਮੀਨੀ ਪੱਧਰ ‘ਤੇ ਵੀ ਦੇਖਣ ਦੀ ਲੋੜ ਹੈ।

ਚੇਤਨ ਸਿੰਘ ਜੌੜਾਮਾਜਰਾ ਨੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਖਾਸ ਤੌਰ ‘ਤੇ ਜ਼ਮੀਨੀ ਪੱਧਰ ਤੇ ਲੋਕਾਂ ਤੱਕ ਪਹੁੰਚਾਉਣ ਦੀ ਲੋੜ ਹੈ ਤਾਂ ਜੋ ਰਾਜ ਦੇ ਦੂਰ-ਦੁਰਾਡੇ ਵਾਲੇ ਇਲਾਕਿਆਂ ਤੱਕ ਵੀ ਸੂਚਨਾ ਦਾ ਪ੍ਰਸਾਰ ਸੁਚੱਜੇ ਢੰਗ ਨਾਲ ਕੀਤਾ ਜਾ ਸਕੇ। .

ਵਿਭਾਗ ਨੂੰ ਹੋਰ ਵੀ ਜੋਸ਼ ਤੇ ਸਰਗਰਮੀ  ਨਾਲ ਕੰਮ ਕਰਨ ਦੀ ਤਾਕੀਦ ਕਰਦੇ ਹੋਏ ਮੰਤਰੀ ਨੇ ਅਧਿਕਾਰੀਆਂ ਨੂੰ ਕਣਕ ਦੇ ਚੱਲ ਰਹੇ ਸੀਜ਼ਨ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ’ਚ ਉਪਲਬਧ ਕਰਾਏ ਕਿਸਾਨ ਪੱਖੀ ਬੁਨਿਆਦੀ ਢਾਂਚੇ ਤੋਂ ਇਲਾਵਾ ਕੁਝ ਹੋਰ ਅਹਿਮ ਪਹਿਲੂਆਂ ‘ਤੇ ਕੇਂਦਿ੍ਰਤ ਇੱਕ ਸਕਾਰਾਤਮਕ ਪ੍ਰਚਾਰ ਮੁਹਿੰਮ ਨੂੰ ਲਾਗੂ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਕੀਤੇ ਗਏ ਟੈਸਟਾਂ ਦੀ ਗਿਣਤੀ, ਬਾਗਬਾਨੀ ਅਤੇ ਸਾਬਕਾ ਸੈਨਿਕ ਭਲਾਈ ਦੇ ਖੇਤਰਾਂ ਵਿੱਚ ਹੋਰ ਭਲਾਈ  ਸਕੀਮਾਂ ਦਾ ਪ੍ਰਚਾਰ ਪਸਾਰ ਵੀ ਸ਼ਾਮਲ ਹੈ ।

ਉਨਾਂ ਨੇ ਲੋਕ ਸੰਪਰਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਸੋਸ਼ਲ ਮੀਡੀਆ ਹੈਂਡਲਜ ਦੀ ਇੱਕ ਮਜ਼ਬੂਤ ਸਾਧਨ ਵਜੋਂ ਵਰਤੋਂ ਕਰਨ ਅਤੇ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਸੂਬਾ ਸਰਕਾਰ ਦੀਆਂ ਵੱਖ-ਵੱਖ ਪਹਿਲਕਦਮੀਆਂ ਅਤੇ ਹੋਰ ਵਿਕਾਸ ਕਾਰਜਾਂ ਬਾਰੇ ਪਹਿਲਾਂ ਨਾਲੋਂ ਵੀ ਤੇਜ਼ੀ ਨਾਲ ਜਾਣਕਾਰੀ ਪ੍ਰਸਾਰਿਤ ਕਰਨ ਨੂੰ ਯਕੀਨੀ ਬਣਾਉਣ।    

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ

ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ

Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ

ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

Embed widget