ਪੜਚੋਲ ਕਰੋ

ਅੱਜ ਕੌਮ ਦੇ ਗੱਦਾਰਾਂ ਨੂੰ ਪਛਾਨਣ ਦੀ ਲੋੜ: ਸੁਖਬੀਰ ਬਾਦਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦੇ ਸੰਪੂਰਤਾ ਦਿਵਸ ਮੌਕੇ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦੇ ਸੰਪੂਰਤਾ ਦਿਵਸ ਮੌਕੇ ਅੱਜ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਬੀਬੀ ਜਗੀਰ ਕੌਰ ਤੇ ਜਗਮੀਤ ਸਿੰਘ ਬਰਾੜ ਪਹੁੰਚੇ। ਇੱਥੇ ਵੱਡੀ ਗਿਣਤੀ 'ਚ ਜਿੱਥੇ ਸੰਗਤ ਪੁੱਜੀ, ਉੱਥੇ ਹੀ ਵੱਖ-ਵੱਖ ਹਲਕਿਆਂ ਤੋਂ ਅਕਾਲੀ ਦਲ ਦੇ ਉਮੀਦਵਾਰ ਪੁੱਜੇ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਇਤਿਹਾਸਕ ਦਿਨ ਹੈ। ਜੇ ਸ਼੍ਰੋਮਣੀ ਕਮੇਟੀ ਕਮਜ਼ੋਰ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਕਮਜ਼ੋਰ ਹੈ। ਦੂਜੇ ਸੂਬਿਆਂ ਮਨੀਪੁਰ, ਨਾਗਾਲੈਂਡ 'ਚ ਕੋਈ ਸਮੱਸਿਆ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕੀਤਾ ਜਾਂਦਾ ਹੈ। ਜੇ ਦੂਜੇ ਦੇਸ਼ਾਂ 'ਚ ਕੋਈ ਮਸਲਾ ਸਿੱਖਾਂ ਨੂੰ ਹੁੰਦਾ ਹੈ ਤਾਂ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕੀਤਾ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਅੱਜ ਕੌਮ ਦੇ ਗੱਦਾਰਾਂ ਨੂੰ ਪਛਾਨਣ ਦੀ ਲੋੜ ਹੈ। ਗਾਂਧੀ ਪਰਿਵਾਰ ਸਿੱਖਾਂ ਦਾ ਦੁਸ਼ਮਣ ਹੈ। ਕਾਂਗਰਸ ਸ਼੍ਰੋਮਣੀ ਕਮੇਟੀ ਨੂੰ ਤੋੜਨਾ ਚਾਹੁੰਦੀ ਹੈ। ਉਹ ਵੱਖ-ਵੱਖ ਸੂਬਿਆਂ ਦੀਆਂ ਕਮੇਟੀਆਂ ਬਣਾਉਣਾ ਚਾਹੁੰਦੇ ਹਨ। ਦਿੱਲੀ 'ਚ ਹੋਈਆਂ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ 'ਚ ਚਾਰਜ ਨਹੀਂ ਲੈਣ ਦਿੱਤਾ। ਆਮ ਆਦਮੀ ਪਾਰਟੀ ਤੇ ਕਾਂਗਰਸ ਸਿੱਖ ਵਿਰੋਧੀ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕੌਮ ਨੂੰ ਇਕਜੁੱਟ ਹੋਣ ਦੀ ਲੋੜ ਹੈ। ਜੇ ਕੌਮ ਕਮਜ਼ੋਰ ਹੋਈ ਤਾਂ ਆਪਾਂ ਜਿੰਮੇਵਾਰ ਹੋਵਾਂਗੇ। ਸ਼੍ਰੋਮਣੀ ਕਮੇਟੀ ਨੇ ਹਰ ਖੇਤਰ 'ਚ ਬੇਹਤਰੀਨ ਸੇਵਾਵਾਂ ਦਿੱਤੀਆਂ ਹਨ। ਸਿੱਖ ਕੌਮ ਦਾ ਨਾਂ ਰੌਸ਼ਨ ਕਰਨ ਲਈ ਸਾਰਿਆਂ ਨੂੰ ਇਕੱਠੇ ਹੋਣਾ ਪਵੇਗਾ। ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਦੀ ਜਰੂਰਤ ਹੈ।

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ

ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਜਾਰੀ ਹੋਇਆ ਰੈੱਡ ਅਲਰਟ...
Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget