ਪੜਚੋਲ ਕਰੋ

ਹੁਸ਼ਿਆਰਪੁਰ ‘ਚ ਬਣਨ ਵਾਲਾ ਨਵਾਂ ਮੈਡੀਕਲ ਕਾਲਜ ਦੁਆਬੇ ਲਈ ਸਿੱਧ ਹੋਵੇਗਾ ਵਰਦਾਨ : ਜਿੰਪਾ

ਦੋਆਬੇ ਦੀ ਧਰਤੀ ‘ਤੇ ਬਣਨ ਵਾਲੇ ਇਸ ਮੈਡੀਕਲ ਕਾਲਜ ਨਾਲ ਪੂਰੇ ਖੇਤਰ ਦੀ ਨੁਹਾਰ ਬਦਲੇਗੀ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਿਦਆਰਥੀਆਂ ਨੂੰ ਹੁਣ ਵਿਦੇਸ਼ਾਂ ਵਿਚ ਨਹੀਂ ਜਾਣਾ ਪਵੇਗਾ

Punjab Vidhan Sabha: ਪੰਜਾਬ ਦੇ ਮਾਲ ਮੰਤਰੀ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ‘ਚ ਬਣਨ ਵਾਲੇ ਨਵੇਂ ਮੈਡੀਕਲ ਕਾਲਜ ਲਈ ਬਜਟ ਵਿਚ 412 ਕਰੋੜ ਰੁਪਏ ਰੱਖੇ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਹੈ। ਇਸ ਕਾਲਜ ਵਿਚ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਹੁਸ਼ਿਆਰਪੁਰ ਵਿਚ ਬਣਨ ਵਾਲੇ ਮੈਡੀਕਲ ਕਾਲਜ ਦਾ ਨਾਂ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ ਅਤੇ ਉਹ ਕਾਲਜ ਦੀ ਥਾਂ ਦਾ ਨਵੰਬਰ 2022 ‘ਚ ਨਿਰੀਖਣ ਵੀ ਕਰ ਚੁੱਕੇ ਹਨ।

ਇੱਥੋਂ ਜਾਰੀ ਬਿਆਨ ਵਿਚ ਜਿੰਪਾ ਨੇ ਕਿਹਾ ਕਿ ਦੋਆਬੇ ਦੀ ਧਰਤੀ ‘ਤੇ ਬਣਨ ਵਾਲੇ ਇਸ ਮੈਡੀਕਲ ਕਾਲਜ ਨਾਲ ਪੂਰੇ ਖੇਤਰ ਦੀ ਨੁਹਾਰ ਬਦਲੇਗੀ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਿਦਆਰਥੀਆਂ ਨੂੰ ਹੁਣ ਵਿਦੇਸ਼ਾਂ ਵਿਚ ਨਹੀਂ ਜਾਣਾ ਪਵੇਗਾ ਕਿਉਂਕਿ ਇਸ ਮੈਡੀਕਲ ਕਾਲਜ ਵਿਚ ਉਨ੍ਹਾਂ ਨੂੰ ਮਿਆਰੀ ਡਾਕਟਰੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਮੈਡੀਕਲ ਕਾਲਜ ਦਾ ਨਿਰਮਾਣ ਲਗਭਗ 23 ਏਕੜ ਰਕਬੇ ਵਿੱਚ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮੈਡੀਕਲ ਸਿੱਖਿਆ ਅਤੇ ਸਿਹਤ ਖੇਤਰ ਦੇ ਸੁਧਾਰ ਵੱਲ ਕੋਈ ਧਿਆਨ ਨਹੀਂ ਦਿੱਤਾ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਪਾਸੇ ਵਿਸ਼ੇਸ਼ ਤੌਰ ਉੱਤੇ ਧਿਆਨ ਦੇ ਰਹੀ ਹੈ। ਜਿੰਪਾ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ ਅਤੇ ਸਾਫ਼ ਪਾਣੀ ਉਨ੍ਹਾਂ ਦੀ ਸਰਕਾਰ ਦੇ ਪ੍ਰਮੁੱਖ ਤਰਜੀਹੀ ਖੇਤਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਕੀਤੇ ਬਜਟ ਵਾਧੇ ਨਾਲ ਇਹ ਗੱਲ ਸਿੱਧ ਹੋ ਗਈ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਸਾਰਥਕ ਤੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ।

ਇਹ ਵੀ  ਪੜ੍ਹੋ: ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਦੀ ਕੋਠੀ ਅੱਗੇ ਪ੍ਰਦਰਸ਼ਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget