ਪੜਚੋਲ ਕਰੋ

Sidhu Moosewala: ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਛਲਕਿਆ ਦਰਦ, ਸਰਕਾਰ ਨਹੀਂ ਦੇਣਾ ਚਾਹੁੰਦੀ ਇਨਸਾਫ, ਹੁਣ ਬਦਨਾਮ ਕਰਨ ਲਈ ਸਾਜਿਸ਼ਾਂ ਘੜੀਆਂ ਜਾ ਰਹੀਆਂ...

ਮਰਹੂਮ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅੱਜ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਇਨਸਾਫ ਨਹੀਂ ਦੇਣਾ ਚਾਹੁੰਦੀ। ਇਸ ਲਈ ਹੁਣ ਸਿੱਧੂ ਮੂਸੇਵਾਲਾ ਨੂੰ ਬਦਨਾਮ ਕਰਨ ਦੀਆਂ ਸਾਜਿਸਾਂ ਰਚੀਆਂ ਜਾ ਰਹੀਆਂ ਹਨ।

Sidhu Moosewala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਅੱਜ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਇਨਸਾਫ ਨਹੀਂ ਦੇਣਾ ਚਾਹੁੰਦੀ। ਇਸ ਲਈ ਹੁਣ ਸਿੱਧੂ ਮੂਸੇਵਾਲਾ ਨੂੰ ਬਦਨਾਮ ਕਰਨ ਦੀਆਂ ਸਾਜਿਸਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਬਜਾਏ ਹੋਰ ਕਿਸੇ ਵੀ ਪਾਰਟੀ ਨੂੰ ਵੋਟ ਪਾ ਦਿਓ ਪਰ ਸੱਤਾਧਿਰ ਨੂੰ ਸਬਕ ਜ਼ਰੂਰ ਸਿਖਾਓ।

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਹਰ ਐਤਵਾਰ ਨੂੰ ਇਨਸਾਫ਼ ਲਈ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕੀਤਾ ਜਾਂਦਾ ਹੈ। ਅੱਜ ਫਿਰ ਸਿੱਧੂ ਮੂਸੇਵਾਲਾ ਦੇ ਪਿਤਾ ਸਰਦਾਰ ਬਲਕੌਰ ਸਿੰਘ ਨੇ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਪੁੱਤਰ ਦੇ ਕਤਲ ਦੇ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ ਪਰ ਸਰਕਾਰ ਇਨਸਾਫ ਦੇਣ ਦੀ ਬਜਾਏ ਉਨ੍ਹਾਂ ਦੇ ਪੁੱਤਰ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।


ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਨੂੰ ਪਤਾ ਲੱਗ ਗਿਆ ਕਿ ਉਹ ਜਲੰਧਰ ਚੋਣ ਤੱਕ ਪਹੁੰਚ ਸਕਦੇ ਹਨ ਤਾਂ ਸਿੱਧੂ ਮੂਸੇਵਾਲੇ ਦਾ ਅਕਸ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਨਵੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਐਲਾਨ ਕੀਤਾ ਕਿ ਉਹ ਜਲਦੀ ਹੀ ਜਲੰਧਰ ਜਾ ਕੇ ਸਰਕਾਰ ਵਿਰੁੱਧ ਪ੍ਰਚਾਰ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਬਜਾਏ ਹੋਰ ਕਿਸੇ ਵੀ ਪਾਰਟੀ ਨੂੰ ਵੋਟ ਪਾਉਣ।


ਵਿਧਾਇਕ ਦੇਵ ਮਾਨ ਵੱਲੋਂ ਸਿੱਧੂ ਮੂਸੇਵਾਲਾ ਬਾਰੇ ਦਿੱਤੇ ਬਿਆਨ 'ਤੇ ਪਲਟਵਾਰ ਕਰਦਿਆਂ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਭਾਰੀ ਹਥਿਆਰਾਂ ਨਾਲ ਲੈਸ ਗੈਂਗਸਟਰ ਲਗਾਤਾਰ 10 ਦਿਨ ਤੱਕ ਉਨ੍ਹਾਂ ਦੇ ਘਰ ਦੇ ਸਾਹਮਣੇ ਘੁੰਮਦੇ ਰਹੇ। ਉਨ੍ਹਾਂ ਕਿਹਾ ਕਿ ਇਹ ਕਿਸ ਦੀ ਜ਼ਿਮੇਵਾਰੀ ਹੈ। ਸਿੱਧੂ ਮੂਸੇਵਾਲਾ ਨੇ ਖੁਦ ਹੀ ਸੜਕਾਂ 'ਤੇ ਗੈਂਗਸਟਰਾਂ ਦਾ ਸਫਾਇਆ ਕਰਨਾ ਸੀ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵਿਧਾਇਕਾਂ ਨੂੰ ਮੂੰਹ ਬੰਦ ਕਰਨ ਲਈ ਕਹਿਣ। 


ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਸਾਰੇ ਸਬੂਤ ਹਨ ਕਿ ਉਨ੍ਹਾਂ ਦੇ ਪੁੱਤਰ ਦੀ ਸੁਰੱਖਿਆ ਕਿਵੇਂ ਲੀਕ ਹੋਈ, ਪਰ ਸਰਕਾਰ ਉਨ੍ਹਾਂ ਦੇ ਬੇਟੇ ਨੂੰ ਇਨਸਾਫ਼ ਨਹੀਂ ਦੇਣਾ ਚਾਹੁੰਦੀ। ਉਨ੍ਹਾਂ ਕਿਹਾ ਕਿ ਮੈਂ ਜਦੋਂ ਤੱਕ ਮੈਂ ਜਿਉਂਦਾ ਹਾਂ, ਉਦੋਂ ਤੱਕ ਇਨਸਾਫ਼ ਲਈ ਲੜਾਂਗਾ। ਸੋਸ਼ਲ ਮੀਡੀਆ 'ਤੇ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਚੋਣ ਲੜਨ ਲਈ ਕਹਿਣ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਦਾ ਅਫਸੋਸ ਕਰ ਰਹੇ ਹਨ, ਸਿਆਸਤ ਨਹੀਂ।

ਸਿੱਧੂ ਦੀ ਮਾਤਾ ਚਰਨ ਕੌਰ ਨੇ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਸਾਰੀ ਉਮਰ ਸੱਤਾ ਵਿੱਚ ਨਹੀਂ ਰਹੇਗੀ। ਇਸ ਲਈ ਗੁਮਾਨ ਕਰਨ ਦੀ ਬਜਾਏ ਇਨਸਾਫ਼ ਦੇਵੇ। ਉਨ੍ਹਾਂ ਕਿਹਾ ਕਿ ਆਮ ਬੰਦੇ ਨੂੰ ਵਿਦੇਸ਼ ਜਾਣ ਲਈ ਵੀਜ਼ਾ ਨਹੀਂ ਮਿਲਦਾ ਪਰ ਸਿੱਧੂ ਦੇ ਕਤਲ ਮਗਰੋਂ ਗੈਂਗਸਟਰ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਪਰ ਸਰਕਾਰ ਕੁਝ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਆਪਣੇ ਪੁੱਤਰ ਦੇ ਇਨਸਾਫ਼ ਲਈ ਬੋਲਦੇ ਹਨ, ਜੇਕਰ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦੇ ਦੇਵੇ ਤਾਂ ਉਹ ਕਿਉਂ ਬੋਲਣਗੇ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget