ਪੜਚੋਲ ਕਰੋ

Punjab News: ਲੰਬਿਤ ਪਏ ਵਿਜੀਲੈਂਸ ਕੇਸਾਂ ਦੇ ਨਿਪਟਾਰੇ ਵਿੱਚ ਲਿਆਂਦੀ ਜਾਵੇ ਤੇਜ਼ੀ-ਜੰਜੂਆ

ਜੰਜੂਆ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਇਸ ਮੁਹਿੰਮ ਨੂੰ ਨਤੀਜੇ ਤੱਕ ਪਹੁੰਚਾਇਆ ਜਾ ਸਕੇ।

Punjab News: ਭ੍ਰਿਸ਼ਟਾਚਾਰ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਮੰਗਲਵਾਰ ਨੂੰ ਸਾਰੇ ਵਿਭਾਗਾਂ ਨੂੰ ਭ੍ਰਿਸ਼ਟਾਚਾਰ ਦੀ ਅਲਾਮਤ ਨੂੰ ਹੋਰ ਸੁਚੱਜੇ ਢੰਗ ਨਾਲ ਖਤਮ ਕਰਨ ਲਈ ਸਬੰਧਤ ਵਿਭਾਗਾਂ ਵਿੱਚ ਲੰਬਿਤ ਪਏ ਵਿਜੀਲੈਂਸ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੇ ਨਿਰਦੇਸ਼ ਦਿੱਤੇ ਹਨ।

ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਭ੍ਰਿਸ਼ਟ ਤੇ ਦਾਗ਼ੀ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 17ਏ ਅਤੇ 19 ਅਧੀਨ ਸਾਰੇ ਕੇਸਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕੀਤਾ ਜਾਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਪਏ ਕਈ ਮਾਮਲਿਆਂ ਦਾ ਵੀ ਨੋਟਿਸ ਲਿਆ।

ਜੰਜੂਆ ਨੇ ਕਿਹਾ ਕਿ ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਇਸ ਮੁਹਿੰਮ ਨੂੰ ਨਤੀਜੇ ਤੱਕ ਪਹੁੰਚਾਇਆ ਜਾ ਸਕੇ।

ਮੁੱਖ ਸਕੱਤਰ ਨੇ ਵਡੇਰੇ ਜਨਤਕ ਹਿੱਤ ਦੇ ਮੱਦੇਨਜ਼ਰ ਅਜਿਹੇ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਪਟਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਬੰਧਤ ਪ੍ਰਬੰਧਕੀ ਸਕੱਤਰਾਂ ਕੋਲ ਲੰਬਿਤ ਪਏ ਹਰੇਕ ਕੇਸ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੂੰ ਇੰਨ੍ਹਾਂ ਕੇਸਾਂ ਨੂੰ ਫਾਸਟ ਟਰੈਕ ਅਤੇ ਨਤੀਜਾ ਮੁਖੀ ਢੰਗ ਨਾਲ ਨਿਪਟਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ। ਸ੍ਰੀ ਜੰਜੂਆ ਨੇ ਅੱਗੇ ਕਿਹਾ ਕਿ ਉਹ ਖੁਦ ਇਨ੍ਹਾਂ ਕੇਸਾਂ ਦੀ ਪ੍ਰਗਤੀ ਸਬੰਧੀ ਨਿਯਮਤ ਤੌਰ ‘ਤੇ  ਸਮੀਖਿਆ ਕਰਦੇ ਰਹਿਣਗੇ ਤਾਂ ਜੋ ਇਸ ਨੂੰ ਫਾਸਟ ਟਰੈਕ ਮੋਡ ‘ਤੇ ਲਿਆਂਦਾ ਜਾ ਸਕੇ।

 ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਲੰਬਿਤ ਪਏ ਕੇਸਾਂ ਵਿੱਚੋਂ 14 ਕੇਸਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਬਾਕੀਆਂ ਦੀ ਵੀ ਪੜਤਾਲ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget