ਪੜਚੋਲ ਕਰੋ

Punjab News: ਤਸਵੀਰਾਂ ਦੱਸ ਰਹੀਆਂ ਨੇ ਕਿ ਤੇਜਬੀਰ ਦਾ ਬਾਦਲ ਤੇ ਮਜੀਠੀਆ ਨਾਲ ਕਿੰਨਾ ਡੂੰਘਾ ਹੈ ਰਿਸ਼ਤਾ-ਕੰਗ

ਕੰਗ ਨੇ ਦੋਸ਼ ਲਾਇਆ ਕਿ ਤੇਜਬੀਰ ਸਿੰਘ ਗਿੱਲ ਦੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਿੱਧੇ ਸਬੰਧ ਹਨ।  ਤੇਜਬੀਰ ਗਿੱਲ ਦੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਵੀ ਨੇੜਲੇ ਸੰਬੰਧ ਹਨ।

Punjab News: ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸਓਆਈ) ਦੇ ਜ਼ਿਲ੍ਹਾ ਪ੍ਰਧਾਨ ਤੇਜਬੀਰ ਸਿੰਘ ਗਿੱਲ ਤੋਂ ਸਮੈਕ ਅਤੇ ਤਿੰਨ ਲੱਖ ਰੁਪਏ ਦੀ ਬਰਾਮਦਗੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਅਕਾਲੀ ਦਲ 'ਤੇ ਤਿੱਖਾ ਹਮਲਾ ਕੀਤਾ ਹੈ।

ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਤੇਜਬੀਰ ਸਿੰਘ ਗਿੱਲ ਦੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਸਿੱਧੇ ਸਬੰਧ ਹਨ।  ਤੇਜਬੀਰ ਗਿੱਲ ਦੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਵੀ ਨੇੜਲੇ ਸੰਬੰਧ ਹਨ।ਇਸ ਤੋਂ ਇਲਾਵਾ ਗੈਂਗਸਟਰ ਘਨਸ਼ਿਆਮ ਪੁਡੀਆ ਨਾਲ ਵੀ ਉਸ ਦੇ ਸਬੰਧ ਹਨ।

 ਕੰਗ ਨੇ ਕਿਹਾ ਕਿ ‘ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ’ ਅਸਲ ਵਿੱਚ ‘ਸਮੈਕ ਆਰਗੇਨਾਈਜ਼ੇਸ਼ਨ ਆਫ਼ ਇੰਡੀਆ’ ਹੈ।  ਕੰਗ ਨੇ ਮੀਡੀਆ ਨੂੰ ਤੇਜਬੀਰ ਸਿੰਘ ਗਿੱਲ ਨਾਲ ਬਿਕਰਮ ਮਜੀਠੀਆ ਅਤੇ ਸੁਖਬੀਰ ਬਾਦਲ ਦੀਆਂ ਕਈ ਨਜ਼ਦੀਕੀਆਂ ਵੀ ਦਿਖਾਈਆਂ, ਜਿਸ ਵਿੱਚ ਦੋਵੇਂ ਆਗੂਆਂ ਨੂੰ ਆਪਸ ਵਿੱਚ ਗੱਲਬਾਤ ਕਰਦਿਆਂ ਦੇਖਿਆ ਜਾ ਸਕਦਾ ਹੈ।  ਕੰਗ ਨੇ ਕਿਹਾ ਕਿ ਇਹ ਤਸਵੀਰ ਸਾਬਤ ਕਰਦੀ ਹੈ ਕਿ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਦੇ ਤੇਜਬੀਰ ਸਿੰਘ ਗਿੱਲ ਨਾਲ ਡੂੰਘੇ ਸਬੰਧ ਹਨ।  ਇਹ ਤਸਵੀਰ ਇਹ ਵੀ ਸਾਬਤ ਕਰਦੀ ਹੈ ਕਿ ਅਕਾਲੀ ਦਲ ਦੇ ਆਗੂ ਨਸ਼ੇ ਦੇ ਸੌਦਾਗਰਾਂ ਦੀ ਖੁੱਲ੍ਹੇਆਮ ਸਰਪ੍ਰਸਤੀ ਕਰਦੇ ਹਨ। ਪਹਿਲਾਂ ਇਹ ਲੋਕ ਕਹਿੰਦੇ ਸਨ ਕਿ ਸਾਡੇ ਨਾਲ ਕੋਈ ਵੀ ਫ਼ੋਟੋ ਖਿਚਵਾ ਸਕਦਾ ਹੈ ਕਿਉਂਕਿ ਅਸੀਂ ਵੱਡੇ ਲੀਡਰ ਹਾਂ । ਪਰੰਤੂ ਇਸ ਵਾਰ ਇਹ ਬੋਲ ਕੇ ਬੱਚ ਨਹੀਂ ਸਕਦੇ । 

ਕੰਗ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਚੋਣਾਂ ਤੋਂ ਪਹਿਲਾਂ ਆਪਣੀ ਰੈਲੀਆਂ ਵਿੱਚ ਕਿਹਾ ਕਰਦੇ ਸਨ ਕਿ ਅਸੀਂ ਪੰਜਾਬ ਵਿਚੋਂ ਡਰੱਗਜ਼ ਮਾਫ਼ੀਆ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਣਾ ਹੈ ਅਤੇ  ਹੁਣ ਮਾਨ  ਸਰਕਾਰ ਆਪਣੇ ਵਾਅਦੇ ਨੂੰ ਪੂਰਾ ਕਰਦੇ ਹੋਏ ਰੋਜ਼ਾਨਾ ਡਰੱਗਜ਼ ਤਸਕਰਾਂ ਉੱਤੇ ਕਾਰਵਾਈ ਕਰ ਰਹੀ ਹੈ । ਮਾਨ ਸਰਕਾਰ ਨੇ ਨਾ ਸਿਰਫ਼ ਰਾਜਨੀਤਿਕ ਲੋਕਾਂ ਨੂੰ ਫੜਿਆ ਸਗੋਂ ਰਾਜਜੀਤ ਸਿੰਘ ਵਰਗੇ ਡਰੱਗਜ਼ ਮਾਫ਼ੀਆ ਨਾਲ ਜੁੜੇ ਪੁਲਿਸ ਅਫ਼ਸਰਾਂ ਨੂੰ ਵੀ ਫੜਿਆ ਅਤੇ ਉਨ੍ਹਾਂ ਨੂੰ ਬਰਖ਼ਾਸਤ ਕੀਤਾ । ਜਦੋਂ ਕਿ ਉਨ੍ਹਾਂ ਅਫ਼ਸਰਾਂ ਨੂੰ ਅਕਾਲੀ - ਕਾਂਗਰਸ ਸਰਕਾਰਾਂ ਵਿੱਚ ਵੱਡੇ ਅਹੁਦੇ ਦਿੱਤੇ ਹੋਏ ਸਨ । 

ਹੁਣ ਮਾਨ ਸਰਕਾਰ ਇੱਕ - ਇੱਕ ਕਰਕੇ ਸਾਰੇ ਪਰਦੇ ਖੋਲ੍ਹ ਰਹੀ ਹੈ ਕਿ ਕਿਸ ਤਰੀਕੇ ਨਾਲ ਪੰਜਾਬ ਦੀ ਜਵਾਨੀ ਨੂੰ ਨਸ਼ੇ ਵਿੱਚ ਧਕੇਲਿਆ ਗਿਆ ਅਤੇ ਪੰਜਾਬ ਦੇ ਭਵਿੱਖ ਨੂੰ ਖ਼ਰਾਬ ਕਰਨ ਲਈ ਕਿਸ ਤਰੀਕੇ ਨਾਲ ਅਕਾਲੀ ਦਲ ਅਤੇ ਕਾਂਗਰਸ ਸਰਕਾਰਾਂ ਨੇ ਡਰੱਗਜ਼ ਮਾਫ਼ੀਆ ਨੂੰ ਸ਼ਹਿ ਦਿੱਤੀ। ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿਚੋਂ ਡਰੱਗਜ਼ ਮਾਫ਼ੀਆ ਨੂੰ ਖ਼ਤਮ ਕਰਨ ਨੂੰ ਲੈ ਕੇ ਪੂਰੀ ਤਰ੍ਹਾਂ  ਵਚਨਬੱਧ ਹਨ । ਕੋਈ ਵੀ ਡਰੱਗਜ਼ ਮਾਫ਼ੀਆ ਚਾਹੇ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਹਾ ਹੋਵੇ , ਬਖ਼ਸ਼ਿਆ ਨਹੀਂ ਜਾਵੇਗਾ ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget