ਪੜਚੋਲ ਕਰੋ

Joint Police Operation Seal: ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ 'ਤੇ ਸ਼ਿਕੰਜਾ! ਪੰਜਾਬ ਤੇ ਹਰਿਆਣਾ ਦੀ ਪੁਲਿਸ ਨੇ ਮਿਲ ਕੇ ਚਲਾਇਆ ਆਪਰੇਸ਼ਨ ਸੀਲ

Joint Police Operation Seal: ਦੋ ਰਾਜਾਂ ਪੰਜਾਬ ਤੇ ਹਰਿਆਣਾ ਦੀ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਆਪਰੇਸ਼ਨ ਸੀਲ-4 ਚਲਾਇਆ ਗਿਆ। ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ ਖਿਲਾਫ ਆਪਰੇਸ਼ਨ ਸੀਲ-4 ਚਲਾਇਆ ਗਿਆ

Joint Police Operation Seal: ਦੋ ਰਾਜਾਂ ਪੰਜਾਬ ਤੇ ਹਰਿਆਣਾ ਦੀ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਆਪਰੇਸ਼ਨ ਸੀਲ-4 ਚਲਾਇਆ ਗਿਆ। ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ ਖਿਲਾਫ ਆਪਰੇਸ਼ਨ ਸੀਲ-4 ਚਲਾਇਆ ਗਿਆ। ਪੁਲਿਸ ਮੁਤਾਬਕ ਇਹ ਅਪਰੇਸ਼ਨ ਸੀਲ-4 ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚਲਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਦੋਵਾਂ ਰਾਜਾਂ ਦੇ ਵੱਡੀ ਗਿਣਤੀ ਪੁਲਿਸ ਮੁਲਾਜ਼ਮਾਂ ਵੱਲੋਂ ਸਾਰੇ ਪੁਲਿਸ ਪੁਆਇੰਟਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਹਾਸਲ ਜਾਣਕਾਰੀ ਮੁਤਾਬਕ ਜਿੱਥੇ ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਦੀਆਂ ਅੰਤਰਰਾਜੀ ਪੁਲਿਸ ਚੌਕੀਆਂ 'ਤੇ ਆਪਰੇਸ਼ਨ ਸੀਲ-4 ਚਲਾਇਆ ਜਾ ਰਿਹਾ ਹੈ, ਉੱਥੇ ਹੀ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਪੰਜਾਬ ਪੁਲਿਸ ਵੱਲੋਂ ਦੋ ਰਾਜਾਂ, ਪੰਜਾਬ ਤੇ ਹਰਿਆਣਾ ਪੁਲਿਸ ਵੱਲੋਂ ਅੰਤਰਰਾਜੀ ਪੁਲਿਸ ਚੌਕੀਆਂ 'ਤੇ ਆਪਰੇਸ਼ਨ ਸੀਲ-4 ਚਲਾਇਆ ਗਿਆ। 

ਇਸ ਦੌਰਾਨ ਨਸ਼ਾ ਤਸਕਰਾਂ, ਸ਼ਰਾਰਤੀ ਅਨਸਰਾਂ ਤੇ ਹਰਿਆਣਾ ਤੇ ਦਿੱਲੀ ਆਦਿ ਰਾਜਾਂ ਤੋਂ ਆਉਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਨਸ਼ਾ ਵੇਚਣ ਵਾਲਿਆਂ 'ਤੇ ਸ਼ਿਕੰਜਾ ਕੱਸਣ ਲਈ ਇਹ ਅਪਰੇਸ਼ਨ ਸੀਲ-4 ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪੰਜ ਦੇ ਕਰੀਬ ਅੰਤਰਰਾਜੀ ਪੁਲਿਸ ਚੌਕੀਆਂ 'ਤੇ ਨਾਕੇ ਲਾਏ ਹਨ।

ਡੀਐਸਪੀ ਲੰਬੀ ਜਸਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਪੁਲਿਸ ਤੇ ਹਰਿਆਣਾ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ, ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ 'ਤੇ ਸ਼ਿਕੰਜਾ ਕੱਸਣ ਲਈ ਸ਼੍ਰੀ ਮੁਕਤਸਰ ਸਾਹਿਬ ਦੀ ਮੰਡੀ ਕਿੱਲਿਆਂ ਵਾਲੀ ਵਿਖੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਆਪਰੇਸ਼ਨ ਸੀਲ 4 ਚਲਾਇਆ ਜਾ ਰਿਹਾ ਹੈ। ਇਸ ਵਿੱਚ ਡੀਐਸਪੀ ਲੰਬੀ ਜਸਪਾਲ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਹਰਿਆਣਾ ਪੁਲਿਸ ਦੇ ਮੁਲਾਜ਼ਮਾਂ ਵੱਲੋਂ ਆਮ ਲੋਕਾਂ ਤੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।

Read More: G20 Summit 2023 Live: ਸਿਖ਼ਰ ਸੰਮੇਲਨ ਦੇ ਅੰਤ 'ਚ ਹੋਵੇਗਾ PM ਮੋਦੀ ਦਾ ਭਾਸ਼ਣ, ਬੰਗਲਾਦੇਸ਼ ਨੇ ਕਿਹਾ- ਸਨਮਾਨ ਦੇਣ ਲਈ ਅਸੀਂ ਭਾਰਤ ਦੇ ਬਹੁਤ ਧੰਨਵਾਦੀ ਹਾਂ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ

ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ
ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ
ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
ਤਾਨਾਸ਼ਾਹ ਕਿਮ ਜੋਂਗ ਨੇ ਅਚਾਨਕ ਦਿੱਤੇ ਵੱਧ ਤੋਂ ਵੱਧ ਸੁਸਾਈਡ ਡਰੋਨ ਬਣਾਉਣ ਦੇ ਆਦੇਸ਼, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
ਵਧਦੇ ਪ੍ਰਦੂਸ਼ਣ ਵਿਚਾਲੇ ਆਇਆ Google Maps ਦਾ ਸ਼ਾਨਦਾਰ ਫੀਚਰ! ਹੁਣ ਤੁਸੀਂ ਘਰ ਬੈਠਿਆਂ ਚੈੱਕ ਕਰ ਸਕਦੇ ਹਵਾ ਦੀ ਗੁਣਵੱਤਾ

ਸਾਈਬਰ ਠੱਗਾਂ ਨੇ ਧੋਖਾਧੜੀ ਕਰਨ ਦਾ ਅਪਣਾਇਆ ਨਵਾਂ ਤਰੀਕਾ, ਅਜਿਹੀ ਕਾਲ ਆਵੇ ਤਾਂ ਤੁਰੰਤ ਹੋ ਜਾਓ ਅਲਰਟ

Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (15-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ

Weather Update: ਪੰਜਾਬ-ਚੰਡੀਗੜ੍ਹ 'ਚ ਧੁੰਦ ਦਾ ਅਲਰਟ, 4 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Embed widget