ਪੜਚੋਲ ਕਰੋ

Punjab News: ਪੁਲਿਸ ਨੇ ਗੁਰਦੁਆਰਾ ਸੋਹਾਣਾ ਸਾਹਿਬ ਬਾਹਰ ਚੱਲ ਰਿਹਾ ਧਰਨਾ ਚੁਕਵਾਇਆ, ਧਰਨਾਕਾਰੀ ਹਿਰਾਸਤ 'ਚ ਲਏ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਾਰਕੁਨਾਂ ਖਿਲਾਫ ਕਾਰਵਾਈ ਦੇ ਵਿਰੋਧ ਵਿੱਚ ਮੁਹਾਲੀ ਦੇ ਗੁਰਦੁਆਰਾ ਸੋਹਾਣਾ ਸਾਹਿਬ ਦੇ ਬਾਹਰ ਚੱਲ ਰਿਹਾ ਧਰਨਾ ਪੁਲਿਸ ਨੇ ਖਤਮ ਕਰਵਾ ਦਿੱਤਾ ਹੈ।

Punjab News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਾਰਕੁਨਾਂ ਖਿਲਾਫ ਕਾਰਵਾਈ ਦੇ ਵਿਰੋਧ ਵਿੱਚ ਮੁਹਾਲੀ ਦੇ ਗੁਰਦੁਆਰਾ ਸੋਹਾਣਾ ਸਾਹਿਬ ਦੇ ਬਾਹਰ ਚੱਲ ਰਿਹਾ ਧਰਨਾ ਪੁਲਿਸ ਨੇ ਖਤਮ ਕਰਵਾ ਦਿੱਤਾ ਹੈ। ਪੁਲਿਸ ਨੇ ਧਰਨਾਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਹ ਲੋਕ ਭਾਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫਤਾਰੀ ਦਾ ਵਿਰੋਧ ਕਰ ਰਹੇ ਸਨ।

ਦੱਸ ਦਈਏ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਕਾਰਕੁਨਾਂ ਖਿਲਾਫ ਕਾਰਵਾਈ ਮਗਰੋਂ ਪਿਛਲੇ ਦਿਨਾਂ ਤੋਂ ਮੁਹਾਲੀ ਦੇ ਗੁਰਦੁਆਰਾ ਸੋਹਾਣਾ ਸਾਹਿਬ ਦੇ ਬਾਹਰ ਧਰਨਾ ਲਾਇਆ ਗਿਆ ਸੀ। ਇਸ ਕਰਕੇ ਮੋਹਾਲੀ ਦੀ ਏਅਰਪੋਰਟ ਰੋਡ 'ਤੇ ਟ੍ਰੈਫਿਕ ਦਾ ਬੁਰਾ ਹਾਲ ਸੀ। ਅੱਜ ਪੁਲਿਸ ਨੇ ਸਖਤੀ ਕਰਦਿਆਂ ਇਹ ਧਰਨਾ ਹਟਾ ਦਿੱਤਾ ਗਿਆ ਹੈ।

 

ਅੰਮ੍ਰਿਤਪਾਲ 'ਤੇ ਇਹ ਹੈ ਇਲਜ਼ਾਮ 

ਪੰਜਾਬ ਪੁਲਿਸ ਨੇ ਕਿਹਾ, ਵਿਦੇਸ਼ੀ ਫੰਡਿੰਗ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ 'ਤੇ ਪਾਕਿਸਤਾਨ ਦੀ ਆਈਐਸਆਈ ਦੀ ਸ਼ਮੂਲੀਅਤ ਦਾ ਸ਼ੱਕ ਹੈ। ਮੁਲਜ਼ਮ ਹਵਾਲਾ ਚੈਨਲਾਂ ਦਾ ਵੀ ਇਸਤੇਮਾਲ ਕਰ ਰਿਹਾ ਸੀ। ਸਾਡੇ ਕੋਲ ਸਬੂਤ ਹਨ ਕਿ ਦੋਸ਼ੀ ਅੰਮ੍ਰਿਤਪਾਲ ਦੇ ਕਰੀਬੀ ਸਾਥੀਆਂ ਨਾਲ ‘ਆਨੰਦਪੁਰ ਖਾਲਸਾ ਫੌਜ’ (ਏ.ਕੇ.ਐੱਫ.) ਬਣਾ ਰਹੇ ਸਨ। ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਖਿਲਾਫ਼ ਦਰਜ 6 ਐੱਫ.ਆਈ.ਆਰਜ਼ ਵਿਚ ਗੈਰ-ਕਾਨੂੰਨੀ ਹਥਿਆਰ ਰੱਖਣ, ਪੁਲਿਸ ਦੇ ਕੰਮ ਵਿਚ ਰੁਕਾਵਟ ਪਾਉਣਾ ਅਤੇ ਪੁਲਿਸ 'ਤੇ ਹਮਲਾ ਕਰਨਾ ਸ਼ਾਮਲ ਹੈ।

 ਜ਼ਿਕਰਯੋਗ ਹੈ ਕਿ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਅਜੇ ਵੀ ਵੀ ਜਾਰੀ ਹੈ। ਪੁਲਿਸ ਨੂੰ ਅੰਮ੍ਰਿਤਪਾਲ ਦੇ ਜਲੰਧਰ ਵਿੱਚ ਲੁਕੇ ਹੋਣ ਦਾ ਸ਼ੱਕ ਹੈ। ਇਹ ਵੀ ਚਰਚਾ ਹੈ ਕਿ ਪੁਲਿਸ ਨੇ ਲੋਕੇਸ਼ਨ ਟ੍ਰੇਸ ਕਰ ਲਈ ਹੈ। ਇਸ ਲਈ ਜਲਦ ਹੀ ਗ੍ਰਿਫਤਾਰੀ ਹੋ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget