ਪੜਚੋਲ ਕਰੋ

Punjab News: ‘ਸਰਕਾਰੀ ਹਸਪਤਾਲਾਂ ‘ਚ ਗ਼ਰੀਬਾਂ ਨੂੰ ਕੀਤਾ ਜਾਂਦਾ ਖੱਜਲ-ਖੁਆਰ, ਪ੍ਰਾਈਵੇਟਾਂ ਚੋਂ ਕਰਵਾਉਣਾ ਪੈਂਦਾ ਇਲਾਜ’

ਪੀੜਤ ਪਰਿਵਾਰ ਨੇ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਤੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਰਕਾਰ ਤੋਂ ਡਾਕਟਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। 

Punjab News: ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚੋਂ ਇੱਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਰਿਵਾਰ ਦਾ ਇਲਜ਼ਾਮ ਹੈ ਕਿ ਉਹ ਪਿਛਲੇ 10 ਦਿਨਾਂ ਤੋਂ ਉਨ੍ਹਾਂ ਨੂੰ ਦਾਖਲ ਨਹੀਂ ਕੀਤਾ ਗਿਆ ਜਿਸ ਕਰਕੇ ਉਹ ਤੰਗ ਹੋ ਕੇ ਨਿੱਜੀ ਹਸਪਤਾਲ ਗਏ ਹਨ। ਇਸ ਤੋਂ ਬਾਅਦ ਪਰਿਵਾਰ ਨੇ ਡਾਕਟਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਸਰਕਾਰੀ ਹਸਪਤਾਲ ਦੇ ਡਾਕਟਰ ਸਾਹਜ ਜਿੰਦਲ ਨੇ ਕਿਹਾ ਕਿ ਜੇ ਕੋਈ ਰਿਪੋਰਟ ਲੈ ਕੇ ਆਵੇਗਾ ਤਾਂ ਹੀ ਕੁਝ ਦੱਸਿਆ ਜਾਵੇਗਾ।

ਕੀ ਹੈ ਪੂਰਾ ਮਾਮਲਾ

ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਮਹਿਲਾ ਦੇ ਪਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਿਛਲੇ ਮਹੀਨੇ ਦੀ 27 ਤਾਰੀਕ ਨੂੰ ਉਸ ਦੀ ਪਤਨੀ ਦਾ ਪੇਟ ਖਰਾਬ ਹੋਣ ਦੇ ਚੱਲਦੇ ਸਿਵਲ ਹਸਪਤਾਲ ਵਿਖੇ ਲੈ ਕੇ ਆਏ ਸੀ ਪਰ ਹੁਣ ਤੱਕ ਸਹੀ ਇਲਾਜ ਨਹੀੰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਡਾਕਟਰਾਂ ਨਾਲ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮਰੀਜ਼ ਠੀਕ ਹੈ ਪਰ ਜਦੋਂ ਕਿ ਮਰੀਜ਼ ਦੀ ਹਾਲਤ ਜਿਉਂ ਦੀ ਤਿਉਂ ਬਣੀ ਹੋਈ ਹੈ।

ਗ਼ਰੀਬਾਂ ਨੂੰ ਜਾਣ ਬੁੱਝ ਕੇ ਕੀਤਾ ਜਾ ਰਿਹਾ ਤੰਗ

ਉਨ੍ਹਾਂ ਕਿਹਾ ਕਿ ਜਿਸ ਤੋਂ ਬਾਅਦ ਤੰਗ ਆ ਕੇ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਕਰਵਾਉਣ ਲਈ ਆਏ ਹਨ। ਇਸ ਮੌਕੇ ਉਨ੍ਹਾਂ ਨੇ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਤੰਗ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਰਕਾਰ ਤੋਂ ਡਾਕਟਰ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਹਸਪਤਾਲ ਦੇ ਡਾਕਟਰ ਸਾਹਜ ਜਿੰਦਲ ਨੇ ਕਿਹਾ ਕਿ ਜੇ ਕੋਈ ਰਿਪੋਰਟ ਲੈ ਕੇ ਆਵੇਗਾ ਤਾਂ ਹੀ ਕੁਝ ਦੱਸਿਆ ਜਾਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Embed widget