ਪੜਚੋਲ ਕਰੋ

ਪੰਜਾਬ ਸਰਕਾਰ ਨੇ ਕੋਰੋਨਾ ਦੇ ਇਲਾਜ ਲਈ ਪ੍ਰਾਈਵੇਟ ਹਸਪਤਾਲਾਂ ਦੀ ਮਿਥੀ ਫੀਸ

ਖਰਚੇ ਸਬੰਧੀ ਇਹ ਦਰਾਂ ਡਾਕਟਰ ਕੇਕੇ ਤਲਵਾਰ ਕਮੇਟੀ ਵੱਲੋਂ ਪ੍ਰਾਈਵੇਟ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਸਬੰਧੀ ਤੈਅ ਕੀਤੀਆਂ ਗਈਆਂ ਹਨ। ਇਨ੍ਹਾਂ ਤਹਿਤ ਆਈਸੋਲੇਸ਼ਨ ਬੈੱਡਜ਼, ਆਈਸੀਯੂ ਵਿੱਚ ਇਲਾਜ, ਹਸਪਤਾਲ ਵਿੱਚ ਦਾਖਲ ਹੋਣ ਦੇ ਖਰਚੇ ਤੇ ਦਾਖਲ ਹੋਣ ਤੋਂ ਬਾਅਦ ਪ੍ਰਤੀ ਦਿਨ ਦੇ ਖਰਚੇ ਸ਼ਾਮਲ ਹਨ।

ਚੰਡੀਗੜ੍ਹ: ਕੋਰੋਨਾ ਮਹਾਮਾਰੀ ਦੇ ਚੱਲਦਿਆਂ ਪ੍ਰਾਈਵੇਟ ਹਸਪਤਾਲਾਂ ਵੱਲੋਂ ਮੁਨਾਫ਼ਾਖੋਰੀ ਕੀਤੇ ਜਾਣ ਨੂੰ ਠੱਲ੍ਹ ਪਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੋਵਿਡ ਦੇ ਇਲਾਜ ਲਈ ਖ਼ਰਚੇ ਦੀ ਹੱਦ ਤੈਅ ਕਰ ਦਿੱਤੀ ਹੈ। ਇਸ ਫੈਸਲੇ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਸਬੰਧੀ ਸਥਿਤੀ ਦੀ ਸਮੀਖਿਆ ਕਰਨ ਮਗਰੋਂ ਕੀਤਾ ਗਿਆ। ਸਧਾਰਨ ਬੁਖਾਰ ਜਿਸ ਵਿੱਚ ਆਈਸੋਲੇਸ਼ਨ ਬੈੱਡਜ਼ ਦੀ ਲੋੜ ਪੈਂਦੀ ਹੋਵੇ ਤੇ ਜਿਸ ਵਿੱਚ ਸਾਂਭ-ਸੰਭਾਲ ਤੇ ਆਕਸੀਜ਼ਨ ਵੀ ਸ਼ਾਮਲ ਹੋਵੇ, ਲਈ ਦਾਖਲ ਹੋਣ ਤੋਂ ਬਾਅਦ ਪ੍ਰਤੀ ਦਿਨ ਦੇ ਖਰਚੇ ਸਾਰੇ ਪ੍ਰਾਈਵੇਟ ਮੈਡੀਕਲ ਕਾਲਜਾਂ/ਐਨਬੀਈ ਦੇ ਟੀਚਿੰਗ ਪ੍ਰੋਗਰਾਮ ਵਾਲੇ ਐਨਏਬੀਐਚ ਪ੍ਰਾਈਵੇਟ ਹਸਪਤਾਲਾਂ ਲਈ 10,000 ਰੁਪਏ ਦੇ ਹਿਸਾਬ ਨਾਲ ਤੈਅ ਕੀਤੇ ਗਏ ਹਨ ਜਦਕਿ ਐਨਏਬੀਐਚ ਤੋਂ ਮਾਨਤਾ ਪ੍ਰਾਪਤ ਹਸਪਤਾਲਾਂ (ਨਿੱਜੀ ਮੈਡੀਕਲ ਕਾਲਜਾਂ ਜਿਨ੍ਹਾਂ ਵਿੱਚ ਪੀਜੀ/ਡੀਐਨਬੀ ਕੋਰਸ ਨਹੀਂ ਹੈ ਸਮੇਤ) ਹਸਪਤਾਲਾਂ ਲਈ 9,000 ਰੁਪਏ ਤੇ ਐਨ.ਏ.ਬੀ.ਐਚ. ਤੋਂ ਗੈਰ-ਮਨਜੂਰਸ਼ੁਦਾ ਹਸਪਤਾਲਾਂ ਲਈ 8,000 ਰੁਪਏ ਦੀ ਹਿਸਾਬ ਨਾਲ ਤੈਅ ਕੀਤੇ ਗਏ ਹਨ। ਇਨ੍ਹਾਂ ਸ਼੍ਰੇਣੀਆਂ ਦੇ ਹਸਪਤਾਲਾਂ ਲਈ ਗੰਭੀਰ ਬੁਖਾਰ ਜਿਸ ‘ਚ ਆਈਸੀਯੂ ਵਿੱਚ ਪਰ ਵੈਂਟੀਲੇਟਰ ਦੀ ਲੋੜ ਤੋਂ ਬਗੈਰ ਲਈ ਕ੍ਰਮਵਾਰ 15 ਹਜ਼ਾਰ, 14 ਹਜ਼ਾਰ ਤੇ 13 ਹਜ਼ਾਰ ਰੁਪਏ ਤੱਕ ਹੱਦ ਤੈਅ ਕੀਤੀ ਗਈ ਹੈ ਜਦਕਿ ਬਹੁਤ ਹੀ ਨਾਜ਼ੁਕ ਸਥਿਤੀ ਵਾਲੇ ਮਰੀਜ਼ਾਂ ਲਈ ਇਹ ਦਰਾਂ ਕ੍ਰਮਵਾਰ 18 ਹਜ਼ਾਰ, 16500 ਤੇ 15 ਹਜ਼ਾਰ ਨਿਰਧਾਰਤ ਕੀਤੀਆਂ ਗਈਆਂ ਹਨ। ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਸਾਰੀਆਂ ਕੀਮਤਾਂ ਵਿੱਚ ਪੀਪੀਈ ਦੀ ਕੀਮਤ ਵੀ ਸ਼ਾਮਲ ਕੀਤੀ ਗਈ ਹੈ।
ਨਿੱਜੀ ਹਸਪਤਾਲਾਂ ਨੂੰ ਮਾਮੂਲੀ ਬੁਖਾਰ ਦੇ ਮਾਮਲਿਆਂ ਦੇ ਇਲਾਜ ਲਈ ਹੱਲਾਸ਼ੇਰੀ ਦੇਣ ਹਿੱਤ ਡਾ. ਤਲਵਾਰ ਕਮੇਟੀ ਨੇ ਅਜਿਹੇ ਕੇਸਾਂ ਲਈ ਪ੍ਰਤੀ ਦਿਨ ਦਾਖਲਾ ਫੀਸ ਕ੍ਰਮਵਾਰ 6500 ਰੁਪਏ, 5500 ਰੁਪਏ ਤੇ 4500 ਰੁਪਏ ਤੈਅ ਕੀਤੀ ਹੈ। ਸਰਕਾਰ ਵੱਲੋਂ ਇਹ ਕਦਮ ਕੋਵਿਡ ਦੇ ਇਲਾਜ ਸਬੰਧੀ ਨਿੱਜੀ ਹਸਪਤਾਲਾਂ ਵੱਲੋਂ ਵਸੂਲ ਕੀਤੇ ਜਾਂਦੇ ਹੱਦੋਂ ਵੱਧ ਖਰਚਿਆਂ ਤੋਂ ਬਾਅਦ ਚੁੱਕਿਆ ਗਿਆ ਹੈ। ਮੁੱਖ ਮੰਤਰੀ ਨੂੰ ਨਿੱਜੀ ਤੌਰ 'ਤੇ ਇਸ ਸਬੰਧੀ ਸ਼ਿਕਾਇਤਾਂ ਮਿਲੀਆਂ ਸਨ ਅਤੇ ਉਨ੍ਹਾਂ ਨੇ ਡਾ. ਤਲਵਾਰ ਕਮੇਟੀ ਅਤੇ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਇਸ ਮਾਮਲੇ ਵੱਲ ਧਿਆਨ ਦੇਣ ਅਤੇ ਨਿੱਜੀ ਹਸਪਤਾਲਾਂ ਨਾਲ ਗੱਲਬਾਤ ਕਰਨ ਮਗਰੋਂ ਵਾਜਬ ਕੀਮਤਾਂ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Arvind Kejriwal: 'ਕੇਜਰੀਵਾਲ ਚੁਣੇ ਹੋਏ ਮੁੱਖ ਮੰਤਰੀ, ਕੋਈ ਅੱਤਵਾਦੀ ਨਹੀਂ...', ਹਾਈ ਕੋਰਟ 'ਚ ਸੀਬੀਆਈ ਦੀ ਗ੍ਰਿਫਤਾਰੀ 'ਤੇ ਸਵਾਲ
Arvind Kejriwal: 'ਕੇਜਰੀਵਾਲ ਚੁਣੇ ਹੋਏ ਮੁੱਖ ਮੰਤਰੀ, ਕੋਈ ਅੱਤਵਾਦੀ ਨਹੀਂ...', ਹਾਈ ਕੋਰਟ 'ਚ ਸੀਬੀਆਈ ਦੀ ਗ੍ਰਿਫਤਾਰੀ 'ਤੇ ਸਵਾਲ
Punjabi Singer: ਮਸ਼ਹੂਰ ਪੰਜਾਬੀ ਗਾਇਕ ਸੜਕ ਹਾਦਸੇ 'ਚ ਹੋਇਆ ਗੰਭੀਰ ਜਖ਼ਮੀ, ਟਰੱਕ ਨਾਲ ਕਾਰ ਦੀ ਹੋਈ ਭਿਆਨਕ ਟੱਕਰ
Punjabi Singer: ਮਸ਼ਹੂਰ ਪੰਜਾਬੀ ਗਾਇਕ ਸੜਕ ਹਾਦਸੇ 'ਚ ਹੋਇਆ ਗੰਭੀਰ ਜਖ਼ਮੀ, ਟਰੱਕ ਨਾਲ ਕਾਰ ਦੀ ਹੋਈ ਭਿਆਨਕ ਟੱਕਰ
Weather Update: 17 ਤੋਂ 19 ਜੁਲਾਈ ਤੱਕ ਮੀਂਹ ਦੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਵਿਚ ਠੰਢਾ ਹੋਇਆ ਮੌਸਮ
Weather Update: 17 ਤੋਂ 19 ਜੁਲਾਈ ਤੱਕ ਮੀਂਹ ਦੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਵਿਚ ਠੰਢਾ ਹੋਇਆ ਮੌਸਮ
Chandipura virus alert- ਇਨ੍ਹਾਂ ਸੂਬਿਆਂ ਵਿਚ ਫੈਲਿਆ ਚਾਂਦੀਪੁਰਾ ਵਾਇਰਸ, ਸਿਹਤ ਵਿਭਾਗ ਹੋਇਆ ਚੌਕਸ, ਜਾਣੋ ਬਚਾਅ ਤੇ ਲੱਛਣ
Chandipura virus alert- ਇਨ੍ਹਾਂ ਸੂਬਿਆਂ ਵਿਚ ਫੈਲਿਆ ਚਾਂਦੀਪੁਰਾ ਵਾਇਰਸ, ਸਿਹਤ ਵਿਭਾਗ ਹੋਇਆ ਚੌਕਸ, ਜਾਣੋ ਬਚਾਅ ਤੇ ਲੱਛਣ
Advertisement
ABP Premium

ਵੀਡੀਓਜ਼

Punjab Weather Update | ਪੰਜਾਬ ਵਿਚ ਅੱਜ ਤੇ ਕੱਲ੍ਹ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲLakha Sidhana| ਲੱਖਾ ਸਿਧਾਣਾ ਨੇ ਅੰਮ੍ਰਿਤਪਾਲ ਲਈ ਲੋਕਾਂ ਨੂੰ ਕਿਹੜੀ ਅਪੀਲ ਕੀਤੀ ?Faridkot Clash | ਫ਼ਰੀਦਕੋਟ ਗੁਰਦੁਆਰਾ ਸਾਹਿਬ ਚ ਭਿੜੀਆਂ ਧਿਰਾਂ- ਉੱਤਰੀਆਂ ਦਸਤਾਰਾਂLakha Sidhana| 'ਨਵਦੀਪ 'ਤੇ ਭਾਰੀ ਤਸ਼ੱਦਦ ਹੋਇਆ' ਲੱਖਾ ਸਿਧਾਣਾ ਨੇ ਕਹੀਆਂ ਇਹ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arvind Kejriwal: 'ਕੇਜਰੀਵਾਲ ਚੁਣੇ ਹੋਏ ਮੁੱਖ ਮੰਤਰੀ, ਕੋਈ ਅੱਤਵਾਦੀ ਨਹੀਂ...', ਹਾਈ ਕੋਰਟ 'ਚ ਸੀਬੀਆਈ ਦੀ ਗ੍ਰਿਫਤਾਰੀ 'ਤੇ ਸਵਾਲ
Arvind Kejriwal: 'ਕੇਜਰੀਵਾਲ ਚੁਣੇ ਹੋਏ ਮੁੱਖ ਮੰਤਰੀ, ਕੋਈ ਅੱਤਵਾਦੀ ਨਹੀਂ...', ਹਾਈ ਕੋਰਟ 'ਚ ਸੀਬੀਆਈ ਦੀ ਗ੍ਰਿਫਤਾਰੀ 'ਤੇ ਸਵਾਲ
Punjabi Singer: ਮਸ਼ਹੂਰ ਪੰਜਾਬੀ ਗਾਇਕ ਸੜਕ ਹਾਦਸੇ 'ਚ ਹੋਇਆ ਗੰਭੀਰ ਜਖ਼ਮੀ, ਟਰੱਕ ਨਾਲ ਕਾਰ ਦੀ ਹੋਈ ਭਿਆਨਕ ਟੱਕਰ
Punjabi Singer: ਮਸ਼ਹੂਰ ਪੰਜਾਬੀ ਗਾਇਕ ਸੜਕ ਹਾਦਸੇ 'ਚ ਹੋਇਆ ਗੰਭੀਰ ਜਖ਼ਮੀ, ਟਰੱਕ ਨਾਲ ਕਾਰ ਦੀ ਹੋਈ ਭਿਆਨਕ ਟੱਕਰ
Weather Update: 17 ਤੋਂ 19 ਜੁਲਾਈ ਤੱਕ ਮੀਂਹ ਦੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਵਿਚ ਠੰਢਾ ਹੋਇਆ ਮੌਸਮ
Weather Update: 17 ਤੋਂ 19 ਜੁਲਾਈ ਤੱਕ ਮੀਂਹ ਦੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਵਿਚ ਠੰਢਾ ਹੋਇਆ ਮੌਸਮ
Chandipura virus alert- ਇਨ੍ਹਾਂ ਸੂਬਿਆਂ ਵਿਚ ਫੈਲਿਆ ਚਾਂਦੀਪੁਰਾ ਵਾਇਰਸ, ਸਿਹਤ ਵਿਭਾਗ ਹੋਇਆ ਚੌਕਸ, ਜਾਣੋ ਬਚਾਅ ਤੇ ਲੱਛਣ
Chandipura virus alert- ਇਨ੍ਹਾਂ ਸੂਬਿਆਂ ਵਿਚ ਫੈਲਿਆ ਚਾਂਦੀਪੁਰਾ ਵਾਇਰਸ, ਸਿਹਤ ਵਿਭਾਗ ਹੋਇਆ ਚੌਕਸ, ਜਾਣੋ ਬਚਾਅ ਤੇ ਲੱਛਣ
Rishabh Pant: ਰਿਸ਼ਭ ਪੰਤ ਨੇ ਛੱਡਿਆ ਦਿੱਲੀ ਕੈਪੀਟਲਸ ਦਾ ਸਾਥ ? ਹੁਣ ਇਸ ਟੀਮ ਦੇ ਬਣਨਗੇ ਨਵੇਂ ਕਪਤਾਨ, ਜਾਣੋ ਕਿਉਂ ਲਿਆ ਅਜਿਹਾ ਫੈਸਲਾ
ਰਿਸ਼ਭ ਪੰਤ ਨੇ ਛੱਡਿਆ ਦਿੱਲੀ ਕੈਪੀਟਲਸ ਦਾ ਸਾਥ ? ਹੁਣ ਇਸ ਟੀਮ ਦੇ ਬਣਨਗੇ ਨਵੇਂ ਕਪਤਾਨ, ਜਾਣੋ ਕਿਉਂ ਲਿਆ ਅਜਿਹਾ ਫੈਸਲਾ
'2.5 ਕਰੋੜ ਦਿਓ ਨਹੀਂ ਤਾਂ...', ਫਿਰੋਜ਼ਪੁਰ ਦੇ ਕਾਰੋਬਾਰੀ ਨੂੰ ਗੋਲਡੀ ਬਰਾੜ ਅਤੇ ਹਰਵਿੰਦਰ ਰਿੰਦਾ ਨੇ ਦਿੱਤੀ ਧਮਕੀ
'2.5 ਕਰੋੜ ਦਿਓ ਨਹੀਂ ਤਾਂ...', ਫਿਰੋਜ਼ਪੁਰ ਦੇ ਕਾਰੋਬਾਰੀ ਨੂੰ ਗੋਲਡੀ ਬਰਾੜ ਅਤੇ ਹਰਵਿੰਦਰ ਰਿੰਦਾ ਨੇ ਦਿੱਤੀ ਧਮਕੀ
Gangster in Punjab: ਗੈਂਗਸਟਰਾਂ 'ਤੇ ਵੱਡਾ ਐਕਸ਼ਨ! ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਵੱਡਾ ਝਟਕਾ
Gangster in Punjab: ਗੈਂਗਸਟਰਾਂ 'ਤੇ ਵੱਡਾ ਐਕਸ਼ਨ! ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਵੱਡਾ ਝਟਕਾ
Weather Update: ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, 18 ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ, ਇੱਥੇ 10 ਵਜੇ ਤੱਕ ਪਵੇਗਾ ਭਾਰੀ ਮੀਂਹ, ਜਾਣੋ ਮੌਸਮ ਦਾ ਹਾਲ
Weather Update: ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, 18 ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ, ਇੱਥੇ 10 ਵਜੇ ਤੱਕ ਪਵੇਗਾ ਭਾਰੀ ਮੀਂਹ, ਜਾਣੋ ਮੌਸਮ ਦਾ ਹਾਲ
Embed widget