ਪੜਚੋਲ ਕਰੋ

Punjab News: ਕੱਲ੍ਹ ਹੋਵੇਗਾ ਪੰਜਾਬੀਆਂ ਲਈ ਵੱਡਾ ਦਿਨ ! HM ਸ਼ਾਹ ਦੀ ਅਗਵਾਈ ਚ ਪੰਜਾਬ ਦੇ ਮਸਲੇ ਹੋਣਗੇ ਹੱਲ ?

ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਦਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਦੇ ਉਪ ਰਾਜਪਾਲ ਦੇ ਵੀ ਇਸ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ 26 ਸਤੰਬਰ ਨੂੰ ਉੱਤਰੀ ਜ਼ੋਨਲ ਕੌਂਸਲ (ਐਨ.ਜੈਡ.ਸੀ.) ਦੀ 31ਵੀਂ ਮੀਟਿੰਗ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਰਕਾਰ ਵੱਲੋਂ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। 

ਇਸ ਬਾਰੇ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ,ਨਾਰਥ ਜੋਨ ਕਾਉਂਸਿਲ ਦੀ ਬੇਹੱਦ ਅਹਿਮ ਮੀਟਿੰਗ ਲਈ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚੇ ਹਾਂ…ਕੱਲ੍ਹ ਨੂੰ ਬੇਹੱਦ ਅਹਿਮ ਮੀਟਿੰਗ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਦੀ ਪ੍ਰਧਾਨਗੀ ‘ਚ ਹੋਣ ਜਾ ਰਹੀ ਹੈ…ਬਾਕੀ ਸੂਬਿਆਂ ਦੇ ਮੁੱਖ ਮੰਤਰੀ ਵੀ ਪਹੁੰਚ ਰਹੇ ਨੇ…ਪੰਜਾਬ ਪੂਰੀ ਤਰ੍ਹਾਂ ਇਸ ਮੀਟਿੰਗ ਦੇ ਮਹਿਮਾਨਾਂ ਦੀ ਮਹਿਮਾਨ-ਨਿਵਾਜੀ ਲਈ ਤਿਆਰ ਹੈ….ਗ੍ਰਹਿ ਮੰਤਰੀ ਜੀ ਅੱਗੇ ਪੰਜਾਬ ਤੇ ਸਮੂਹ ਪੰਜਾਬੀਆਂ ਨਾਲ ਸੰਬੰਧਤ ਸਾਰੇ ਮਸਲੇ ਉਠਾਵਾਂਗੇ…

ਜ਼ਿਕਰ ਕਰ ਦਈਏ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਰਨਗੇ ਜਦਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਦੇ ਨਾਲ-ਨਾਲ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਜੰਮੂ-ਕਸ਼ਮੀਰ, ਲੱਦਾਖ ਅਤੇ ਦਿੱਲੀ ਦੇ ਉਪ ਰਾਜਪਾਲ ਦੇ ਵੀ ਇਸ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਇਨ੍ਹਾਂ ਸੂਬਿਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਮੀਟਿੰਗ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਇਸ ਮੀਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਵੱਲੋਂ ਪਹਿਲਾਂ ਹੀ ਸੀਨੀਅਰ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਪਤਵੰਤਿਆਂ ਦਾ ਨਿੱਘਾ ਸੁਆਗਤ ਕਰਨ ‘ਤੇ ਜ਼ੋਰ ਦਿੱਤਾ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੀ ਝਲਕ ਆਉਣ ਵਾਲੇ ਪਤਵੰਤਿਆਂ ਸਾਹਮਣੇ ਪੇਸ਼ ਕਰਨ ਤੋਂ ਇਲਾਵਾ ਉਨ੍ਹਾਂ ਦੀ ਰਿਹਾਇਸ਼ ਦੌਰਾਨ ਨਿੱਘੀ ਮਹਿਮਾਨਨਿਵਾਜ਼ੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget