ਪੜਚੋਲ ਕਰੋ

ਮਾਨ ਸਰਕਾਰ ਕਰਵਾ ਰਹੀ ਹੈ ਰੁਜ਼ਗਾਰ ਮੇਲੇ, ਸਾਲ ਵਿੱਚ 27 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ

ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਪਹਿਲਾ ਫੈਸਲਾ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਸੀ, ਜਿਸ ਦਾ ਨਤੀਜਾ ਇਹ ਹੈ ਕਿ ਇਕ ਸਾਲ ਵਿਚ ਪੰਜਾਬ ਸਰਕਾਰ ਨੇ 27 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ।

Punjab News: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਪਹਿਲਾ ਫੈਸਲਾ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਸੀ, ਜਿਸ ਦਾ ਨਤੀਜਾ ਇਹ ਹੈ ਕਿ ਇਕ ਸਾਲ ਵਿਚ ਪੰਜਾਬ ਸਰਕਾਰ ਨੇ 27 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ।

ਉਹ ਅੱਜ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਾਡਰਨ ਕੈਰੀਅਰ ਸੈਂਟਰ ਵਲੋਂ ਰੋਜ਼ਗਾਰ ਬਿਊਰੋ ਵਿਚ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਵੀ ਮੌਜੂਦ ਸਨ। 
 
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਾਡਰਨ ਕੈਰੀਅਰ ਸੈਂਟਰ ਵਲੋਂ ਆਯੋਜਿਤ ਰੋਜ਼ਗਾਰ ਮੇਲੇ ਵਿਚ ਅੱਜ 400 ਤੋਂ ਵੱਧ ਨੌਜਵਾਨਾਂ ਨੇ ਹਿੱਸਾ ਲਿਆ ਅਤੇ 175 ਦੇ ਕਰੀਬ ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਤੇ ਸੰਸਥਾਵਾਂ ਵਿਚ ਚੋਣ ਹੋਈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੰਪਨੀਆਂ ਤੇ ਸੰਸਥਾਵਾਂ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਗਿਆ ਹੈ, ਉਸ ਵਿਚ ਸੋਨਾਲੀਕਾ, ਕੋਕਾ ਕੋਲਾ, ਰਿਲਾਇੰਸ ਇੰਡਸਟਰੀ, ਸੈਂਚੂਰੀ ਪਲਾਈਵੁੱਡ, ਊਸ਼ਾ ਮਾਰਟਿਨ, ਐਲ.ਪੀ.ਯੂ, ਗਿਆਨਮ ਇੰਸਟੀਚਿਊਟ, ਹੁਸ਼ਿਆਰਪੁਰ ਆਟੋਮੋਬਾਇਲ, ਆਈ.ਸੀ.ਆਈ.ਸੀ.ਆਈ ਬੈਂਕ ਆਦਿ ਸ਼ਾਮਿਲ ਹਨ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਸੰਸਥਾਵਾਂ ਵਲੋਂ ਚੁਣੇ ਗਏ ਨੌਜਵਾਨਾਂ ਨੂੰ ਆਫਰ ਲੈਟਰ ਦਿੱਤੇ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ।
ਬ੍ਰਮ ਸ਼ੰਕਰ ਜਿੰਪਾ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਭਰਤੀ ਦੀ ਪੈਂਡਿੰਗ ਪ੍ਰਕਿਰਿਆ ਨੂੰ ਵੀ ਤੇਜ਼ੀ ਨਾਲ ਪੂਰਾ ਕਰਵਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਇਆ ਗਿਆ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿਚ ਪੰਜਾਬ ਸਰਕਾਰ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਰੋਜ਼ਗਾਰ ਮੇਲੇ ਕਰਵਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੇ ਜ਼ਿਲ੍ਹੇ ਵਿਚ ਹੀ ਪ੍ਰਮੁੱਖ ਸੰਸਥਾਵਾਂ ਵਿਚ ਬਿਹਤਰ ਰੋਜਗਾਰ ਦਿਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਰੋਜ਼ਗਾਰ ਮੇਲੇ ਇਸੇ ਤਰ੍ਹਾਂ ਜਾਰੀ ਰਹਿਣਗੇ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ

Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ

ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ

Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ

for smartphones
and tablets

ਵੀਡੀਓਜ਼

ਦਿਲਜੀਤ ਕਰੀਨਾ ਦੀ ਫਿਲਮ CREW ਦਾ Public ReviewBhagwant Mann| CM ਨੇ ਕੀ ਅਤੇ ਕਿੱਥੋਂ ਰੱਖਿਆ ਧੀ ਦਾ ਨਾਮ, ਕੀ ਦੱਸਿਆ ਮਤਲਬ ?Kisan Protest| BJP ਲੀਡਰਾਂ ਖ਼ਿਲਾਫ਼ ਲੱਗੇ ਪੋਸਟਰ, ਪਿੰਡ 'ਚ ਐਂਟਰੀ ਬੈਨHarjot Bains| ਰੈਲੀ ਦੀ ਤਿਆਰੀ, ਗ੍ਰਿਫ਼ਤਾਰੀ ਦਾ ਵਿਰੋਧ ਭਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ
Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ
Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ

ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?

ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?

Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ

Embed widget