ਪੜਚੋਲ ਕਰੋ

Punjab News: ਪੰਜਾਬ ਸਰਕਾਰ ਸੂਬੇ ਨੂੰ ਹਰੇਕ ਖੇਤਰ ਵਿੱਚ ਕਾਮਯਾਬ ਕਰਨ ਲਈ ਯਤਨਸ਼ੀਲ-ਸੰਧਵਾਂ

Punjab News: ਸਕੂਲ ਮੈਨੇਜਮੈਂਟ ਵੱਲੋਂ ਇਹ ਵੀ ਫੈਸਲਾ ਲਿਆ ਗਿਆ ਕਿ ਜੇਕਰ ਕੋਈ ਲੋੜਵੰਦ ਅਤੇ ਗਰੀਬ ਪਰਿਵਾਰ ਦਾ ਬੱਚਾ ਇਸ ਸਕੂਲ ਜਰੀਏ ਸਿੱਖਿਆ ਪ੍ਰਾਪਤ ਕਰਨੀ ਚਾਹੁੰਦਾ ਹੈ ਤਾਂ ਉਸਨੂੰ ਮੁਫ਼ਤ ਸਿੱਖਿਆ ਮੁਹਈਆ ਕਰਵਾਈ ਜਾਵੇਗੀ।

Punjab News: ਪੰਜਾਬ ਸਰਕਾਰ, ਪੰਜਾਬ ਸੂਬੇ ਨੂੰ ਸਿਹਤ, ਸਿੱਖਿਆ, ਖੇਡਾਂ, ਹੁਨਰ ਵਿਕਾਸ ਅਤੇ ਹੋਰ ਹਰੇਕ ਮਹੱਤਵਪੂਰਨ ਖੇਤਰਾਂ ਵਿੱਚ ਕਾਮਯਾਬ ਕਰਨ ਲਈ ਇਮਾਨਦਾਰ ਅਤੇ ਸੱਚੀ ਸੋਚ ਨਾਲ ਲਗਾਤਾਰ ਯਤਨਸ਼ੀਲ ਹੈ। ਆਮ ਆਦਮੀ ਪਾਰਟੀ ਦੀ ਚੰਗੀ ਅਤੇ ਇਮਾਨਦਾਰੀ ਵਾਲੀ ਸੋਚ ਕਰਕੇ ਅੱਜ ਕਾਬਿਲ ਅਤੇ ਯੋਗਤਾ ਰੱਖਣ ਵਾਲੇ ਨੌਜਵਾਨਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵਲੋਂ ਬਹੁ ਗਿਣਤੀ ਵਿੱਚ ਲਗਾਤਾਰ ਸਰਕਾਰੀ ਨੌਕਰੀਆਂ ਮੁੱਹਈਆ ਕਾਰਵਾਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਦੇ ਸਖ਼ਤ ਦਿਸ਼ਾ ਨਿਰਦੇਸ਼ਾਂ ਕਰਕੇ ਹਜ਼ਾਰਾਂ ਦੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਕੱਢ ਕੇ ਓਹਨਾਂ ਦੀਆਂ ਭਰਤੀ ਪ੍ਰਕਿਰਿਆਵਾਂ ਨੂੰ ਥੋੜੇ ਸਮੇਂ ਵਿੱਚ ਹੀ ਨੇਪਰੇ ਚਾੜਿਆ ਜਾ ਰਿਹਾ ਹੈ, ਅਜਿਹੀ ਸੋਚ ਕਰਕੇ ਨੌਜਵਾਨਾਂ ਤੋਂ ਇਲਾਵਾ ਹਰੇਕ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਜ਼ਿਆਦਾ ਸੰਤੁਸ਼ਟ ਹਨ।ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2 ਵੀ ਸ਼ੁਰੂ ਕਰ ਦਿੱਤਾ ਹੈ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਰਾਹਾਂ ਤੋਂ ਮੋੜਿਆ ਜਾ ਸਕੇ, ਜਿਸ ਵਿੱਚ ਖਿਡਾਰੀਆਂ ਨੂੰ ਲੱਖਾਂ ਦੇ ਇਨਾਮ ਵੀ ਤਕਸੀਮ ਕੀਤੇ ਜਾਣਗੇ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਰਲਡ ਮਿਲੇਨੀਅਮ ਸਕੂਲ ਪੰਜਗਰਾਈਂ ਖੁਰਦ ਵਿਖੇ ਕੀਤਾ। ਉਹਨਾਂ ਇਥੇ ਸੁਖਮਨੀ ਸਾਹਿਬ ਦੇ ਪਾਠ ਵਿੱਚ ਸ਼ਿਰਕਤ ਕੀਤੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਕੂਲ ਦੀ ਨਵੀਂ ਬਣੀ ਮੈਨੇਜਮੈਂਟ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਮੈਨੇਜਮੈਂਟ ਵੱਲੋਂ ਇਹ ਵੀ ਫੈਸਲਾ ਲਿਆ ਗਿਆ ਕਿ ਜੇਕਰ ਕੋਈ ਲੋੜਵੰਦ ਅਤੇ ਗਰੀਬ ਪਰਿਵਾਰ ਦਾ ਬੱਚਾ ਇਸ ਸਕੂਲ ਜਰੀਏ ਸਿੱਖਿਆ ਪ੍ਰਾਪਤ ਕਰਨੀ ਚਾਹੁੰਦਾ ਹੈ ਤਾਂ ਉਸਨੂੰ ਮੁਫ਼ਤ ਸਿੱਖਿਆ ਮੁਹਈਆ ਕਰਵਾਈ ਜਾਵੇਗੀ। ਸਕੂਲ ਮੈਨੇਜਮੈਂਟ ਦੇ ਇਸ ਉਪਰਾਲੇ ਦੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਲਾਘਾ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹਰਮਨਜੀਤ ਸਿੰਘ ਬਰਾੜ, ਚੇਅਰਮੈਨ ਨਗਰ ਸੁਧਾਰ ਟਰੱਸਟ ਸ਼੍ਰੀ ਦੀਪਕ ਅਰੋੜਾ, ਡਾਇਰੈਕਟਰ ਲਵਪ੍ਰੀਤ ਸਿੰਘ, ਐਮ ਡੀ ਜਸਕਰਨ ਸਿੰਘ, ਕਰਨਵੀਰ ਸਿੰਘ ਭਵਰਾ, ਮਨਪ੍ਰੀਤ ਸਿੰਘ ਧਾਲੀਵਾਲ ਪੀ ਅਰ ਓ ਸਪੀਕਰ ਪੰਜਾਬ ਵਿਧਾਨ ਸਭਾ, ਸੁਖਵਿੰਦਰ ਸਿੰਘ ਧਾਲੀਵਾਲ, ਬਿਕਰਮਜੀਤ ਸਿੰਘ ਸੰਨੀ, ਦੀਪਕ ਮੌਂਗਾ, ਵਰਿੰਦਰਪਾਲ ਸਿੰਘ ਰੱਤੀਆਂ ਲੀਗਲ ਸੈੱਲ ਪ੍ਰੈਜੀਡੈਂਟ ਆਮ ਆਦਮੀ ਪਾਰਟੀ ਆਦਿ ਹਾਜ਼ਰ ਸਨ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget