ਪੜਚੋਲ ਕਰੋ

Punjab News: 90 ਫੀਸਦੀ ਪਰਵਾਸੀ ਪੰਜਾਬੀ ਜ਼ਮੀਨੀ ਵਿਵਾਦ ਤੋਂ ਦੁਖੀ, ਸਰਕਾਰ ਮਸਲੇ ਹੱਲ ਕਰਨ ਲਈ ਵਿਸ਼ੇਸ਼ ਨੀਤੀ ਬਣਾ ਰਹੀ: ਕੁਲਦੀਪ ਧਾਲੀਵਾਲ

ਪੰਜਾਬ ਸਰਕਾਰ ਵੱਲੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ‘ਐਨਆਰਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੀਤਾ। ਇੱਥੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਐਨਆਰਆਈ ਆਪਣੀਆਂ ਸ਼ਿਕਾਇਤਾਂ ਲੈ ਕੇ ਪਹੁੰਚੇ।

Punjab News: ਪੰਜਾਬ ਸਰਕਾਰ ਵੱਲੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ‘ਐਨਆਰਆਈ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੀਤਾ। ਇੱਥੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਐਨਆਰਆਈ ਆਪਣੀਆਂ ਸ਼ਿਕਾਇਤਾਂ ਲੈ ਕੇ ਪਹੁੰਚੇ। ਇਨ੍ਹਾਂ ਸ਼ਿਕਾਇਤਾਂ ਵਿੱਚ ਤਕਰੀਬਨ 90 ਫੀਸਦੀ ਜ਼ਮੀਨ ਦੇ ਮੁੱਦੇ ਹੀ ਸੀ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨਆਰਆਈਜ਼ ਦੀਆਂ ਸਮੱਸਿਆਵਾਂ ਸੁਣਦਿਆਂ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। 

Pulses Price Hike: ਰੋਟੀ ਤੋਂ ਬਾਅਦ ਹੁਣ ਦਾਲ ਵੀ ਮਹਿੰਗੀ! ਅਰਹਰ ਤੇ ਉੜਦ ਦੀ ਦਾਲ ਦੀਆਂ ਕੀਮਤਾਂ 'ਚ ਛੇ ਮਹੀਨਿਆਂ 'ਚ 10 ਫੀਸਦੀ ਦਾ ਹੋਇਆ ਵਾਧਾ

ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਅੰਮ੍ਰਿਤਸਰ ਵਿੱਚ ‘ਐਨਆਰਆਈ ਪੰਜਾਬੀਆਂ ਨਾਲ ਮਿਲਨੀ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿੱਥੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਤੇ ਤਰਨ ਤਾਰਨ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਦੇ ਕੇਸਾਂ ਦਾ ਨਿਪਟਾਰਾ ਕੀਤਾ। 

ਮੰਤਰੀ ਧਾਲੀਵਾਲ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਤੇ ਸੱਭਿਆਚਾਰਕ ਮਾਮਲਿਆਂ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਵਿਸ਼ੇਸ਼ ਨੀਤੀ ਬਣਾ ਰਹੀ ਹੈ। ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨ ਤੇ ਹੱਲ ਕਰਨ ਲਈ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਦੋ ਵਾਰ ਅਜਿਹੀਆਂ ਮੀਟਿੰਗਾਂ ਕਰੇਗੀ।

ਦੱਸ ਦਈਏ ਕਿ ਪੰਜਾਬ ਵਿੱਚ ਇਸ ਤਰ੍ਹਾਂ ਦੀ ਇਹ 5ਵੀਂ ਮੀਟਿੰਗ ਹੈ। ਸ਼ਿਕਾਇਤਾਂ ਮਿਲਣ ਤੋਂ ਬਾਅਦ ਸਰਕਾਰ ਨੇ ਪਰਵਾਸੀ ਪੰਜਾਬੀਆਂ ਨੂੰ ਉਨ੍ਹਾਂ ਦੇ ਨੇੜਲੇ ਜ਼ਿਲ੍ਹਿਆਂ ਵਿੱਚ ਜਾ ਕੇ ਮਿਲਣ ਦਾ ਫੈਸਲਾ ਕੀਤਾ ਹੈ। ਇਸ ਮੁਹਿੰਮ ਤਹਿਤ 16 ਦਸੰਬਰ ਨੂੰ ਜਲੰਧਰ ਵਿੱਚ 160, ਐਸਏਐਸ ਨਗਰ ਵਿੱਚ 19 ਦਸੰਬਰ ਨੂੰ 74 ਕੇਸ, 23 ਦਸੰਬਰ ਨੂੰ ਲੁਧਿਆਣਾ ਵਿੱਚ 170 ਤੇ ਮੋਗਾ ਵਿੱਚ 26 ਦਸੰਬਰ ਨੂੰ 120 ਕੇਸਾਂ ਦੀ ਸੁਣਵਾਈ ਹੋਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
Punjab News: ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ 'ਚ ਸਿਆਸੀ ਧਮਾਕਾ! ਪਾਰਟੀ ਨੇ 4 ਲੀਡਰਾਂ ਨੂੰ ਕੱਢਿਆ ਬਾਹਰ, ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਬਰਖ਼ਾਸਤ...
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ
ਪੰਜਾਬ ‘ਚ ਆਵਾਰਾ ਕੁੱਤਿਆਂ ਦਾ ਹਮਲਾ, 70 ਸਾਲਾ ਬਜ਼ੁਰਗ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget