ਪੜਚੋਲ ਕਰੋ

Punjab News: ਪੰਜਾਬ ਸਰਕਾਰ ਨੂੰ ਸਿਰਫ ਮਾਰਚ ਮਹੀਨੇ ਵਿੱਚ ਹੀ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਰਿਕਾਰਡ ਆਮਦਨ : ਜਿੰਪਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਮਾਰਚ ਤੋਂ 31 ਮਾਰਚ 2023 ਤੱਕ ਸਟੈਂਪ ਡਿਊਟੀ ਅਤੇ ਫੀਸ ਵਿਚ ਕੁੱਲ 2.25 ਫੀਸਦੀ ਦੀ ਕਟੌਤੀ ਕੀਤੀ ਗਈ ਸੀ। ਮੁੱਖ ਮੰਤਰੀ ਦੇ ਇਸ ਫੈਸਲੇ ਸਦਕਾ ਪੂਰੇ ਸੂਬੇ ਵਿਚ ਲੋਕਾਂ ਨੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਵਿਚ ਬਹੁਤ ਦਿਲਚਸਪੀ ਵਿਖਾਈ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ਕਰ ਕੇ ਸੂਬੇ ’ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਮਾਰਚ ਮਹੀਨੇ ਦੌਰਾਨ ਰਿਕਾਰਡ ਆਮਦਨ ਦਰਜ ਕੀਤੀ ਗਈ ਹੈ। ਸਾਲ 2022 ਦੇ ਮਾਰਚ ਮਹੀਨੇ ਦੇ ਮੁਕਾਬਲੇ ਮਾਰਚ 2023 ਵਿਚ ਰਿਕਾਰਡ 78 ਫੀਸਦੀ ਆਮਦਨ ਦਾ ਵਾਧਾ ਹੋਇਆ ਹੈ।

ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਮਾਰਚ ਤੋਂ 31 ਮਾਰਚ 2023 ਤੱਕ ਸਟੈਂਪ ਡਿਊਟੀ ਅਤੇ ਫੀਸ ਵਿਚ ਕੁੱਲ 2.25 ਫੀਸਦੀ ਦੀ ਕਟੌਤੀ ਕੀਤੀ ਗਈ ਸੀ। ਮੁੱਖ ਮੰਤਰੀ ਦੇ ਇਸ ਫੈਸਲੇ ਸਦਕਾ ਪੂਰੇ ਸੂਬੇ ਵਿਚ ਲੋਕਾਂ ਨੇ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਵਿਚ ਬਹੁਤ ਦਿਲਚਸਪੀ ਵਿਖਾਈ।

ਜਿੰਪਾ ਨੇ ਦੱਸਿਆ ਕਿ ਮਾਰਚ ਮਹੀਨੇ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ 658.69 ਕਰੋੜ ਰੁਪਏ ਆਏ ਹਨ ਜਦਕਿ ਮਾਰਚ 2022 ਵਿਚ ਇਹ ਆਮਦਨ 369.61 ਕਰੋੜ ਰੁਪਏ ਸੀ। ਪਿਛਲੇ ਸਾਲ ਦੇ ਮੁਕਾਬਲੇ ਇਹ ਆਮਦਨ 78 ਫੀਸਦੀ ਜ਼ਿਆਦਾ ਬਣਦੀ ਹੈ। ਉਨ੍ਹਾਂ ਦੱਸਿਆ ਕਿ ਅਪ੍ਰੈਲ 2022 ਤੋਂ ਲੈ ਕੇ ਫਰਵਰੀ 2023 ਤੱਕ ਦੇ 11 ਮਹੀਨਿਆਂ ਦੌਰਾਨ ਸਰਕਾਰੀ ਖਜ਼ਾਨੇ ਵਿਚ ਔਸਤਨ 308 ਕਰੋੜ ਰੁਪਏ ਪ੍ਰਤੀ ਮਹੀਨਾ ਦੀ ਆਮਦਨ ਆਉਂਦੀ ਰਹੀ ਹੈ ਜਦਕਿ ਸਿਰਫ ਇਕ ਮਹੀਨੇ ਦੌਰਾਨ ਯਾਨੀ ਮਾਰਚ 2023 ਵਿੱਚ ਇਹ ਆਮਦਨ ਦੁੱਗਣੀ ਤੋਂ ਵੀ ਜ਼ਿਆਦਾ ਰਹੀ।

ਮਾਲ ਮੰਤਰੀ ਨੇ ਕਿਹਾ ਕਿ ਅਪ੍ਰੈਲ 2023 ਦੌਰਾਨ ਵੀ ਪੰਜਾਬ ਦੇ ਖਜ਼ਾਨੇ ਵਿੱਚ ਪਿਛਲੇ ਮਹੀਨਿਆਂ ਨਾਲੋਂ ਜ਼ਿਆਦਾ ਆਮਦਨ ਆਉਣ ਦੀ ਸੰਭਾਵਨਾ ਹੈ ਕਿਉਂ ਕਿ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਦੀ ਛੋਟ ‘ਚ 30 ਅਪ੍ਰੈਲ 2023 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨੇ ਵਿਚ ਕਿਸਾਨਾਂ ਵੱਲੋਂ ਫਸਲ ਦੀ ਕਟਾਈ ਤੋਂ ਬਾਅਦ ਜ਼ਮੀਨ-ਜਾਇਦਾਦਾਂ ਦੀ ਰਜਿਸਟਰੀ ਲਈ ਰੁਚੀ ਵਿਖਾਈ ਜਾਂਦੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਟੈਂਪ ਡਿਊਟੀ ਅਤੇ ਫੀਸ ਵਿਚ ਛੋਟ ਸਬੰਧੀ ਲਏ ਫੈਸਲੇ ਦਾ ਲਾਭ ਸੂਬੇ ਦੇ ਕਿਸਾਨ ਅਸਾਨੀ ਨਾਲ ਲੈ ਸਕਣਗੇ।

ਕਾਬਿਲੇਗੌਰ ਹੈ ਕਿ ਕਿਸੇ ਵੀ ਤਰ੍ਹਾਂ ਦੀ ਜ਼ਮੀਨ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ 1 ਫੀਸਦੀ ਐਡੀਸ਼ਨਲ ਸਟੈਂਪ ਡਿਊਟੀ, 1 ਫੀਸਦੀ ਪੀਆਈਡੀਬੀ ਫੀਸ ਅਤੇ 0.25 ਫੀਸਦੀ ਸਪੈਸ਼ਲ ਫੀਸ ਵਿਚ ਕਟੌਤੀ ਕੀਤੀ ਗਈ ਹੈ। ਇਹ ਕੁੱਲ ਛੋਟ 2.25 ਫੀਸਦੀ ਬਣਦੀ ਹੈ।

ਜਿੰਪਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਹੋਰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin Trudeau

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ
Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget