ਪੜਚੋਲ ਕਰੋ

Russian Army: ਰੂਸ 'ਚ ਜਬਰਨ ਬਣਾਏ ਫ਼ੌਜੀ ਬਣਾਏ ਪੰਜਾਬੀਆਂ ਨੂੰ ਵਾਪਸ ਲਿਆਏਗੀ ਪੰਜਾਬ ਸਰਕਾਰ ! ਰੂਸੀ ਰਾਜਦੂਤ ਨੂੰ ਲਿਖਿਆ ਪੱਤਰ

ਧਾਲੀਵਾਲ ਨੇ ਕਿਹਾ ਕਿ ਇਹ ਇੱਕ ਗੰਭੀਰ ਮਾਮਲਾ ਹੈ, ਜਿਸ ਨੂੰ ਜਲਦੀ ਹੱਲ ਕਰਨ ਦੀ ਲੋੜ ਹੈ ਕਿਉਂਕਿ ਇਨ੍ਹਾਂ ਨੌਜਵਾਨਾਂ ਵਿੱਚੋਂ ਜ਼ਿਆਦਾਤਰ ਪੰਜਾਬ ਨਾਲ ਸਬੰਧਤ ਹਨ, ਜੋ ਵਿਜ਼ਟਰ ਵੀਜ਼ੇ 'ਤੇ ਰੂਸ ਗਏ ਸਨ, ਪਰ ਉਨ੍ਹਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕਰ ਲਿਆ ਗਿਆ ਸੀ।

Punjab News: ਭਾਰਤੀ ਨੌਜਵਾਨਾਂ ਨੂੰ ਜਬਰੀ ਰੂਸੀ ਫੌਜ ਵਿੱਚ ਭਰਤੀ ਕਰਕੇ ਯੂਕਰੇਨ ਵਿੱਚ ਜੰਗ ਲਈ ਭੇਜੇ ਜਾਣ ਦੀਆਂ ਮੀਡੀਆ ਰਿਪੋਰਟਾਂ ਤੋਂ ਬਾਅਦ, ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ ਵਿੱਚ ਵਿਦੇਸ਼ ਮੰਤਰਾਲੇ ਅਤੇ ਰੂਸੀ ਫੈਡਰੇਸ਼ਨ ਕੋਲ ਇਹ ਮੁੱਦਾ ਉਠਾਇਆ ਹੈ।

ਪੰਜਾਬ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਉਂਦਿਆਂ  ਧਾਲੀਵਾਲ ਨੇ ਕਿਹਾ ਕਿ ਇਹ ਇੱਕ ਗੰਭੀਰ ਮਾਮਲਾ ਹੈ, ਜਿਸ ਨੂੰ ਜਲਦੀ ਹੱਲ ਕਰਨ ਦੀ ਲੋੜ ਹੈ ਕਿਉਂਕਿ ਇਨ੍ਹਾਂ ਨੌਜਵਾਨਾਂ ਵਿੱਚੋਂ ਜ਼ਿਆਦਾਤਰ ਪੰਜਾਬ ਨਾਲ ਸਬੰਧਤ ਹਨ, ਜੋ ਵਿਜ਼ਟਰ ਵੀਜ਼ੇ 'ਤੇ ਰੂਸ ਗਏ ਸਨ, ਪਰ ਉਨ੍ਹਾਂ ਨੂੰ ਜ਼ਬਰਦਸਤੀ ਰੂਸੀ ਫੌਜ ਵਿੱਚ ਭਰਤੀ ਕਰ ਲਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵਿੱਚੋਂ ਇੱਕ ਦੀ ਜੰਗ ਦੌਰਾਨ ਮੌਤ ਹੋ ਗਈ ਸੀ।

ਐੱਸ. ਧਾਲੀਵਾਲ ਨੇ ਅਪੀਲ ਕੀਤੀ ਕਿ ਇਨ੍ਹਾਂ ਨੌਜਵਾਨਾਂ ਦੀ ਘਰ ਵਾਪਸੀ ਲਈ ਯੋਗ ਮਦਦ ਮੁਹੱਈਆ ਕਰਵਾਉਣ ਲਈ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਵੀਜ਼ਾ ਨਿਯਮਾਂ ਜਾਂ ਇਮੀਗ੍ਰੇਸ਼ਨ ਐਕਟ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਏਜੰਟਾਂ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਨੌਕਰੀਆਂ ਦਾ ਲਾਲਚ ਦੇ ਕੇ ਰੂਸੀ ਫ਼ੌਜ ਵਿੱਚ ‘ਸਹਾਇਕ’ ਵਜੋਂ ਕੰਮ ਕਰਨ ਲਈ ਮਜਬੂਰ ਕੀਤਾ ਗਿਆ ਸੀ।

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਜੰਗ ਦੌਰਾਨ ਮਾਰੇ ਗਏ ਨੌਜਵਾਨਾਂ ਦੀਆਂ ਲਾਸ਼ਾਂ ਵਾਪਸ ਲਿਆਉਣ ਦੀ ਮੰਗ ਵੀ ਕੀਤੀ। ਉਨ੍ਹਾਂ ਕੇਂਦਰ ਸਰਕਾਰ ਤੋਂ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਸੱਤ ਭਾਰਤੀ ਨੌਜਵਾਨ ਗਗਨਦੀਪ ਸਿੰਘ, ਲਵਪ੍ਰੀਤ ਸਿੰਘ, ਨਰਾਇਣ ਸਿੰਘ, ਗੁਰਪ੍ਰੀਤ ਸਿੰਘ (21), ਗੁਰਪ੍ਰੀਤ ਸਿੰਘ (23) ਅਤੇ ਹੋਰ ਯੂਕਰੇਨ ਦੇ ਜੰਗੀ ਖੇਤਰ ਵਿੱਚ ਫਸੇ ਹੋਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
Advertisement
ABP Premium

ਵੀਡੀਓਜ਼

Kabbadi Player| ਪੱਟੀ 'ਚ ਮਸ਼ਹੂਰ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂਵਿਆਹ ਵਾਲੇ ਘਰ 'ਚ ਹੋਇਆ ਹਾਦਸਾ, ਵਿਛ ਗਿਆ ਸੱਥਰ |Fatehgarh Sahib |ਝਗੜੇ ਦੌਰਾਨ ਦਿਨ ਦਿਹਾੜੇ ਤਾੜ-ਤਾੜ ਚੱਲੀਆਂ ਗੋਲੀਆਂਘਰ 'ਚ ਹੋਈ ਨਿੱਕੀ ਜਿਹੀ ਗੱਲ 'ਤੇ ਲੜਾਈ, ਪਤੀ ਨੇ ਚੁੱਕਿਆ ਖੌਫਨਾਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
ਵਿਦੇਸ਼ ਘੁੰਮਣਾ ਚਾਹੁੰਦੇ ਹੋ ਤਾਂ ਨੋਟ ਕਰ ਲਓ ਇਨ੍ਹਾਂ ਦੇਸ਼ਾਂ ਦੇ ਨਾਮ, ਇੱਥੇ ਭਾਰਤੀਆਂ ਨੂੰ ਨਹੀਂ ਪੈਂਦੀ ਵੀਜ਼ੇ ਦੀ ਲੋੜ
Indian Railways Train Delayed: ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
ਸੰਘਣੀ ਧੁੰਦ ਕਾਰਨ ਟਰੇਨ ਯਾਤਰੀਆਂ ਨੂੰ ਵੱਡਾ ਝਟਕਾ, 19 ਟਰੇਨਾਂ 'ਚ ਦੇਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਸਮਾਂ
Embed widget