ਪੜਚੋਲ ਕਰੋ

Punjab News: ਪੰਜਾਬ ਸਰਕਾਰ ਪਹਿਲੇ ਪੜਾਅ ਵਿੱਚ 260 ਖੇਡ ਨਰਸਰੀਆਂ ਖੋਲ੍ਹੇਗੀ: ਮੀਤ ਹੇਅਰ

ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਪਿੰਡ ਪੱਧਰ ਉਤੇ ਖਿਡਾਰੀਆਂ ਲਈ ਢਾਂਚਾ ਉਸਾਰਨ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਹਰ 4-5 ਕਿਲੋਮੀਟਰ ਦੇ ਘੇਰੇ ਵਿੱਚ ਇਕ ਖੇਡ ਨਰਸਰੀ ਬਣਾਈ ਜਾ ਰਹੀ ਹੈ।

Punjab News: ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਸਥਾਪਤ ਕੀਤੀਆਂ ਜਾਣ ਵਾਲੀਆਂ 1000 ਖੇਡ ਨਰਸਰੀਆਂ ਵਿੱਚੋਂ 260 ਨਰਸਰੀਆਂ ਪਹਿਲੇ ਪੜਾਅ ਵਿੱਚ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਸਥਾਪਨਾ ਲਈ ਖੇਡ ਸੁਪਰਵਾਈਜ਼ਰਾਂ ਤੇ ਕੋਚਾਂ ਦੀ ਭਰਤੀ ਲਈ 10 ਮਾਰਚ ਤੱਕ ਬਿਨੈ ਪੱਤਰ ਮੰਗੇ ਗਏ ਹਨ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਪਿੰਡ ਪੱਧਰ ਉਤੇ ਖਿਡਾਰੀਆਂ ਲਈ ਢਾਂਚਾ ਉਸਾਰਨ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਹਰ 4-5 ਕਿਲੋਮੀਟਰ ਦੇ ਘੇਰੇ ਵਿੱਚ ਇਕ ਖੇਡ ਨਰਸਰੀ ਬਣਾਈ ਜਾ ਰਹੀ ਹੈ।

ਖੇਡ ਮੰਤਰੀ ਨੇ ਕਿਹਾ ਕਿ ਪਹਿਲਾਂ ਪਹਿਲੇ ਪੜਾਅ ਵਿੱਚ 205 ਨਰਸਰੀਆਂ ਖੋਲ੍ਹਣ ਦੀ ਤਜਵੀਜ਼ ਸੀ ਜਿਸ ਸਬੰਧੀ ਬਾਕਾਇਦਾ ਭਰਤੀ ਲਈ ਇਸ਼ਤਿਹਾਰ ਵੀ ਦਿੱਤਾ ਗਿਆ। ਇਸ ਤੋਂ ਬਾਅਦ ਕਈ ਖਿਡਾਰੀਆਂ ਅਤੇ ਸਬੰਧਤ ਧਿਰਾਂ ਵੱਲੋਂ ਪਹੁੰਚ ਕਰਕੇ ਹੋਰ ਨਰਸਰੀਆਂ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਅਜਿਹੀਆਂ ਖੇਡਾਂ ਨੂੰ ਵੀ ਸ਼ਾਮਲ ਕਰਨ ਦੀ ਪੁਰਜ਼ੋਰ ਮੰਗ ਉੱਠੀ ਜਿਹੜੀਆਂ ਪਹਿਲੇ ਪੜਾਅ ਵਿੱਚ ਸ਼ਾਮਲ ਨਹੀਂ ਸੀ। 
ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੁਣ ਖੇਡ ਵਿਭਾਗ ਪਹਿਲੇ ਪੜਾਅ ਵਿੱਚ 2024-25 ਸੈਸ਼ਨ ਵਿੱਚ ਹੀ 260 ਖੇਡ ਨਰਸਰੀਆਂ ਖੋਲ੍ਹਣ ਜਾ ਰਿਹਾ ਹੈ ਜਿਸ ਲਈ ਸੋਧਿਆ ਇਸ਼ਤਿਹਾਰ ਜਾਰੀ ਕਰਕੇ ਇਸ ਸਬੰਧੀ ਵੇਰਵੇ ਵਿਭਾਗ ਦੀ ਵੈਬਸਾਈਟ www.pbsports.punjab.gov.in ਉਪਰ ਪਾ ਦਿੱਤੇ ਗਏ ਹਨ।

ਮੀਤ ਹੇਅਰ ਨੇ ਦੱਸਿਆ ਕਿ 260 ਖੇਡ ਨਰਸਰੀਆਂ ਲਈ 260 ਕੋਚ ਅਤੇ 26 ਸੁਪਰਵਾਈਜ਼ਰ ਭਰਤੀ ਕੀਤੇ ਜਾ ਰਹੇ ਹਨ। ਉਨ੍ਹਾਂ ਖੇਡ ਅਨੁਸਾਰ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਖੇਡ ਨਰਸਰੀਆਂ ਲਈ ਅਥਲੈਟਿਕਸ ਲਈ 58, ਹਾਕੀ ਤੇ ਵਾਲੀਬਾਲ ਲਈ 22-22, ਕੁਸ਼ਤੀ ਤੇ ਬੈਡਮਿੰਟਨ ਲਈ 20, ਫੁਟਬਾਲ, ਮੁੱਕੇਬਾਜ਼ੀ ਤੇ ਬਾਸਕਟਬਾਲ ਲਈ 15-15, ਕਬੱਡੀ ਲਈ 12, ਤੀਰਅੰਦਾਜ਼ੀ ਤੇ ਤੈਰਾਕੀ ਲਈ 10-10, ਵੇਟਲਿਫਟਿੰਗ ਤੇ ਜੂਡੋ ਲਈ 5-5, ਜਿਮਨਾਸਟਿਕ, ਰੋਇੰਗ ਤੇ ਸਾਈਕਲਿੰਗ ਲਈ 4-4, ਹੈਂਡਬਾਲ, ਵੁਸ਼ੂ ਤੇ ਕ੍ਰਿਕਟ ਲਈ 3-3, ਖੋ ਖੋ, ਤਲਵਾਰਬਾਜ਼ੀ, ਟੈਨਿਸ ਤੇ ਟੇਬਲ ਟੈਨਿਸ ਲਈ 2-2, ਕਿੱਕ ਬਾਕਸਿੰਗ ਤੇ ਨੈਟਬਾਲ ਲਈ 1-1 ਕੋਚ ਦੀ ਭਰਤੀ ਕੀਤੀ ਜਾ ਰਹੀ ਹੈ।

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਜਿਸ ਇਲਾਕੇ ਵਿੱਚ ਜਿਹੜੀ ਖੇਡ ਵੱਧ ਮਕਬੂਲ ਹੈ ਅਤੇ ਸਬੰਧਤ ਖੇਡ ਦੇ ਖਿਡਾਰੀਆਂ ਦੀ ਗਿਣਤੀ ਵੱਧ ਹੈ, ਉੱਥੇ ਉਸੇ ਖੇਡ ਦੀ ਨਰਸਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੀ ਸਫਲਤਾ ਤੋਂ ਬਾਅਦ ਵਿਭਾਗ ਕੋਲ ਡਾਟਾ ਮੌਜੂਦ ਹੈ ਕਿ ਕਿਸ ਇਲਾਕੇ ਵਿੱਚ ਕਿਹੜੀ ਖੇਡ ਵੱਧ ਖੇਡੀ ਜਾਂਦੀ ਹੈ।

ਟਾਪ ਹੈਡਲਾਈਨ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget