ਪੜਚੋਲ ਕਰੋ

ਪੰਜਾਬ ਪੁਲਿਸ ਵੱਲੋਂ ਮੱਧ ਪ੍ਰੇਦਸ਼ 'ਚੋਂ ਗੈਰ-ਕਾਨੂੰਨੀ ਹਥਿਆਰਾਂ ਦਾ ਵੱਡੇ ਪੱਧਰ ’ਤੇ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; ਗਿਰੋਹ ਦੇ ਦੋ ਵਿਅਕਤੀਆਂ ਕਾਬੂ, 55 ਪਿਸਤੌਲਾਂ ਬਰਾਮਦ

ਪੁਲਿਸ ਨੇ ਇਨਾਂ ਕੋਲੋਂ .32 ਬੋਰ/.30 ਬੋਰ ਦੇ 55 ਪਿਸਤੌਲ ਬਰਾਮਦ ਕੀਤੇ ਹਨ। ਦੋਸ਼ੀਆਂ ਨੂੰ ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਮੱਧ ਪ੍ਰਦੇਸ਼ ਪੁਲਿਸ ਦੀ ਮਦਦ ਨਾਲ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ।

ਚੰਡੀਗੜ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਖੁਫ਼ੀਆ ਜਾਣਕਾਰੀ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੇ ਪੱਧਰ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੱਧ ਪ੍ਰਦੇਸ਼ ਦੇ  ਅੰਤਰ-ਰਾਜੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਕਿਹਾ ਕਿ ਉਕਤ ਅਸਲਾ ਸਪਲਾਇਰ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਮੱਧ ਪ੍ਰਦੇਸ ਤੋਂ ਪੰਜਾਬ ਸਮੇਤ ਹੋਰਨਾਂ ਰਾਜਾਂ ਵਿੱਚ ਹਥਿਆਰਾਂ ਦੀ ਸਪਲਾਈ ਕਰਨ ਵਿੱਚ ਸ਼ਾਮਲ ਹਨ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੱਧ ਪ੍ਰਦੇਸ਼ ਦੇ ਜ਼ਿਲਾ ਖਰਗੋਨ ਦੇ ਪਿੰਡ ਰਤਵਾ ਦਾ ਭੋਰੇਲਾਲ ਉਰਫ ਮਨੀਸ਼ ਬਡੇ ਅਤੇ ਜ਼ਿਲ੍ਹਾ ਬੁਰਹਾਨਪੁਰ ਦੇ ਪਿੰਡ ਦੱਤ ਪਹਾੜੀ ਦੇ ਕੈਲਾਸ਼ ਮੱਲ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਨਾਂ ਕੋਲੋਂ .32 ਬੋਰ/.30 ਬੋਰ ਦੇ 55 ਪਿਸਤੌਲ ਬਰਾਮਦ ਕੀਤੇ ਹਨ। ਦੋਸ਼ੀਆਂ ਨੂੰ ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਮੱਧ ਪ੍ਰਦੇਸ਼ ਪੁਲਿਸ ਦੀ ਮਦਦ ਨਾਲ ਮੱਧ ਪ੍ਰਦੇਸ਼ ਤੋਂ ਗ੍ਰਿਫਤਾਰ ਕੀਤਾ ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ,  ਉਸ ਕਾਰਵਾਈ ਤੋਂ ਤਿੰਨ ਹਫਤਿਆਂ ਬਾਅਦ ਸਾਹਮਣੇ ਆਈ ਹੈ, ਜਦੋਂ ਸੀਆਈ ਅੰਮ੍ਰਿਤਸਰ ਯੂਨਿਟ ਨੇ ਬੜੇ ਜ਼ੋਰਦਾਰ ਤੇ ਮੁਸਤੈਦ ਫਾਲੋ-ਅਪ ਅਪਰੇਸ਼ਨ ਤਹਿਤ ਅੰਮ੍ਰਿਤਸਰ ਦੀ ਰੇਲਵੇ ਕਰਾਸਿੰਗ ਵੱਲਾ ਮੰਡੀ ਤੋਂ ਦੋ ਵਿਅਕਤੀਆਂ ਨੂੰ ਚਾਰ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਸੀ। ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25/54/59 ਅਤੇ ਆਈ.ਪੀ.ਸੀ. ਦੀ 120-ਬੀ  ਤਹਿਤ ਪੁਲਿਸ ਥਾਣਾ ਐਸ.ਐਸ.ਓ.ਸੀ., ਅੰਮ੍ਰਿਤਸਰ ਵਿਖੇ ਐਫਆਈਆਰ ਨੰਬਰ 24 ਮਿਤੀ 10.08.2022 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।

ਉਨਾਂ ਕਿਹਾ ਕਿ ਜਾਂਚ ਦੋਰਾਨ ਕੁਝ ਪਿਛਲੀਆਂ ਤੇ ਅਗਲੇਰੀਆਂ ਕੜੀਆਂ ਨੂੰ ਘੋਖਦਿਆਂ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੀ ਸਪਲਾਈ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਨਿਰਮਾਤਾ ਅਤੇ ਸਪਲਾਇਰ , ਜਿਸਦੇ ਮੱਧ ਪ੍ਰਦੇਸ਼ ਦੇ ਜਿਲਾ ਬੁਰਹਾਨਪੁਰ ਨਾਲ ਸਬੰਧਤ ਹੋਣ ਦਾ ਸ਼ੱਕ ਹੈ, ਵੱਲੋਂ ਕੀਤੀ ਗਈ ਸੀ। ਉਨਾਂ ਕਿਹਾ ਕਿ ਇਸ ਪੁਖ਼ਤਾ ਇਤਲਾਹ ਤੋ ਬਾਅਦ, ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਵਿੱਚ ਸੀ.ਆਈ. ਅੰਮਿ੍ਰਤਸਰ ਦੀ ਇੱਕ 15 ਮੈਂਬਰੀ ਟੀਮ ਮੰਗਲਵਾਰ ਨੂੰ ਮੱਧ ਪ੍ਰਦੇਸ਼ ਲਈ ਰਵਾਨਾ ਕੀਤੀ ਗਈ ਸੀ ਅਤੇ ਟੀਮ ਵੀਰਵਾਰ ਨੂੰ ਹਥਿਆਰਾਂ ਦੇ ਇਨਾਂ ਦੋ ਸਪਲਾਇਰਾਂ ਦਾ ਪਤਾ ਲਗਾਉਣ ਅਤੇ ਇਹਨਾਂ ਨੂੰ ਕਾਬੂ ਕਰਨ ਵਿੱਚ ਕਾਮਯਾਬ ਰਹੀ।’’

ਡੀਜੀਪੀ ਨੇ ਕਿਹਾ ਕਿ ਆਪਰੇਸ਼ਨ ਅਜੇ ਵੀ ਜਾਰੀ ਹੈ ਅਤੇ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਵੱਡੀ ਸੰਭਾਵਨਾ ਹੈ।ਜ਼ਿਕਰਯੋਗ ਹੈ ਕਿ ਸੂਬੇ ਅੰਦਰੋਂ ਸਮਾਜ ਵਿਰੋਧੀ ਤੱਤਾਂ ਨੂੰ ਕਾਬੂ ਕਰਨ ਤੋਂ ਬਾਅਦ, ਹੁਣ ਪੰਜਾਬ ਪੁਲਿਸ ਨੇ ਪੰਜਾਬ ਰਾਜ ਨੂੰ ਅਪਰਾਧ ਅਤੇ ਨਸ਼ਾ  ਮੁਕਤ ਬਣਾਉਣ ਲਈ ,ਨਾਜਾਇਜ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਇਸ ਨੈਟਵਰਕ ਨੂੰ ਜੜ ਤੋਂ ਨੇਸਤੋ-ਨਾਬੂਤ ਕਰਨ ਲਈ ਸਰਗਰਮ ਪਹੁੰਚ ਅਪਣਾਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget