ਪੜਚੋਲ ਕਰੋ

Punjab News: ਆਪ ਦੇ ਮੰਤਰੀਆਂ ਨੂੰ ਮਿਲੀ ਰਾਹਤ ਖ਼ਤਮ, ਅੱਜ ਹਾਈਕੋਰਟ 'ਚ ਹੋਵੇਗੀ ਸੁਣਵਾਈ, ਜਾਣੋ ਮਾਮਲਾ

ਪਿਛਲੀ ਸੁਣਵਾਈ 'ਤੇ ਹਾਈਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੀ ਹਾਈ ਕੋਰਟ ਵੱਲੋਂ ਇਸੇ ਮਾਮਲੇ ਵਿੱਚ ਰਾਹਤ ਮਿਲ ਚੁੱਕੀ ਹੈ।

Punjab News: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਉਨ੍ਹਾਂ ਵਿਰੁੱਧ ਦਰਜ ਕੇਸ ਵਿੱਚ ਮਿਲੀ ਰਾਹਤ ਅੱਜ ਖਤਮ ਹੋ ਰਹੀ ਹੈ। ਹਾਈ ਕੋਰਟ ਨੇ ਜਨਵਰੀ 2020 ਵਿੱਚ ਦੋਵਾਂ ਖ਼ਿਲਾਫ਼ ਚੰਡੀਗੜ੍ਹ ਵਿੱਚ ਦਰਜ ਕੇਸ ਦੀ ਸੁਣਵਾਈ ’ਤੇ 19 ਮਈ ਤੱਕ ਰੋਕ ਲਾ ਦਿੱਤੀ ਸੀ।

ਚੰਡੀਗੜ੍ਹ ਪੁਲਿਸ ਅੱਜ ਜਵਾਬ ਕਰੇਗੀ ਦਾਖ਼ਲ

ਇਸ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕੀਤੀ ਜਾਵੇਗੀ। ਚੰਡੀਗੜ੍ਹ ਪੁਲੀਸ ਅੱਜ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰੇਗੀ। ਪੰਜਾਬ ਦੇ ਕੈਬਨਿਟ ਅਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੂੰ ਵੀ ਇਸ ਮਾਮਲੇ ਵਿੱਚ ਹਾਈਕੋਰਟ ਨੇ 18 ਮਈ ਨੂੰ ਕੇਸ ਦੀ ਸੁਣਵਾਈ ’ਤੇ ਰੋਕ ਲਾ ਕੇ ਰਾਹਤ ਦਿੱਤੀ ਹੈ।

ਮੁੱਖ ਮੰਤਰੀ ਨੂੰ ਪਹਿਲਾਂ ਹੀ ਮਿਲ ਚੁੱਕੀ ਹੈ ਰਾਹਤ

ਜ਼ਿਕਰਯੋਗ ਹੈ ਕਿ ਪਿਛਲੀ ਸੁਣਵਾਈ 'ਤੇ ਹਾਈਕੋਰਟ ਨੇ ਚੰਡੀਗੜ੍ਹ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਵੀ ਹਾਈ ਕੋਰਟ ਵੱਲੋਂ ਇਸੇ ਮਾਮਲੇ ਵਿੱਚ ਰਾਹਤ ਮਿਲ ਚੁੱਕੀ ਹੈ।

ਕੀ ਹੈ ਪੂਰਾ ਮਾਮਲਾ

ਦਰਅਸਲ, 10 ਜਨਵਰੀ 2020 ਨੂੰ ਪੰਜਾਬ ਵਿੱਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਉਪਰੋਕਤ ਚਾਰ 'ਆਪ' ਆਗੂਆਂ ਨੇ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਦਾ ਵਿਰੋਧ ਕੀਤਾ ਸੀ। ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਇਸ 'ਤੇ ਉਨ੍ਹਾਂ ਦੀ ਚੰਡੀਗੜ੍ਹ ਪੁਲਿਸ ਨਾਲ ਝੜਪ ਹੋ ਗਈ। ਇਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੇ ‘ਆਪ’ ਦੇ ਕਈ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਮਾਮਲੇ ਦੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲ ਰਹੀ ਹੈ। ਸਮੇਂ-ਸਮੇਂ 'ਤੇ ਇਸ ਕੇਸ ਦੇ ਦੋਸ਼ੀ ਆਗੂਆਂ ਨੂੰ ਅਦਾਲਤ ਤੋਂ ਰਾਹਤ ਮਿਲਦੀ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਦਿਲਜੀਤ ਨੇ ਵੇਖੋ ਸ਼ੋਅ ਚ ਕੀ ਕੀਤਾ , ਮੂੰਹੋਂ ਬੋਲੇ ਖਾਸ ਨਾਮ ਲੋਕ ਹੋਏ ਹੈਰਾਨਦਿਲਜੀਤ ਨੂੰ PM ਤੋਂ ਮਿਲੀ ਰੱਜਵੀਂ ਤਾਰੀਫ , ਦੋਸਾਂਝਾਵਾਲੇ ਦੀ ਸ਼ੋਹਰਤ ਤੇ ਬੋਲੇ PM ਮੋਦੀਫੈਨ ਨੂੰ ਮਿਲ ਕਿਉਂ ਘਬਰਾ ਗਈ ਮਾਹੀ ਸ਼ਰਮਾ , ਪਹਿਲਾ ਗੀਤ ਹਿੱਟ ਹੋਣ ਤੇ ਮਾਹੀ ਨਾਲ ਕੀ ਹੋਇਆਮਾਹੀ ਸ਼ਰਮਾ ਨੂੰ ਮੋਹਾਲੀ ਨਾਲ ਪਿਆਰ , ਪਰ ਘਰਦੇ ਕਿਉਂ ਨਹੀਂ ਰਹਿੰਦੇ ਨਾਲ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget