ਪੜਚੋਲ ਕਰੋ

ਭਾਰਤੀ ਲੋਕਤੰਤਰ ਦੇ ਸਮਾਜਿਕ-ਸਿਆਸੀ ਢਾਂਚੇ ਨੂੰ ਢਾਲਣ 'ਚ ਮੀਡੀਆ ਦੀ ਭੂਮਿਕਾ ਅਹਿਮ : ਹਰਪਾਲ ਚੀਮਾ

ਦੇਸ਼ ਵਿੱਚ ਮੀਡੀਆ ਨੇ ਵੀ ਆਜ਼ਾਦੀ ਦੀ ਲੜਾਈ ਵਿੱਚ ਮੋਹਰੀ ਭੂਮਿਕਾ ਅਦਾ ਕੀਤੀ ਹੈ। ਉਨਾਂ ਕਿਹਾ ਕਿ ਮੀਡੀਆ ਹੀ ਦੇਸ਼ ਦੇ ਲੋਕਾਂ ਦੀ ਦੁਰਦਸ਼ਾ ਤੇ ਬੇਬਸੀ ਨੂੰ ਦਰਸਾਉਂਦਾ ਹੈ ਅਤੇ ਉਨਾਂ ਨੂੰ ਆਜ਼ਾਦੀ ਦੀ ਲੜਾਈ ਲਈ ਪ੍ਰੇਰਿਤ ਕਰਦਾ ਹੈ।

ਮੋਹਾਲੀ : ਪੰਜਾਬ ਦੇ ਵਿੱਤ ਮੰਤਰੀ ਸ: ਹਰਪਾਲ ਸਿੰਘ ਚੀਮਾ ਨੇ ਸ਼ਨਿਚਰਵਾਰ ਨੂੰ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਵਿਖੇ ਦਿਸ਼ਾ ਵੂਮੈਨ ਵੈੱਲਫੈਅਰ ਟਰੱਸਟ ਵੱਲੋਂ ਸੀਨੀਅਰ ਪੱਤਰਕਾਰ ਸ. ਜਗਜੀਤ ਸਿੰਘ ਦਰਦੀ ,ਚੇਅਰਮੈਨ ਚੜਦੀਕਲਾ ਟਾਈਮ ਟੀਵੀ ਅਤੇ ਚੜਦੀਕਲਾ ਗਰੁੱਪ ਆਫ ਨਿਊਜ਼ਪੇਪਰਜ਼ ਨੂੰ ਪਦਮ ਸ੍ਰੀ ਨਾਲ ਸਨਮਾਨਿਤ ਕਰਨ ਲਈ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ।  ਇਸ ਮੌਕੇ ਬੋਲਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਮੇਂ ਦੇ ਨਾਲ ਸਮਾਜ ਬਦਲਦਾ ਰਹਿੰਦਾ ਹੈ। ਇਸ ਸਥਿਤੀ ਵਿੱਚ ਮੀਡੀਆ ਸਮਾਜ ਨੂੰ ਇੱਕ ਨਵੀਂ ਦਿਸ਼ਾ ਦੇਣ ਲਈ ਅਗਵਾਈ ਕਰਦਾ ਹੈ, ਇਸੇ ਲਈ ਪ੍ਰੈਸ ਨੂੰ ਲੋਕਤੰਤਰ ਦਾ ਚੌਥਾ ਥੰਮ ਵੀ ਮੰਨਿਆ ਜਾਂਦਾ ਹੈ। ਉਨਾਂ ਕਿਹਾ ਕਿ ਪ੍ਰੈਸ ਸਮਾਜ ਦਾ ਸ਼ੀਸ਼ਾ ਹੈ ਅਤੇ ਸਮਾਜ  ਦੀ ਅਸਲ ਤਸਵੀਰ ਪੇਸ਼ ਕਰਨਾ ਇਸਦਾ ਫਰਜ਼ ਹੈ। ਉਨਾਂ ਕਿਹਾ ਕਿ ਮੀਡੀਆ ਨੂੰ ਸਮਾਜ ਨਾਲ ਜੋੜ ਕੇ ਆਮ ਆਦਮੀ ਦੀ ਆਵਾਜ਼ ਬਣਨਾ ਚਾਹੀਦਾ ਹੈ।

ਸਾਡੇ ਦੇਸ਼ ਵਿੱਚ ਮੀਡੀਆ ਨੇ ਵੀ ਆਜ਼ਾਦੀ ਦੀ ਲੜਾਈ ਵਿੱਚ ਮੋਹਰੀ ਭੂਮਿਕਾ ਅਦਾ ਕੀਤੀ ਹੈ। ਉਨਾਂ ਕਿਹਾ ਕਿ ਮੀਡੀਆ ਹੀ ਦੇਸ਼ ਦੇ ਲੋਕਾਂ ਦੀ ਦੁਰਦਸ਼ਾ ਤੇ ਬੇਬਸੀ ਨੂੰ ਦਰਸਾਉਂਦਾ ਹੈ ਅਤੇ ਉਨਾਂ ਨੂੰ ਆਜ਼ਾਦੀ ਦੀ ਲੜਾਈ ਲਈ ਪ੍ਰੇਰਿਤ ਕਰਦਾ ਹੈ। ਉਨਾਂ ਕਿਹਾ ਕਿ ਮੀਡੀਆ ਦੀ ਭੂਮਿਕਾ ਸਾਡੇ ਸਮਾਜ ਵਿੱਚ ਵੱਧ ਰਹੇ ਅਪਰਾਧਾਂ ਦੇ ਮੱਦੇਨਜ਼ਰ ਹੋਰ ਸਮਝਦਾਰੀ ਅਤੇ ਲਗਨ ਨਾਲ ਕੰਮ ਕਰਨਾ ਹੈ। ਇਸ ਮੌਕੇ ਮੰਤਰੀ ਨਾਲ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਵਿਧਾਇਕ ਡੇਰਾਬਸੀ ਸ੍ਰੀ ਕੁਲਜੀਤ ਸਿੰਘ ਰੰਧਾਵਾ, ਵਿਧਾਇਕ ਰਾਜਪੁਰਾ ਸ੍ਰੀਮਤੀ ਨੀਨਾ ਮਿੱਤਲ ਅਤੇ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵੀ ਹਾਜ਼ਰ ਸਨ। ਇਸ ਮੌਕੇ ਸੀਨੀਅਰ ਜਰਨਲਿਸਟ ਸ੍ਰੀ ਜਗਜੀਤ ਸਿੰਘ ਦਰਦੀ ਦੇ ਜੀਵਨ ਅਤੇ ਸੰਘਰਸ਼ ਬਾਰੇ ਇੱਕ ਡਾਕੂਮੈਂਟਰੀ ਵੀ ਦਿਖਾਈ ਗਈ। ਸ੍ਰੀ ਦਰਦੀ ਨੇ ਪੱਤਰਕਾਰੀ ਵਿੱਚ ਆਪਣਾ ਤਜਰਬਾ ਵੀ ਸਾਂਝਾ ਕੀਤਾ।  ਇਸ ਮੌਕੇ ਹਰਦੀਪ ਕੌਰ ਵਿਰਕ, ਪ੍ਰਧਾਨ ਦਿਸ਼ਾ ਵੁਮੈਨ ਵੈਲਫੇਅਰ ਟਰੱਸਟ (ਰਜਿ) ਪੰਜਾਬ ਵਲੋਂ ਆਏ ਸਰੋਤਿਆਂ ਦਾ ਧੰਨਵਾਦ ਕੀਤਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget