ਪੜਚੋਲ ਕਰੋ

Punjab News: ਜੇਲ੍ਹਾਂ 'ਚ ਗੈਂਗਸਟਰਾਂ ਦਾ ਰਾਜ, ਸਰਕਾਰੀ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

ਜੇਲ੍ਹਾਂ 'ਚ ਗੈਂਗਸਟਰਾਂ ਦਾ ਰਾਜ ਹੈ। ਖਤਰਨਾਕ ਅਪਰਾਧੀ ਤੇ ਗੈਂਗਸਟਰ ਆਪਣਾ ਪੂਰਾ ਨੈੱਟਵਰਕ ਜੇਲ੍ਹਾਂ ਵਿੱਚੋਂ ਚਲਾ ਰਹੇ ਹਨ। ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ 'ਏਬੀਪੀ ਨਿਊਜ਼' ਨੂੰ ਦਿੱਤੇ ਇੰਟਰਵਿਊ...

Punjab News: ਜੇਲ੍ਹਾਂ ਵਿੱਚ ਗੈਂਗਸਟਰਾਂ ਦਾ ਰਾਜ ਹੈ। ਖਤਰਨਾਕ ਅਪਰਾਧੀ ਤੇ ਗੈਂਗਸਟਰ ਆਪਣਾ ਪੂਰਾ ਨੈੱਟਵਰਕ ਜੇਲ੍ਹਾਂ ਵਿੱਚੋਂ ਚਲਾ ਰਹੇ ਹਨ। ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ 'ਏਬੀਪੀ ਨਿਊਜ਼' ਨੂੰ ਦਿੱਤੇ ਇੰਟਰਵਿਊ ਨੇ ਜਿੱਥੇ ਜੇਲ੍ਹ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ, ਉੱਥੇ ਹੀ ਸਰਕਾਰਾਂ ਦੇ ਦਾਅਵਿਆਂ ਦੀ ਸੱਚਾਈ ਵੀ ਸਾਹਮਣੇ ਆ ਗਈ ਹੈ। 

ਦੱਸ ਦਈਏ ਕਿ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ 'ਏਬੀਪੀ ਨਿਊਜ਼' ਨੂੰ ਦਿੱਤੇ ਇੰਟਰਵਿਊ ਵਿੱਚ ਦੱਸਿਆ ਹੈ ਕਿ ਜੇਲ੍ਹਾਂ ਅੰਦਰ ਗੈਂਗਸਟਰਾਂ ਕੋਲ ਮੋਬਾਈਲ ਫੋਨ ਹੁੰਦੇ ਹਨ। ਉਹ ਜੇਲ੍ਹਾਂ ਅੰਦਰੋਂ ਹੀ ਆਪਣੇ ਗਰੁੱਪ ਨਾਲ ਸਪੰਰਕ ਵਿੱਚ ਰਹਿੰਦੇ ਹਨ।

ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਲਾਰੈਂਸ ਬਿਸ਼ਨੋਈ ਨੇ ਕਿਹਾ ਹੈ ਕਿ ਉਸ ਨੇ ਆਪਣੇ ਭਰਾ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਸਿੱਧੂ ਮੂਸੇਵਾਲਾ ਨੂੰ ਮਰਵਾਇਆ ਹੈ। 

ਲਾਰੈਂਸ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਆਪਣੇ ਗੀਤਾਂ ਵਿੱਚ ਖੁਦ ਨੂੰ ਇੱਕ ਡੌਨ ਵਾਂਗ ਪੇਸ਼ ਕਰਦਾ ਸੀ। ਉਸ ਨੇ ਕਿਹਾ ਕਿ ਗੋਲਡੀ ਬਰਾੜ ਨਾਲ ਤਾਲਮੇਲ ਕਰਕੇ ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਲਈ ਇਕ ਸਾਲ ਪਹਿਲਾਂ ਤੋਂ ਤਿਆਰੀਆਂ ਚੱਲ ਰਹੀਆਂ ਸਨ ਤੇ ਅਖੀਰ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਉਸ ਨੂੰ ਕਤਲ ਕਰ ਦਿੱਤਾ ਗਿਆ। 

ਦੱਸ ਦਈਏ ਕਿ ਮੂਸੇਵਾਲਾ ਦਾ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੱਸਿਆ ਜਾਂਦਾ ਹੈ ਕਿ ਉਸ ਦੇ ਸਰੀਰ ’ਤੇ 47 ਗੋਲ਼ੀਆਂ ਲੱਗੀਆਂ ਸਨ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Punjab News: ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
Advertisement
for smartphones
and tablets

ਵੀਡੀਓਜ਼

Channi Vs Mann government| 'ਜਦੋਂ ਮਾਲਵੇ ਵਾਲੇ ਭੋਲੇ ਲੋਕ ਨਹੀਂ ਲੱਗੇ ਚੰਨੀ ਪਿੱਛੇ ਫਿਰ ਦੋਆਬੇ ਨੇ ਕਿੱਥੇ ਲੱਗਣਾ'Hans Raj Hans| 'ਲੋੜ ਹੀ ਨਹੀਂ ਖਾਣ ਦੀ ਧੱਕੇ ਆਪਣੇ ਘਰੋਂ ਘਰੀ ਬੈਠੋ'-ਹੰਸ ਰਾਜ ਹੰਸSunil Jakhar on Farmer| ਕਿਸਾਨਾਂ ਦੀ ਡੀਬੇਟ ਨੂੰ ਜਾਖੜ ਨੇ ਦੱਸਿਆ ਮਾਨ ਦੇ ਡਰਾਮੇ ਵਰਗਾ !Hans Raj Hans and Farmers| 'ਮੈਨੂੰ ਕੱਲੇ ਨੂੰ ਹੀ ਗਾਲ੍ਹਾਂ ਕੱਢ ਰਹੇ,ਮੈਨੂੰ ਕੱਲੇ ਨੂੰ ਹੀ ਟਾਰਗੇਟ ਬਣਾਇਆ ਤੁਸੀਂ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Punjab News: ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
Sidhu Moose wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Hans Raj Hans and Farmers| 'ਮੈਨੂੰ ਕੱਲੇ ਨੂੰ ਹੀ ਗਾਲ੍ਹਾਂ ਕੱਢ ਰਹੇ,ਮੈਨੂੰ ਕੱਲੇ ਨੂੰ ਹੀ ਟਾਰਗੇਟ ਬਣਾਇਆ ਤੁਸੀਂ'
Hans Raj Hans and Farmers| 'ਮੈਨੂੰ ਕੱਲੇ ਨੂੰ ਹੀ ਗਾਲ੍ਹਾਂ ਕੱਢ ਰਹੇ,ਮੈਨੂੰ ਕੱਲੇ ਨੂੰ ਹੀ ਟਾਰਗੇਟ ਬਣਾਇਆ ਤੁਸੀਂ'
Food Items: ਵਿਦੇਸ਼ਾਂ 'ਚ ਵੱਡਾ ਖੁਲਾਸਾ, ਭਾਰਤ ਦੀਆਂ 527 ਚੀਜ਼ਾਂ 'ਚ ਮਿਲਿਆ ਕੈਂਸਰ ਵਾਲਾ ਕੈਮੀਕਲ, ਡ੍ਰਾਈ ਫਰੂਟ ਵੀ ਨਹੀਂ ਸੇਫ਼
Food Items: ਵਿਦੇਸ਼ਾਂ 'ਚ ਵੱਡਾ ਖੁਲਾਸਾ, ਭਾਰਤ ਦੀਆਂ 527 ਚੀਜ਼ਾਂ 'ਚ ਮਿਲਿਆ ਕੈਂਸਰ ਵਾਲਾ ਕੈਮੀਕਲ, ਡ੍ਰਾਈ ਫਰੂਟ ਵੀ ਨਹੀਂ ਸੇਫ਼
Embed widget