ਪੜਚੋਲ ਕਰੋ

Farmer Protest: ਅਜੇ ਇਕੱਠਾ ਨਹੀਂ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸਾਰਥਕ ਰਹੀ ਪਰ 'ਬੇਸਿੱਟਾ' ਹੋ ਨਿੱਬੜੀ ਕਿਸਾਨ ਲੀਡਰਾਂ ਦੀ ਮੀਟਿੰਗ !

ਕਿਸਾਨ ਲੀਡਰਾਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਵੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇੱਕ ਵਫ਼ਦ ਦੇਸ਼ ਦੇ ਰਾਸ਼ਟਰਪਤੀ ਜਾਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮਿਲਣ ਜਾਵੇਗਾ ਜਿਸ ਦੇ ਲਈ ਜਨਵਰੀ ਦੇ ਪਹਿਲੇ ਹਫਤੇ ਮਿਲਣ ਦਾ ਸਮਾਂ ਮੰਗਿਆ ਜਾਵੇਗਾ। 

Farmer Protest: ਖਨੌਰੀ ਤੇ ਸ਼ੰਭੂ ਸਰਹੱਦ ਉੱਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਅਜੇ ਸੰਯੁਕਤ ਕਿਸਾਨ ਮੋਰਚੇ ਦਾ ਸਾਥ ਨਹੀਂ ਮਿਲੇਗਾ। ਇਸ ਮੁੱਦੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਦੀ ਮੀਟਿੰਗ ਹੋਈ ਜਿਸ ਤੋਂ ਬਾਅਦ ਕਿਸਾਨ ਲੀਡਰਾਂ ਨੇ ਮੀਡੀਆ ਦੇ ਮੁਖਾਤਬ ਹੁੰਦਿਆਂ ਕਿਹਾ ਕਿ ਅਜੇ ਸਮਰਥਣ ਦੇਣ ਦਾ ਫੈਸਲਾ ਨਹੀਂ ਲਿਆ ਗਿਆ ਹੈ ਇਸ ਨੂੰ ਲੈ ਕੇ ਅੱਗੇ ਵੀ ਮੀਟਿੰਗ ਹੋਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਮੋਰਚਾ ਚੱਲ ਰਿਹਾ ਹੈ ਇਸ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਅਜੇ ਮੀਟਿੰਗ ਚੱਲ ਰਹੀ ਹੈ।

ਇਸ ਮੌਕੇ ਕਿਸਾਨ ਲੀਡਰਾਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਵੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇੱਕ ਵਫ਼ਦ ਦੇਸ਼ ਦੇ ਰਾਸ਼ਟਰਪਤੀ ਜਾਂ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਮਿਲਣ ਜਾਵੇਗਾ ਜਿਸ ਦੇ ਲਈ ਜਨਵਰੀ ਦੇ ਪਹਿਲੇ ਹਫਤੇ ਮਿਲਣ ਦਾ ਸਮਾਂ ਮੰਗਿਆ ਜਾਵੇਗਾ। 

ਟਾਪ ਹੈਡਲਾਈਨ

Amritpal Singh ਦੀ ਨਵੀਂ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ, ਕੱਲ੍ਹ ਤੱਕ ਮੰਗਿਆ ਜਵਾਬ
Amritpal Singh ਦੀ ਨਵੀਂ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ, ਕੱਲ੍ਹ ਤੱਕ ਮੰਗਿਆ ਜਵਾਬ
Punjab News: 'ਆਪ' ਤੋਂ ਬਾਅਦ 'ਕਾਂਗਰਸ' ਨੇ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ ਅਤੇ ਕਿਸ ਵਾਰਡ ਤੋਂ ਕੌਣ ਲੜੇਗਾ ਚੋਣ?
'ਆਪ' ਤੋਂ ਬਾਅਦ 'ਕਾਂਗਰਸ' ਨੇ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ ਅਤੇ ਕਿਸ ਵਾਰਡ ਤੋਂ ਕੌਣ ਲੜੇਗਾ ਚੋਣ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
AAP Rally Moga : ਮੋਗਾ ਤੋਂ AAP ਵਜਾਏਗੀ 2027 ਚੋਣਾਂ ਦਾ ਬਿਗੁਲ, 26 ਨਵੰਬਰ ਨੂੰ ਇੱਕ ਮੰਚ 'ਤੇ ਹੋਣਗੇ ਕੇਜਰੀਵਾਲ ਤੇ CM ਮਾਨ
AAP Rally Moga : ਮੋਗਾ ਤੋਂ AAP ਵਜਾਏਗੀ 2027 ਚੋਣਾਂ ਦਾ ਬਿਗੁਲ, 26 ਨਵੰਬਰ ਨੂੰ ਇੱਕ ਮੰਚ 'ਤੇ ਹੋਣਗੇ ਕੇਜਰੀਵਾਲ ਤੇ CM ਮਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Embed widget