ਪੜਚੋਲ ਕਰੋ

ਨਾੜ ਦੀ ਅੱਗ ਦੀ ਲਪੇਟ 'ਚ ਆਈ ਸਕੂਲ ਬੱਸ, ਵਾਲ-ਵਾਲ ਬਚੇ 42 ਵਿਦਿਆਰਥੀ

ਕਣਕ ਦੇ ਨਾੜ ਦੀ ਅੱਗ ਦੀ ਲਪੇਟ 'ਚ ਸਕੂਲ ਬੱਸ ਆ ਗਈ। ਇਸ ਹਾਦਸੇ ਵਿੱਚ 42 ਵਿਦਿਆਰਥੀ ਵਾਲ-ਵਾਲ ਬਚੇ। ਪ੍ਰਾਈਵੇਟ ਸਕੂਲ ਦੀ ਬੱਸ ਅੱਗ ਦੀ ਲਪੇਟ 'ਚ ਆਉਣ ਨਾਲ ਪਲਟ ਗਈ।

ਬਟਾਲਾ: ਕਣਕ ਦੇ ਨਾੜ ਦੀ ਅੱਗ ਦੀ ਲਪੇਟ 'ਚ ਸਕੂਲ ਬੱਸ ਆ ਗਈ। ਇਸ ਹਾਦਸੇ ਵਿੱਚ 42 ਵਿਦਿਆਰਥੀ ਵਾਲ-ਵਾਲ ਬਚੇ। ਪ੍ਰਾਈਵੇਟ ਸਕੂਲ ਦੀ ਬੱਸ ਅੱਗ ਦੀ ਲਪੇਟ 'ਚ ਆਉਣ ਨਾਲ ਪਲਟ ਗਈ। ਪਲਟਣ ਤੋਂ ਬਾਅਦ ਡਰਾਈਵਰ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਸਕੂਲ 'ਚ ਸਵਾਰ ਬੱਚਿਆਂ ਨੂੰ ਬੱਸ ਤੋਂ ਬਾਹਰ ਕੱਢਿਆ।

ਹਾਸਲ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਜਿਸ ਵਿਚ 42 ਬੱਚੇ ਸਵਾਰ ਸਨ। ਸਕੂਲ ਤੋਂ ਬੱਸ ਬੱਚਿਆਂ ਨੂੰ ਲੈ ਕੇ ਬੱਚਿਆਂ ਦੇ ਘਰਾਂ ਨੂੰ ਛੱਡਣ ਜਾ ਰਹੀ ਜਦ ਇਕ ਪਾਸੇ ਨਵਾਂ ਪਿੰਡ ਬਰਕੀਵਾਲ ਨੇੜੇ ਪਹੁੰਚੀ ਤਾਂ ਨਾੜ ਨੂੰ ਲੱਗੀ ਅੱਗ ਦੇ ਨਾਲ ਬੱਸ ਦਾ ਡਰਾਈਵਰ ਸੰਤੁਲਨ ਖੋ ਬੈਠਾ ਤੇ ਬੱਸ ਖੇਤਾਂ ਚ ਪਲਟ ਗਈ ਤੇ ਇਸ ਦੇ ਨਾਲ ਹੀ ਆਪਣੇ ਹੀ ਬੱਸ ਨੂੰ ਆਪਣੀ ਲਪੇਟ ਚ ਲੈ ਲਿਆ।

ਹਾਦਸਾ ਬਹੁਤ ਵੱਡਾ ਸੀ ਪਰ ਸਾਰੇ ਬੱਚਿਆਂ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ, ਪਰ ਇਸ ਅੱਗ ਦੀ ਲਪੇਟ ਚ ਆਉਣ ਨਾਲ ਸੱਤ ਬੱਚੇ ਝੁਲਸ ਗਏ, ਜਿਨ੍ਹਾਂ ਨੂੰ ਬਟਾਲਾ ਦੇ ਵੱਖ ਵੱਖ ਨਿੱਜੀ ਹਸਪਤਾਲਾਂ ਚ ਦਾਖ਼ਲ ਕਰਾਇਆ ਹੈ। ਦੱਸਿਆ ਜਾਂਦਾ ਹੈ ਕਿ ਦੋ ਬੱਚਿਆਂ ਦੀ ਹਾਲਤ ਨਾਜ਼ੁਕ ਹੈ।

ਭਿਆਨਕ ਅੱਗ ਦੀ ਲਪੇਟ ਚ ਆਈ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਬਟਾਲਾ ਤੋਂ ਫਾਇਰ ਬ੍ਰਿਗੇਡ ਮੌਕੇ ਤੇ ਪਹੁੰਚ ਗਈ, ਜਿਨ੍ਹਾਂ ਨੇ ਭਾਰੀ ਜੱਦੋ ਜਹਿਦ ਨਾਲ ਪਿੰਡ ਵਾਸੀਆਂ ਦੀ ਮੱਦਦ ਨਾਲ ਅੱਗ ਤੇ ਕਾਬੂ ਪਾਇਆ, ਪਰ ਦੂਜੇ ਪਾਸੇ ਅਜੇ ਵੀ ਖੇਤਾਂ ਚ ਅੱਗ ਭਾਂਬੜ ਮਚਾ ਰਹੀ ਹੈ।

ਵੱਡੀ ਖਬਰ! RBI ਦਾ ਵੱਡਾ ਫੈਸਲਾ: ਰੈਪੋ ਰੇਟ ਵਧਾ ਕੇ 4.40 ਫੀਸਦੀ ਕੀਤੀ, ਲੋਕਾਂ 'ਤੇ ਵਧੇਗਾ ਕਰਜ਼ ਦਾ ਬੋਝ

ਟਾਪ ਹੈਡਲਾਈਨ

ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ! ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
ਪੰਜਾਬ 'ਚ ਪੁਲਿਸ ਮੁਲਾਜ਼ਮ ਨੂੰ ਕੀਤਾ ਅਗਵਾ! ਮੁਲਜ਼ਮਾਂ ਨੇ ਪਹਿਲਾਂ ਬਣਾਈ ਵੀਡੀਓ; ਫਿਰ ਮੱਚਿਆ ਹੜਕੰਪ
Ludhiana 'ਚ ਗ੍ਰੈਜੂਏਸ਼ਨ ਦੀ ਡਿਗਰੀ ਲੈਣ ਗਈ ਮਹਿਲਾ ਲਾਪਤਾ , ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ
Ludhiana 'ਚ ਗ੍ਰੈਜੂਏਸ਼ਨ ਦੀ ਡਿਗਰੀ ਲੈਣ ਗਈ ਮਹਿਲਾ ਲਾਪਤਾ , ਬੱਚਿਆਂ ਦਾ ਰੋ-ਰੋ ਕੇ ਬੁਰਾ ਹਾਲ
Gurdaspur News : SIR ਡਿਊਟੀ ਤੋਂ ਪ੍ਰੇਸ਼ਾਨ ਹੋ ਕੇ ਸਰਕਾਰੀ ਅਧਿਆਪਕ ਨੇ ਨਹਿਰ 'ਚ ਮਾਰੀ ਛਾਲ ,  ਸਾਥੀ ਅਧਿਆਪਕ ਨੂੰ ਕਾਲ ਕਰਕੇ ਕਿਹਾ...
Gurdaspur News : SIR ਡਿਊਟੀ ਤੋਂ ਪ੍ਰੇਸ਼ਾਨ ਹੋ ਕੇ ਸਰਕਾਰੀ ਅਧਿਆਪਕ ਨੇ ਨਹਿਰ 'ਚ ਮਾਰੀ ਛਾਲ ,  ਸਾਥੀ ਅਧਿਆਪਕ ਨੂੰ ਕਾਲ ਕਰਕੇ ਕਿਹਾ...
Canada 'ਚ ਇਕਲੌਤੇ ਪੁੱਤ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ,ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼
Canada 'ਚ ਇਕਲੌਤੇ ਪੁੱਤ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ,ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
ਚੰਨੀ ਧੜੇ ਦਾ ਦਾਅਵਾ- ਬਘੇਲ ਨੇ ਹਾਈਕਮਾਨ ਨੂੰ ਕੀਤਾ ਗੁੰਮਰਾਹ, ਨਹੀਂ ਦਿੱਤੀ ਸਹੀ ਰਿਪੋਰਟ, ਮੀਟਿੰਗ ਦਾ ਕੀਤਾ ਬਾਈਕਾਟ; ਬਘੇਲ ਨੇ ਕਿਹਾ - ਦੋ ਦਿਨ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਸਣੇ ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
FSSAI Alert: ਕੀ ਤੁਹਾਡਾ ਪਨੀਰ ਸੱਚਮੁੱਚ 'ਤਾਜ਼ਾ' ਤੇ 'ਸਿਹਤਮੰਦ' ਹੈ? ਜਾਂਚ 'ਚ ਸਾਹਮਣੇ ਆਇਆ ਵੱਡਾ ਖੁਲਾਸਾ !
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
IMD Alert: ਸਕੂਲ-ਕਾਲਜ ਕੀਤੇ ਗਏ ਬੰਦ, ਪ੍ਰਸ਼ਾਸਨ ਹੋਇਆ ਅਲਰਟ; ਇਨ੍ਹਾਂ ਜ਼ਿਲ੍ਹਿਆਂ ਵਿੱਚ...
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Embed widget