ਪੜਚੋਲ ਕਰੋ

ਵੱਡੀ ਖ਼ਬਰ ! ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਦਾ ਕੀਤਾ ਬਾਈਕਾਟ, ਵਰਕਿੰਗ ਕਮੇਟੀ ਦੀ ਮੀਟਿੰਗ 'ਚ ਲਿਆ ਗਿਆ ਫੈਸਲਾ

ਜੇ ਸੁਖਬੀਰ ਸਿੰਘ ਬਾਦਲ ਨੂੰ ਚੋਣ ਪ੍ਰਚਾਰ ਕਰਨ ਦਾ ਅਧਿਕਾਰ ਨਹੀਂ ਹੋਵੇਗਾ। ਇਸ ਲਈ ਅਸੀਂ ਇਲਾਕੇ ਵਿੱਚ ਕਿਵੇਂ ਜਾਵਾਂਗੇ? ਅਜਿਹੇ 'ਚ ਮੈਂ ਕਹਾਂਗਾ ਕਿ ਅਜਿਹੀ ਸਥਿਤੀ 'ਚ ਚੋਣਾਂ 'ਚ ਨਹੀਂ ਜਾਣਾ ਚਾਹੀਦਾ।

ਪੰਥਕ ਤੇ ਸਿਆਸੀ ਸੰਕਟ 'ਚ ਘਿਰਿਆ ਸ਼੍ਰੋਮਣੀ ਅਕਾਲੀ ਦਲ ਚਾਰ ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਨਹੀਂ ਲੜੇਗਾ। ਇਹ ਫੈਸਲਾ ਅੱਜ ਪਾਰਟੀ ਦੀ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਕਰੀਬ ਦੋ ਘੰਟੇ ਚੱਲੀ ਮੀਟਿੰਗ ਵਿੱਚ ਇਸ ਮੁੱਦੇ ’ਤੇ ਚਰਚਾ ਹੋਈ ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਇਹ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹਾਂ। 30 ਅਗਸਤ ਨੂੰ ਪ੍ਰਧਾਨ ਨੂੰ ਤਨਖਾਹੀਆ ਐਲਾਨਿਆ ਗਿਆ। ਉਹ 31 ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਪਰ ਕਾਫੀ ਸਮਾਂ ਬੀਤ ਚੁੱਕਾ ਸੀ। ਕਈ ਵਾਰ ਸਿੰਘ ਸਾਹਿਬ ਨੂੰ ਫੈਸਲਾ ਦੇਣ ਦੀ ਬੇਨਤੀ ਕੀਤੀ ਗਈ। ਪਰ ਹੁਣ ਚਾਰ ਵਿਧਾਨ ਸਭਾ ਸੀਟਾਂ 'ਤੇ ਉਪ ਚੋਣ ਹੈ। ਲੋਕ ਚਾਹੁੰਦੇ ਸਨ ਕਿ ਪ੍ਰਧਾਨ ਸੁਖਬੀਰ ਬਾਦਲ ਗਿੱਦੜਬਾਹਾ ਹਲਕੇ ਤੋਂ ਚੋਣ ਲੜਨ ਪਰ ਜਿਵੇਂ ਹੀ ਕੱਲ੍ਹ ਜਥੇਦਾਰ ਸਾਹਿਬ ਦਾ ਹੁਕਮ ਆਇਆ ਤਾਂ ਸਾਫ਼ ਹੈ ਕਿ ਉਹ ਪ੍ਰਚਾਰ ਨਹੀਂ ਕਰ ਸਕਦੇ। ਸਮੁੱਚੀ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਅੱਗੇ ਨਹੀਂ ਜਾਵਾਂਗੇ। ਇਸ ਦੌਰਾਨ ਚੋਣਾਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਗਿਆ ਹੈ।

ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ। ਇਹ ਫੈਸਲਾ ਅਜਿਹੇ ਸਮੇਂ ਵਿੱਚ ਲਿਆ ਗਿਆ ਹੈ ਜਦੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆਂ ਐਲਾਨਿਆ ਗਿਆ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਇੱਕ ਤਨਖ਼ਾਹੀਆ ਉਦੋਂ ਤੱਕ ਤਨਖ਼ਾਹੀਆ ਰਹਿੰਦਾ ਹੈ ਜਦੋਂ ਤੱਕ ਉਸ ਦੀ ਤਨਖ਼ਾਹ ਪੂਰੀ ਨਹੀਂ ਹੋ ਜਾਂਦੀ। ਉਸ ਦੀ ਸਜ਼ਾ ਬਾਰੇ ਫੈਸਲਾ ਦੀਵਾਲੀ ਤੋਂ ਬਾਅਦ ਲਿਆ ਜਾਵੇਗਾ। ਅਜਿਹੇ 'ਚ ਸਪੱਸ਼ਟ ਹੈ ਕਿ ਸੁਖਬੀਰ ਬਾਦਲ ਨਾ ਤਾਂ ਪ੍ਰਚਾਰ ਕਰ ਸਕਦੇ ਹਨ ਅਤੇ ਨਾ ਹੀ ਚੋਣ ਲੜ ਸਕਦੇ ਹਨ।

ਮੀਟਿੰਗ ਤੋਂ ਪਹਿਲਾਂ ਅਕਾਲੀ ਆਗੂ ਵਿਰਨਜੀਤ ਸਿੰਘ ਗੋਲਡੀ ਦਾ ਕਹਿਣਾ ਹੈ ਕਿ ਜੇ ਸੁਖਬੀਰ ਸਿੰਘ ਬਾਦਲ ਨੂੰ ਚੋਣ ਪ੍ਰਚਾਰ ਕਰਨ ਦਾ ਅਧਿਕਾਰ ਨਹੀਂ ਹੋਵੇਗਾ। ਇਸ ਲਈ ਅਸੀਂ ਇਲਾਕੇ ਵਿੱਚ ਕਿਵੇਂ ਜਾਵਾਂਗੇ? ਅਜਿਹੇ 'ਚ ਮੈਂ ਕਹਾਂਗਾ ਕਿ ਅਜਿਹੀ ਸਥਿਤੀ 'ਚ ਚੋਣਾਂ 'ਚ ਨਹੀਂ ਜਾਣਾ ਚਾਹੀਦਾ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget