ਪੜਚੋਲ ਕਰੋ

ਹਰਿਆਣਾ ਦੇ ਗੁਰਦੁਆਰਿਆਂ 'ਤੇ ਕਾਂਗਰਸ, ਭਾਜਪਾ ਤੇ RSS ਦੀ ਮਿਲੀਭੁਗਤ ਨਾਲ ਮਹੰਤਾਂ ਦਾ ਕਬਜ਼ਾ, ਆਓ ਚੁੰਗਲ ਤੋਂ ਆਜ਼ਾਦ ਕਰਾਈਏ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਹਰਿਆਣਾ ਦੇ ਗੁਰਦੁਆਰਿਆਂ 'ਤੇ ਕਾਂਗਰਸ, ਭਾਜਪਾ ਤੇ ਆਰਐਸਐਸ ਦੀ ਮਿਲੀਭੁਗਤ ਨਾਲ ਮਹੰਤਾਂ ਨੇ ਕਬਜ਼ਾ ਕਰ ਲਿਆ ਹੈ। ਗੁਰੂ ਘਰਾਂ ਨੂੰ ਸਰਕਾਰ ਮੁਕਤ ਕਰਨ ਲਈ ਹਮਲਾ ਮਾਰਨ ਦੀ ਲੋੜ ਹੈ।

Punjab News: ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੀਆਂ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਹਰਿਆਣਾ ਦੇ ਗੁਰਦੁਆਰਿਆਂ 'ਤੇ ਕਾਂਗਰਸ, ਭਾਜਪਾ ਤੇ ਆਰਐਸਐਸ ਦੀ ਮਿਲੀਭੁਗਤ ਨਾਲ ਮਹੰਤਾਂ ਨੇ ਕਬਜ਼ਾ ਕਰ ਲਿਆ ਹੈ। ਗੁਰੂ ਘਰਾਂ ਨੂੰ ਸਰਕਾਰ ਮੁਕਤ ਕਰਨ ਲਈ ਹਮਲਾ ਮਾਰਨ ਦੀ ਲੋੜ ਹੈ।

ਸੁਖਬੀਰ ਬਾਦਲ ਨੇ ਆਪਣੇ ਫੇਸਬੁੱਕ ਪੇਜ ਉੱਪਰ ਲਿਖਿਆ ਹੈ ਕਿ ਮੈਂ ਸਿੱਖ 'ਸੰਗਤ' ਨੂੰ ਅਪੀਲ ਕਰਦਾ ਹਾਂ ਕਿ ਗੁਰਦੁਆਰਿਆਂ ਨੂੰ ਅਜੋਕੇ ਮਹੰਤਾਂ ਜਿਨ੍ਹਾਂ ਨੇ ਕਾਂਗਰਸ, ਭਾਜਪਾ ਤੇ ਆਰਐਸਐਸ ਦੀ ਮਿਲੀਭੁਗਤ ਨਾਲ ਕਬਜ਼ਾ ਕਰ ਲਿਆ ਹੈ, ਦੇ ਚੁੰਗਲ ਤੋਂ ਆਜ਼ਾਦ ਕਰਾਈਏ। ਸਾਡਾ ਮਕਸਦ ਮੌਜੂਦਾ ਕਮੇਟੀ ਤੋਂ ਗੁਰੂ ਘਰਾਂ ਨੂੰ ਸਰਕਾਰ ਮੁਕਤ ਕਰਨਾ ਹੈ ਜੋ ਗੁਰੂ ਘਰਾਂ 'ਚ ਮੀਟਿੰਗਾਂ ਵਿੱਚ ਝਗੜੇ ਤੇ ਗਾਲ੍ਹਾਂ ਕੱਢ ਸਿੱਖੀ ਦੇ ਸਾਰੇ ਸਿਧਾਂਤਾਂ ਤੇ ਨਿਯਮਾਂ ਦੇ ਵਿਰੁੱਧ ਚੱਲ ਰਹੇ ਹਨ। 

ਉਨ੍ਹਾਂ ਅੱਗੇ ਕਿਹਾ ਹੈ ਕਿ ਅਸੀਂ ਹਰਿਆਣਾ ਦੇ ਸਿੱਖ ਭੈਣ ਭਰਾਵਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਵੱਡੀ ਗਿਣਤੀ ਵਿੱਚ ਵੋਟਰਾਂ ਵਜੋਂ ਆਪਣੇ ਨਾਮ ਦਰਜ ਕਰਵਾਉਣ ਤਾਂ ਜੋ ਆਉਣ ਵਾਲੀਆਂ ਗੁਰਦੁਆਰਾ ਚੋਣਾਂ ਵਿੱਚ ਹਰਿਆਣਾ ਸੂਬੇ ਵਿੱਚ ਪੰਥ ਦਾ ਮਾਣ ਬਹਾਲ ਕੀਤਾ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget