ਪੜਚੋਲ ਕਰੋ

ਵੱਡੀ ਖ਼ਬਰ ! ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਸਰਪ੍ਰਸਤ ਸੁਖਦੇਵ ਢੀਂਡਸਾ ਨੂੰ ਕੱਢਿਆ ਪਾਰਟੀ ਚੋਂ ਬਾਹਰ

ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਵੱਲੋਂ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਚੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ। ਪਾਰਟੀ ਵੱਲੋਂ ਤਰਕ ਦਿੱਤਾ ਗਿਆ ਹੈ ਕਿ ਢੀਂਡਸਾ ਵੱਲੋਂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਸਨ ਜਿਸ ਕਰਕੇ ਉਨ੍ਹਾਂ ਨੂੰ ਪਾਰਟੀ ਚੋਂ ਬਾਹਰ ਦਾ ਰਾਹ ਦਿਖਾਇਆ ਗਿਆ ਹੈ।

ਜ਼ਿਕਰ ਕਰ ਦਈਏ ਕਿ  ਬੀਤੇ ਦਿਨਾਂ ਵਿੱਚ ਬਾਗ਼ੀ ਅਕਾਲੀ ਆਗੂਆਂ ਵੱਜੋਂ ਸਾਹਮਣੇ ਆਏ ਕਈ ਸੀਨੀਅਰ ਸਿਆਸੀ ਆਗੂਆਂ ਜਿਨ੍ਹਾਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋਫ਼ੈਸਰ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਸ਼ਾਮਲ ਹਨ, ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ। ਇਸ ਦੇ ਨਾਲ ਹੀ 7 ਵਿਧਾਨ ਸਭਾ ਹਲਕਿਆਂ ਦੇ ਮੌਜ਼ੂਦਾ ਹਲਕਾ ਇੰਚਾਰਜ ਵੀ ਹਟਾਏ ਗਏ ਹਨ।

ਦੱਸ ਦਈਏ ਕਿ ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ 8 ਅਕਾਲੀ ਆਗੂਆਂ ਨੂੰ ਪਾਰਟੀ ’ਚੋਂ ਕੱਢਣ ਦੇ ਫ਼ੈਸਲੇ ਨੂੰ ਖਾਰਜ ਕਰ ਦਿੱਤਾ ਹੈ।  ਸੀਨੀਅਰ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਬਾਦਲ ਸੰਵਿਧਾਨ ਦੇ ਖਿਲਾਫ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਵੱਲੋਂ ਹਾਲੇ ਵੀ ਸਾਰੇ ਮੈਂਬਰ ਕਾਇਮ ਹਨ।

ਸੁਖਦੇਵ ਢੀਂਡਸਾ ਨੇ ਕਿਹਾ ਸੀ ਕਿ ਸਾਰਾ ਕੁਝ ਸੰਵਿਧਾਨ ਦੇ ਖਿਲਾਫ ਹੋ ਰਿਹਾ ਹੈ। ਸੁਖਬੀਰ ਬਾਦਲ ਨੂੰ ਕੋਈ ਹੱਕ ਨਹੀਂ ਕਿ ਕਿਸੇ ਨੂੰ ਪਾਰਟੀ ਵਿੱਚੋਂ ਕੱਢ ਸਕੇ। ਅਸੀਂ ਅਨੁਸ਼ਾਸਨ ਕਮੇਟੀ ਦਾ ਫ਼ੈਸਲਾ ਰੱਦ ਕਰਦੇ ਹਾਂ। ਜਲਦ ਸੈਸ਼ਨ ਬੁਲਾ ਕੇ ਅਗਲੀ ਕਮੇਟੀ ਬਣਾਵਾਂਗੇ। ਸੁਖਬੀਰ ਹੁਣ ਪ੍ਰਧਾਨਗੀ ਦੇ ਲਾਇਕ ਨਹੀਂ ਰਿਹਾ। ਕੋਈ ਵੀ ਸੁਖਬੀਰ ਬਾਦਲ ਨੂੰ ਪਸੰਦ ਨਹੀਂ ਕਰਦਾ।  ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਕੁਝ ਲੀਡਰਾਂ ਨੂੰ ਪਾਰਟੀ 'ਚੋਂ ਕੱਢਣ ਦਾ ਫੈਸਲਾ ਰੱਦ ਕਰਦੇ ਹਾਂ। ਅੱਠ ਮੈਂਬਰ ਪਾਰਟੀ 'ਚ ਕਾਇਮ ਹਨ। ਅਨੁਸ਼ਾਸਨੀ ਕਮੇਟੀ ਦਾ ਫੈਸਲਾ ਗ਼ੈਰ ਸੰਵਿਧਾਨਕ ਹੈ।

ਇਸ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਰਵਾਈ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੂੰ ਵੀ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਗਿਆ ਹੈ। ਪਾਰਟੀ ਦਾ ਤਰਕ ਹੈ ਕਿ ਸੁਖਦੇਵ ਸਿੰਘ ਢੀਂਡਸਾ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget