Punjab News: ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਤਿੱਖਾ ਨਿੱਜੀ ਹਮਲਾ ਬੋਲਿਆ ਹੈ। ਅਕਾਲੀ ਦਲ ਵੱਲੋਂ ਮੁੱਖ ਮੰਤਰੀ ਨੂੰ ਸ਼ਰਾਬ ਵਿੱਚ ਟੁੰਨ ਦੱਸਦਿਆਂ ਤਿੱਖਾ ਸਵਾਲ ਕੀਤਾ ਹੈ। ਅਕਾਲੀ ਦਲ ਦੇ ਫੇਸਬੁੱਕ ਉੱਪਰ ਇੱਕ ਵੀਡੀਓ ਸ਼ੇਅਰ ਕਰਕੇ ਲਿਖਿਆ ਗਿਆ ਹੈ ਕਿ ਸ਼ਰਾਬ ਵਿੱਚ ਟੁੰਨ ਹੋ ਕੇ ਆਪਣੇ ਵਿਰੋਧੀਆਂ ਨੂੰ ਗੱਲੀਂ ਬਾਤੀਂ ਝੂਠਾ ਸਾਬਤ ਕਰਨ ਵਾਲੇ ਭਗਵੰਤ ਮਾਨ ਨੂੰ ਪਤਾ ਹੋਣਾ ਚਾਹੀਦਾ ਕਿ ਜਿਸ ਯਾਦਗਾਰੀ ਸਮਾਰਕ 'ਚ ਖੜ੍ਹਾ ਹੋ ਕੇ ਉਹ ਖੁਦ ਦੀ ਵਡਿਆਈ ਕਰਕੇ ਦੂਜਿਆਂ ਦੀ ਭੰਡੀ ਕਰ ਰਿਹਾ ਉਹ ਯਾਦਗਾਰ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੱਲੋਂ ਹੀ ਬਣਵਾਈ ਗਈ ਸੀ।


Punjab News : ਅਮਨ-ਕਾਨੂੰਨ ਵਿਵਸਥਾ ਇਸ ਕਦਰ ਡਗਮਗਾਈ ਕਿ ਹਰ ਕੋਈ ਜ਼ੁਰਮ ਦੇ ਭੈਅ 'ਚ ਉਨੀਂਦਰਾ ਕੱਟ ਰਿਹਾ : ਦਲਜੀਤ ਚੀਮਾ


 



ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਪਿੰਡ ਸਰਾਭਾ ਵਿਖੇ ਵਿਰੋਧੀਆਂ ਉੱਪਰ ਹਮਲਾ ਬੋਲਿਆ ਸੀ। ਉਨ੍ਹਾਂ ਕਿਹਾ ਕਿ ਸੀ ਕਿ ਅਸੀਂ ਪਹਿਲਾਂ ਨੀਂਹ ਪੱਥਰ ਨਹੀਂ ਸਗੋਂ ਕੰਮ ਕਰਕੇ ਹੀ ਨੀਂਹ ਪੱਥਰ ਰੱਖਦੇ ਹਾਂ। 


 




 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:





ਸ਼ਾਹਰੁਖ ਖਾਨ ਦੀ KKR ਤੋਂ ਇਲਾਵਾ USA Major League Cricket 'ਚ ਹੋਰ ਟੀਮਾਂ ਵੀ ਖਰੀਦੇਗੀ, ਅਗਲੇ ਸਾਲ ਹੋਵੇਗਾ ਟੂਰਨਾਮੈਂਟ


ICC T20I Batting Ranking: ਸੂਰਿਆਕੁਮਾਰ ਯਾਦਵ ਟੀ-20 ਬੱਲੇਬਾਜ਼ੀ ਰੈਂਕਿੰਗ 'ਚ ਪਹਿਲੇ ਨੰਬਰ 'ਤੇ ਬਰਕਰਾਰ, ਰਿਜ਼ਵਾਨ ਦੂਜੇ ਸਥਾਨ 'ਤੇ ਕਾਇਮ


 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ