ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਬਰਸਾਤੀ ਪਾਣੀ ਸੰਭਾਲਣ ਲਈ ਸ਼ੁਰੂ ਕੀਤੇ ਪ੍ਰੋਜੈਕਟ ਦੇ ਨਾਂ ’ਤੇ ਜਤਾਇਆ ਇਤਰਾਜ਼ 

Punjab News : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਅੰਮ੍ਰਿਤਸਰ (ਅੰਮ੍ਰਿਤ ਸਰੋਵਰ) ਵਿਖੇ ਰੋਜਾਨਾਂ ਲੱਖਾਂ ਸੰਗਤਾਂ ਇਸ਼ਨਾਨ ਕਰਕੇ ਸ਼ਰਧਾ ਪ੍ਰਗਟਾਉਂਦੀਆਂ ਹਨ।

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤ ਸਰਕਾਰ ਵੱਲੋਂ ਪਿੰਡਾਂ ਅੰਦਰ ਬਰਸਾਤੀ ਪਾਣੀ ਸੰਭਾਲਣ ਲਈ ਸ਼ੁਰੂ ਕੀਤੇ ਅੰਮ੍ਰਿਤ ਸਰੋਵਰ ਪ੍ਰੋਜੈਕਟ ਦੇ ਨਾਮ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਭਾਰਤ ਸਰਕਾਰ ਵੱਲੋਂ ਦੇਸ਼ ਭਰ ਅੰਦਰ ਪਾਣੀ ਦੀ ਸੰਭਾਲ ਲਈ ਟੋਭੇ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਨਾਂ ਅੰਮ੍ਰਿਤ ਸਰੋਵਰ ਸਿੱਖ ਇਤਿਹਾਸ ’ਤੇ ਰਵਾਇਤਾਂ ਨਾਲ ਮੇਲ ਖਾਂਦਾ ਹੈ। ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਪੇਂਡੂ ਵਿਕਾਸ ਮੰਤਰੀ ਸ੍ਰੀ ਗਿਰੀਰਾਜ ਸਿੰਘ ਨੂੰ ਪੱਤਰ ਲਿਖ ਕੇ ਪ੍ਰੋਜੈਕਟ ਦਾ ਨਾਂ ਤੁਰੰਤ ਬਦਲਣ ਲਈ ਕਿਹਾ ਹੈ।
 
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧ ਵਿਚ ਆਖਿਆ ਕਿ ਭਾਰਤ ਸਰਕਾਰ ਦਾ ਬਰਸਾਤੀ ਪਾਣੀ ਸੰਭਾਲਣ ਲਈ ਉੱਦਮ ਤਾਂ ਚੰਗਾ ਹੈ, ਪਰ ਇਸ ਦਾ ਨਾਮ ਸਿੱਖ ਭਾਵਨਾਵਾਂ ਨੂੰ ਸੱਟ ਮਾਰਦਾ ਹੈ।
 
ਪਿੰਡਾਂ ਅੰਦਰ ਮੀਂਹ ਦਾ ਪਾਣੀ ਇਕੱਠਾ ਕਰਨ ਲਈ ਬਣਾਏ ਜਾਣ ਵਾਲੇ ਟੋਭਿਆਂ ਨੂੰ ਅੰਮ੍ਰਿਤ ਸਰੋਵਰ ਦਾ ਨਾਂ ਦੇਣਾ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਤਿਹਾਸ ਅਨੁਸਾਰ ਸ੍ਰੀ ਅੰਮ੍ਰਿਤਸਰ ਵਿਖੇ ਗੁਰੂ ਸਾਹਿਬਾਨ ਵੱਲੋਂ ਪੰਜ ਸਰੋਵਰ ਤਿਆਰ ਕਰਵਾਏ ਗਏ ਸਨ, ਜਿਨ੍ਹਾਂ ਵਿਚ ਅੰਮ੍ਰਿਤਸਰ (ਭਾਵ ਅੰਮ੍ਰਿਤ ਸਰੋਵਰ) ਵੀ ਇੱਕ ਹੈ।
 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਅੰਮ੍ਰਿਤਸਰ (ਅੰਮ੍ਰਿਤ ਸਰੋਵਰ) ਵਿਖੇ ਰੋਜ਼ਾਨਾ ਲੱਖਾਂ ਸੰਗਤਾਂ ਇਸ਼ਨਾਨ ਕਰਕੇ ਸ਼ਰਧਾ ਪ੍ਰਗਟਾਉਂਦਿਆਂ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤ ਸਰੋਵਰ ਦੀ ਸਿੱਖ ਇਤਿਹਾਸ ਵਿਚ ਵੱਡੀ ਮਹੱਤਤਾ ਹੋਣ ਕਾਰਨ ਪਿੰਡਾਂ ਅੰਦਰ ਸਰਕਾਰ ਵੱਲੋਂ ਤਿਆਰ ਕੀਤੇ ਜਾਣ ਵਾਲੇ ਟੋਭਿਆਂ ਨੂੰ ਅੰਮ੍ਰਿਤ ਸਰੋਵਰ ਵਜੋਂ ਸਥਾਪਤ ਕਰਨਾ ਸਿੱਖ ਇਤਿਹਾਸ ਤੇ ਪ੍ਰੰਪਰਾਵਾਂ ਦੀ ਤੌਹੀਨ ਹੈ।
 
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਤਿਆਰ ਕੀਤੇ ਜਾਣ ਵਾਲੇ ਟੋਭਿਆਂ ਦਾ ਨਾਂ ਤੁਰੰਤ ਬਦਲਿਆ ਜਾਵੇ ਤਾਂ ਜੋ ਸਿੱਖ ਇਤਿਹਾਸ ਅੰਦਰ ਅੰਮ੍ਰਿਤ ਸਰੋਵਰ  ਦੀ ਇਤਿਹਾਸਕ ਮਹੱਤਤਾ ਨੂੰ ਸੱਟ ਨਾ ਵੱਜੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget