ਪੜਚੋਲ ਕਰੋ

Ludhiana News: ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵਚਨਬੱਧ- ਬੱਗਾ

ਵਿਧਾਇਕ ਬੱਗਾ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਪਾਣੀ/ਸੀਵਰ ਪਾਈਪ ਲਾਈਨ ਅਤੇ ਸੜਕਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ।

Ludhiana News: ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 84 ਅਧੀਨ ਆਰਿਆ ਮੁਹੱਲਾ ਵਿਖੇ ਪਾਣੀ, ਸੀਵਰੇਜ ਅਤੇ ਸੜਕ ਨਿਰਮਾਣ ਕਾਰਜ਼ਾਂ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਮਾਤਾ ਵਿਪਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ 'ਆਪ' ਟੀਮ ਵੀ ਮੌਜੂਦ ਸੀ।

ਵਿਧਾਇਕ ਬੱਗਾ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਪਾਣੀ/ਸੀਵਰ ਪਾਈਪ ਲਾਈਨ ਅਤੇ ਸੜਕਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਥੇ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ਵਿੱਚ ਕਮੀ ਨਾ ਆਵੇ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ-Ludhiana News: ਲੋਧੀ ਕਲੱਬ ਦੇ ਮੈਂਬਰਾਂ ਲਈ ਫੂਡ ਐਪ, ਵਟਸਐਪ ਚੈਟਬੋਟ ਅਤੇ ਹੋਰ ਸਹੂਲਤਾਂ ਦੀ ਸ਼ੁਰੂਆਤ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ
ਬਟਾਲਾ ਗ੍ਰੇਨੇਡ ਹਮਲਾ ਮਾਮਲਾ: ਪੁਲਿਸ ਦੇ ਹੱਥ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ, ਤੀਜੇ ਦੀ ਭਾਲ ਜਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget