ਪੜਚੋਲ ਕਰੋ

ਸੂਬਾ ਸਰਕਾਰ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਇੱਕ-ਇੱਕ ਪੈਸੇ ਦੀ ਕਰੇਗੀ ਭਰਪਾਈ

ਹੜ੍ਹਾਂ ਕਾਰਨ ਸੂਬੇ 'ਚ ਪੈਦਾ ਹੋਏ ਹਾਲਾਤ 'ਤੇ ਉਨ੍ਹਾਂ ਨੇ ਨਿੱਜੀ ਤੌਰ 'ਤੇ ਨਜ਼ਰ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤ ਲੋਕਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਏ ਜਾਣ ਲਈ ਵਚਨਬੱਧ ਹੈ ਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ...

Chandigarh News : ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ, ਉਹ ਪਠਾਨਕੋਟ ਤੋਂ ਸਰਦੂਲਗੜ੍ਹ ਤੱਕ ਸੂਬਾ ਭਰ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ 'ਤੇ ਨਿਰੰਤਰ ਨਿਗਰਾਨੀ ਰੱਖ ਰਹੇ ਹਨ।

ਔਖੀ ਘੜੀ 'ਚ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਸਰਕਾਰ

ਮੁੱਖ ਮੰਤਰੀ ਨੇ ਕਿਹਾ, ਹੜ੍ਹਾਂ ਕਾਰਨ ਸੂਬੇ 'ਚ ਪੈਦਾ ਹੋਏ ਹਾਲਾਤ 'ਤੇ ਉਨ੍ਹਾਂ ਨੇ ਨਿੱਜੀ ਤੌਰ 'ਤੇ ਨਜ਼ਰ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤ ਲੋਕਾਂ ਨੂੰ ਸਮੇਂ ਸਿਰ ਰਾਹਤ ਪਹੁੰਚਾਏ ਜਾਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ, ਸੂਬਾ ਸਰਕਾਰ ਇਸ ਔਖੀ ਘੜੀ 'ਚ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਤੇ ਉਨ੍ਹਾਂ ਨੂੰ ਲੋੜੀਂਦੀ ਮਦਦ ਦਿੱਤੀ ਜਾ ਰਹੀ ਹੈ।

ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਦੀ ਕੀਤੀ ਸ਼ਲਾਘਾ 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਮੰਤਰੀ, ਉੱਚ ਅਧਿਕਾਰੀ ਅਤੇ ਹੋਰ ਪ੍ਰਸ਼ਾਸਨਿਕ ਮਸ਼ੀਨਰੀ ਪਹਿਲਾਂ ਹੀ ਲੋਕਾਂ ਦੀ ਇਮਦਾਦ ਲਈ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਕਿਹਾ , ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਵੱਡੇ ਪੱਧਰ ਉੱਤੇ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਇਸ ਔਖੇ ਸਮੇਂ ਵਿਚ ਤਨ-ਮਨ ਨਾਲ ਲੋਕਾਂ ਦੀ ਸੇਵਾ ਵਿੱਚ ਜੁਟੀਆਂ ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਜਥੇਬੰਦੀਆਂ ਦੀ ਭਰਵੀਂ ਸ਼ਲਾਘਾ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਕਿ ਲੋਕਾਂ ਦੀ ਦੁੱਖ-ਤਕਲੀਫਾਂ ਘਟਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਇਲਾਕਿਆਂ ਵਿਚ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦੇ ਇੱਕ-ਇੱਕ ਪੈਸੇ ਦੀ ਭਰਪਾਈ ਕਰੇਗੀ। ਉਨ੍ਹਾਂ ਅੱਗੇ ਦੱਸਿਆ ਕਿ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ, ਘਰਾਂ, ਪਸ਼ੂਆਂ ਆਦਿ ਦੀ ਗਿਰਦਾਵਰੀ ਪਹਿਲ ਦੇ ਆਧਾਰ ਉੱਤੇ ਕਰਵਾਉਣ ਦੀਆਂ ਵਿਸਥਾਰਤ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh Bomb Blast: ਚੰਡੀਗੜ੍ਹ 'ਚ ਗ੍ਰਨੇਡ ਅਟੈਕ ਮਗਰ ਕਿੱਸ ਦਾ ਹੱਥ, ਵਿਦੇਸ਼ਾਂ 'ਚ ਜੁੜੀਆਂ ਸਾਜਿਸ਼ ਦੀਆਂ ਤਾਰਾਂ ? 2 ਸ਼ੱਕੀਆਂ ਦੀਆਂ ਤਸਵੀਰਾਂ ਜਾਰੀ

Punjab News: ਬਿਕਰਮ ਮਜੀਠੀਆ ਦੇ ਡਰੱਗ ਕੇਸ 'ਚ ED ਦੀ ਐਂਟਰੀ! ਅਕਾਲੀ ਲੀਡਰ ਦਾ ਆਇਆ ਪਹਿਲਾ ਬਿਆਨ, CM ਮਾਨ ਨੂੰ ਤਿੱਖੇ ਸਵਾਲ 

Medicine: ਤੁਹਾਡੇ ਘਰ 'ਚ ਜ਼ਰੂਰ ਹੋਣੀਆਂ ਚਾਹੀਦੀਆਂ ਆਹ Emergency Medicine, ਕਦੇ ਵੀ ਆ ਸਕਦੀ ਕੰਮ

Punjab News: ਮਗਨੇਰਗਾ ਸਕੀਮ ਦਾ ਅਫ਼ਸਰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ, ਵਿਜੀਲੈਂਸ ਨੇ ਇੰਝ ਲਾਇਆ ਸੀ ਟ੍ਰੈਪ
Punjab News: ਮਗਨੇਰਗਾ ਸਕੀਮ ਦਾ ਅਫ਼ਸਰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ, ਵਿਜੀਲੈਂਸ ਨੇ ਇੰਝ ਲਾਇਆ ਸੀ ਟ੍ਰੈਪ
Advertisement
ABP Premium

ਵੀਡੀਓਜ਼

ਕੁੜੀ ਦੀ Fake ID ਬਣਾ ਕੇ ਮੁੰਡੇ ਨੂੰ ਸੱਦਿਆ ਤੇ ਵੱਢਿਆਸਿੱਖਾਂ ਨੂੰ ਲੈ ਕੇ ਰਾਹੁਲ ਗਾਂਧੀ ਦਾ ਬਿਆਨ - ਖ਼ੁਸ਼ ਹੋਇਆ ਅੱਤਵਾਦੀ Pannun ?ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਦਿੱਤਾ ਸਪੱਸ਼ਟੀਕਰਨਅਮਰੀਕਾ 'ਚ ਪੰਜਾਬੀ ਵਪਾਰੀ ਦਾ ਕਤਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh Bomb Blast: ਚੰਡੀਗੜ੍ਹ 'ਚ ਗ੍ਰਨੇਡ ਅਟੈਕ ਮਗਰ ਕਿੱਸ ਦਾ ਹੱਥ, ਵਿਦੇਸ਼ਾਂ 'ਚ ਜੁੜੀਆਂ ਸਾਜਿਸ਼ ਦੀਆਂ ਤਾਰਾਂ ? 2 ਸ਼ੱਕੀਆਂ ਦੀਆਂ ਤਸਵੀਰਾਂ ਜਾਰੀ
Chandigarh Bomb Blast: ਚੰਡੀਗੜ੍ਹ 'ਚ ਗ੍ਰਨੇਡ ਅਟੈਕ ਮਗਰ ਕਿੱਸ ਦਾ ਹੱਥ, ਵਿਦੇਸ਼ਾਂ 'ਚ ਜੁੜੀਆਂ ਸਾਜਿਸ਼ ਦੀਆਂ ਤਾਰਾਂ ? 2 ਸ਼ੱਕੀਆਂ ਦੀਆਂ ਤਸਵੀਰਾਂ ਜਾਰੀ
Punjab News: ਬਿਕਰਮ ਮਜੀਠੀਆ ਦੇ ਡਰੱਗ ਕੇਸ 'ਚ ED ਦੀ ਐਂਟਰੀ! ਅਕਾਲੀ ਲੀਡਰ ਦਾ ਆਇਆ ਪਹਿਲਾ ਬਿਆਨ, CM ਮਾਨ ਨੂੰ ਤਿੱਖੇ ਸਵਾਲ 
Punjab News: ਬਿਕਰਮ ਮਜੀਠੀਆ ਦੇ ਡਰੱਗ ਕੇਸ 'ਚ ED ਦੀ ਐਂਟਰੀ! ਅਕਾਲੀ ਲੀਡਰ ਦਾ ਆਇਆ ਪਹਿਲਾ ਬਿਆਨ, CM ਮਾਨ ਨੂੰ ਤਿੱਖੇ ਸਵਾਲ 
Medicine: ਤੁਹਾਡੇ ਘਰ 'ਚ ਜ਼ਰੂਰ ਹੋਣੀਆਂ ਚਾਹੀਦੀਆਂ ਆਹ Emergency Medicine, ਕਦੇ ਵੀ ਆ ਸਕਦੀ ਕੰਮ
Medicine: ਤੁਹਾਡੇ ਘਰ 'ਚ ਜ਼ਰੂਰ ਹੋਣੀਆਂ ਚਾਹੀਦੀਆਂ ਆਹ Emergency Medicine, ਕਦੇ ਵੀ ਆ ਸਕਦੀ ਕੰਮ
Punjab News: ਮਗਨੇਰਗਾ ਸਕੀਮ ਦਾ ਅਫ਼ਸਰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ, ਵਿਜੀਲੈਂਸ ਨੇ ਇੰਝ ਲਾਇਆ ਸੀ ਟ੍ਰੈਪ
Punjab News: ਮਗਨੇਰਗਾ ਸਕੀਮ ਦਾ ਅਫ਼ਸਰ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ, ਵਿਜੀਲੈਂਸ ਨੇ ਇੰਝ ਲਾਇਆ ਸੀ ਟ੍ਰੈਪ
Migraine ਕਰਕੇ ਰਾਤ ਨੂੰ ਨਹੀਂ ਆਉਂਦੀ ਚੰਗੀ ਨੀਂਦ ਤਾਂ ਤੁਰੰਤ ਕਰੋ ਆਹ ਕੰਮ, ਆਵੇਗੀ ਚੈਨ ਦੀ ਨੀਂਦ

Shaadi.Com 'ਤੇ ਲੱਭ ਰਹੀ ਸੀ ਜੀਵਨਸਾਥੀ, ਮਿਲ ਗਿਆ ਦਰਿੰਦਾ, ਹੋਟਲਾਂ 'ਚ ਲਿਜਾ ਕੇ ਕਰਦਾ ਰਿਹਾ ਬਲਾਤਕਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (12-09-2024)

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Embed widget