ਪੜਚੋਲ ਕਰੋ

23 ਨੂੰ ਪੇਸ਼ ਹੋਵੇਗੀ ਬਰਗਾੜੀ ਬੇਅਦਬੀ ਮਾਮਲੇ ਦੀ ਸਟੇਟਸ ਰਿਪੋਰਟ, 29 ਜਨਵਰੀ ਨੂੰ ਹੋਵੇਗੀ ਸੁਣਵਾਈ

ਇਹ ਘਟਨਾ ਪੰਜਾਬ ਦੀ ਸਿਆਸੀ ਅਤੇ ਧਾਰਮਿਕ ਰਾਜਨੀਤੀ ਵਿੱਚ ਭੁਚਾਲ ਵਰਗੀ ਸੀ। ਉਕਤ ਘਟਨਾ ਤੋਂ ਬਾਅਦ ਮਾਮਲੇ ਦੀ ਜਾਂਚ ਜਸਟਿਸ ਕਮਿਸ਼ਨ, ਸੀ.ਬੀ.ਆਈ., ਐਸ.ਆਈ.ਟੀ. ਕੋਲ ਰਹੀ। ਹੁਣ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ।

Punjab News: ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀ ਅਗਲੀ ਸੁਣਵਾਈ ਹੁਣ 29 ਜਨਵਰੀ ਨੂੰ ਹੋਵੇਗੀ। ਸ਼ਨੀਵਾਰ ਨੂੰ ਹਾਈਕੋਰਟ ਦੇ ਹੁਕਮਾਂ 'ਤੇ ਫਰੀਦਕੋਟ ਦੀ ਅਦਾਲਤ 'ਚ ਗੋਲੀਬਾਰੀ ਦੇ ਦੋਵਾਂ ਮਾਮਲਿਆਂ ਦੀ ਇਕੱਠੇ ਸੁਣਵਾਈ ਹੋਈ। ਇਸ ਦੌਰਾਨ ਮੁਲਜ਼ਮ ਸੁਹੇਲ ਬਰਾੜ ਹਾਜ਼ਰ ਰਿਹਾ, ਜਦਕਿ ਦੂਜੇ ਮੁਲਜ਼ਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ।

23 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ ਸਟੇਟਸ ਰਿਪੋਰਟ

ਇਸ ਤੋਂ ਇਲਾਵਾ ਕੋਟਕਪੂਰਾ ਗੋਲੀ ਕਾਂਡ ਦੀ ਸਟੇਟਸ ਰਿਪੋਰਟ 23 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। 14 ਅਕਤੂਬਰ 2015 ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਗੋਲੀਬਾਰੀ ਹੋਈ ਸੀ। ਬਹਿਬਲ ਕਲਾਂ ਵਿੱਚ ਦੋ ਸਿੱਖ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਦੋਂ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਕਈ ਲੋਕ ਜ਼ਖਮੀ ਹੋ ਗਏ ਸਨ।

ਸਿਆਸੀ ਅਤੇ ਧਾਰਮਿਕ ਰਾਜਨੀਤੀ ਵਿੱਚ ਭੁਚਾਲ ਵਰਗੀ ਸੀ ਇਹ ਘਟਨਾ

ਇਹ ਘਟਨਾ ਪੰਜਾਬ ਦੀ ਸਿਆਸੀ ਅਤੇ ਧਾਰਮਿਕ ਰਾਜਨੀਤੀ ਵਿੱਚ ਭੁਚਾਲ ਵਰਗੀ ਸੀ। ਉਕਤ ਘਟਨਾ ਤੋਂ ਬਾਅਦ ਮਾਮਲੇ ਦੀ ਜਾਂਚ ਜਸਟਿਸ ਕਮਿਸ਼ਨ, ਸੀ.ਬੀ.ਆਈ., ਐਸ.ਆਈ.ਟੀ. ਕੋਲ ਰਹੀ। ਹੁਣ ਅਦਾਲਤ ਵਿੱਚ ਸੁਣਵਾਈ ਚੱਲ ਰਹੀ ਹੈ।

ਇਹ ਵੀ ਪੜ੍ਹੋ-Rahul gandhi: ਨਿਆ ਯਾਤਰਾ ‘ਚ ਲੱਗੇ ‘ਜੈ ਸ੍ਰੀ ਰਾਮ’ ਅਤੇ ‘ਮੋਦੀ-ਮੋਦੀ’ ਦੇ ਨਾਅਰੇ, ਰਾਹੁਲ ਗਾਂਧੀ ਬੋਲੇ- ਬਸ ਕਰੋ, ਅੱਗੇ ਜੋ ਹੋਇਆ...

ਇਹ ਵੀ ਪੜ੍ਹੋ-Sidhu Moose Wala: ਪੰਜਾਬ ਸਰਕਾਰ 'ਤੇ ਭੜਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਬੋਲੇ- 'ਜੇਲ੍ਹਾਂ 'ਚ ਗੈਂਗਸਟਰਾਂ ਦਾ ਚੱਲ ਰਿਹਾ ਸਾਮਰਾਜ'

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News :
Punjab News : "ਬਹੁਰੂਪੀਆ ਪੰਜਾਬ ਦਾ ਦਰਦ ਵੇਚ ਰਿਹਾ ਹੈ", ਰਵਨੀਤ ਬਿੱਟੂ ਦਾ ਦਿਲਜੀਤ ਦੋਸਾਂਝ 'ਤੇ ਤਿੱਖਾ ਨਿਸ਼ਾਨਾ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ
Punjab Congress Crisis : ਪ੍ਰਧਾਨ ਬਦਲਣਾ ਕੋਈ ਗੁੱਡੇ ਗੁੱਡੀ ਦਾ ਖੇਡ ਨਹੀਂ ,ਰਾਜਾ ਵਡਿੰਗ ਹੀ ਰਹਿਣਗੇ ਪ੍ਰਧਾਨ :  ਭੁਪੇਸ਼ ਬਘੇਲ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਚੰਡੀਗੜ੍ਹ 'ਚ ਰਹੇਗੀ ਬੱਦਲਵਾਈ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
Embed widget