ਪੜਚੋਲ ਕਰੋ

Punjab News: ਗ਼ੈਰ ਕਾਨੂੰਨੀ ਉਸਾਰੀ ਕਰਨ ਵਾਲੇ ਹੋ ਜਾਓ ਸਾਵਧਾਨ ! ਸਰਕਾਰ ਨੇ ਦਿੱਤੇ ਸਖ਼ਤ ਆਦੇਸ਼, ਜੇ ਕੀਤੀ ਤਾਂ....

Punjab News: ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ ਤਾਂ ਜੋ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

Punjab News:  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ  ਬਲਕਾਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਆਪਣਾ ਹਰ ਫੈਸਲਾ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਲੈ ਰਹੀ ਹੈ।

ਰੀਵਿਊ ਮੀਟਿੰਗ ਮਿਉਂਸੀਪਲ ਭਵਨ ਸੈਕਟਰ-35 ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਕਰਦਿਆਂ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮਾਂ ਦੇ ਵੱਖ-ਵੱਖ ਵਿਕਾਸ ਕਾਰਜਾਂ, ਰਿਪੇਅਰ ਦੇ ਕੰਮਾਂ ਸਬੰਧੀ ਜਾਇਜ਼ਾ ਲਿਆ ਅਤੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਸੂਬੇ ਦੇ ਸਮੂਹ ਜਿਲ੍ਹਿਆਂ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ ਸੀਮਾ ਤੇ ਸਹੀ ਗੁਣਵੱਤਾ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਬਲਕਾਰ ਸਿੰਘ ਨੇ ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਸਬੰਧਤ ਖੇਤਰਾਂ ‘ਚ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਉਸਾਰੀ ਨਹੀਂ ਹੋਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਵਿਅਕਤੀ ਗੈਰ ਕਾਨੂੰਨੀ ਉਸਾਰੀ ਕਰਦਾ ਹੈ ਤਾਂ ਉਸਨੂੰ ਤੁਰੰਤ ਰੋਕਿਆ ਜਾਵੇ ਅਤੇ ਗੈਰ ਕਾਨੂੰਨੀ ਉਸਾਰੀ ਕਰਨ ਵਿਰੁੱਧ ਬਣਦੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

ਮੰਤਰੀ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ  ਵਚਨਬੱਧ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ ਕਿ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ ਤਾਂ ਜੋ ਸੂਬੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਹੋਰ ਸੁਵਿਧਾ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਪਹਿਲਾਂ ਹੀ ਸੀ.ਐਲ.ਯੂ ਅਤੇ ਕਲੋਨੀਆਂ ਦੀ ਲੇਅ-ਆਊਟ ਪ੍ਰਵਾਨ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਹੀ ਮਿਉਂਸੀਪਲ ਕਾਰਪੋਰੇਸ਼ਨ ਦੇ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਕੀਤਾ ਗਿਆ ਹੈ। ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।ਉਨ੍ਹਾਂ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਅਧਿਕਾਰੀ ਨਿੱਜੀ ਤੌਰ ਤੇ ਕੰਮਾਂ ਦੀ ਗੁਣਵੱਤਾ ਵੱਲ ਧਿਆਨ ਦੇਣ ਤਾਂ ਜੋ ਸਰਕਾਰੀ ਕੰਮਾਂ ਵਿੱਚ ਕੁਸ਼ਲਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾ ਸਕੇ। 

ਟਾਪ ਹੈਡਲਾਈਨ

ਪੰਜਾਬ ਤੋਂ ਵੱਡੀ ਖ਼ਬਰ! 50 ਤੋਂ ਵੱਧ IAS, PPS ਅਤੇ PCS ਅਧਿਕਾਰੀਆਂ ਨੂੰ CBI ਨੇ ਕੀਤਾ ਤਲਬ- ਸੂਤਰ
ਪੰਜਾਬ ਤੋਂ ਵੱਡੀ ਖ਼ਬਰ! 50 ਤੋਂ ਵੱਧ IAS, PPS ਅਤੇ PCS ਅਧਿਕਾਰੀਆਂ ਨੂੰ CBI ਨੇ ਕੀਤਾ ਤਲਬ- ਸੂਤਰ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਬੰਦ ਦੌਰਾਨ ਲੁਧਿਆਣਾ ਦੇ ਕਈ ਸਕੂਲ ਰਹਿਣਗੇ ਬੰਦ, ਜਾਣੋ
ਪੰਜਾਬ ਬੰਦ ਦੌਰਾਨ ਲੁਧਿਆਣਾ ਦੇ ਕਈ ਸਕੂਲ ਰਹਿਣਗੇ ਬੰਦ, ਜਾਣੋ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget