ਪੜਚੋਲ ਕਰੋ

Punjab News: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਬਾਰੇ ਹੁਣ ਸੁਪਰੀਮ ਕੋਰਟ 'ਚ ਹੋਏਗਾ ਫੈਸਲਾ, ਅੱਜ ਸਵਾ ਤਿੰਨ ਵਜੇ ਸੁਣਵਾਈ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਨਜ਼ੂਰੀ ਨਾ ਮਿਲਣ ਮਗਰੋਂ ਸੁਪਰੀਮ ਕੋਰਟ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ। ਸਰਵਉੱਚ ਅਦਾਲਤ ਅੱਜ ਬਾਅਦ ਦੁਪਹਿਰ ਸਵਾ ਤਿੰਨ ਵਜੇ ਸੁਣਵਾਈ ਕਰੇਗੀ।

Punjab News: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਬਾਰੇ ਹੁਣ ਸੁਪਰੀਮ ਕੋਰਟ ਵਿੱਚ ਫੈਸਲਾ ਹੋਏਗਾ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਨਜ਼ੂਰੀ ਨਾ ਮਿਲਣ ਮਗਰੋਂ ਸੁਪਰੀਮ ਕੋਰਟ ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ। ਸਰਵਉੱਚ ਅਦਾਲਤ ਅੱਜ ਬਾਅਦ ਦੁਪਹਿਰ ਸਵਾ ਤਿੰਨ ਵਜੇ ਸੁਣਵਾਈ ਕਰੇਗੀ।

ਦੱਸ ਦਈਏ ਕਿ ਤਿੰਨ ਮਾਰਚ ਤੋਂ ਪੰਜਾਬ ਵਿਧਾਨ ਸਭਾ ਸੈਸ਼ਨ ਬੁਲਾਉਣ ਤੋਂ ਰਾਜਪਾਲ ਵੱਲੋਂ ਇਨਕਾਰ ਕਰ ਦਿੱਤਾ ਗਿਆ ਸੀ। ਇਸ ਵਿਰੁੱਧ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰਨ ਲਈ ਤਿਆਰ ਹੈ।

ਜ਼ਿਕਰ ਕਰ ਦਈਏ ਕਿ ਪੰਜਾਬ ਸਰਕਾਰ ਵੱਲੋਂ ਰਾਜਪਾਲ ਵੱਲੋਂ ਬਜਟ ਸੈਸ਼ਨ ਦੀ ਮਨਜ਼ੂਰੀ ਨਾ ਦੇਣ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਆਉ ਜਾਣਦੇ ਹਾਂ ਕਿ ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਨਵਾਂ ਵਿਵਾਦ ਕੀ ਹੈ।

ਰਾਜਪਾਲ ਨੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ

ਦਰਅਸਲ, ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ 13 ਫਰਵਰੀ ਨੂੰ ਇੱਕ ਪੱਤਰ ਲਿਖ ਕੇ ਸੀਐਮ ਭਗਵੰਤ ਮਾਨ ਨੂੰ ਪੁੱਛਿਆ ਸੀ ਕਿ ਸਿੰਗਾਪੁਰ ਵਿੱਚ ਸਿਖਲਾਈ ਲਈ ਭੇਜੇ ਗਏ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਚੋਣ ਦੀ ਪ੍ਰਕਿਰਿਆ ਕੀ ਸੀ, ਕਿਸ ਆਧਾਰ 'ਤੇ ਉਨ੍ਹਾਂ ਦੀ ਚੋਣ ਕੀਤੀ ਗਈ ਸੀ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਨੂੰ ਇੱਕ ਪੱਤਰ ਲਿਖ ਕੇ ਕਿਹਾ ਸੀ ਕਿ ਉਹ ਕੇਂਦਰ ਵੱਲੋਂ ਨਿਯੁਕਤ ਰਾਜਪਾਲ ਨੂੰ ਨਹੀਂ ਸਗੋਂ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਣ ਲਈ ਪਾਬੰਦ ਹਨ। ਸੀਐਮ ਮਾਨ ਨੇ ਰਾਜਪਾਲ ਨੂੰ ਆਪਣੀ ਨਿਯੁਕਤੀ ਦੇ ਮਾਪਦੰਡਾਂ ਬਾਰੇ ਪੁੱਛਿਆ ਸੀ।

ਰਾਜਪਾਲ ਨੇ ਮੁੱਖ ਮੰਤਰੀ ਦੇ ਜਵਾਬ ਨੂੰ ਅਪਮਾਨਜਨਕ ਕਰਾਰ ਦਿੱਤਾ।

ਸੀਐਮ ਮਾਨ ਵੱਲੋਂ ਰਾਜਪਾਲ ਵੱਲੋਂ ਲਿਖੇ ਪੱਤਰ ਦੇ ਦਿੱਤੇ ਜਵਾਬ ਨੂੰ ਗੈਰ ਸੰਵਿਧਾਨਕ ਅਤੇ ਅਪਮਾਨਜਨਕ ਕਰਾਰ ਦਿੰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਾਨੂੰਨੀ ਸਲਾਹ ਲੈਣਗੇ, ਜਿਸ ਤੋਂ ਬਾਅਦ ਇਸ ਪੱਤਰ ਦਾ ਜਵਾਬ ਦਿੱਤਾ ਜਾਵੇਗਾ। ਸੀਐਮ ਮਾਨ ਅਤੇ ਰਾਜਪਾਲ ਵਿਚਾਲੇ ਇਹ ਪੱਤਰ ਵਿਹਾਰ ਵਿਵਾਦ ਦਾ ਰੂਪ ਲੈ ਗਿਆ ਹੈ। 3 ਮਾਰਚ ਤੋਂ ਵਿਧਾਨ ਸਭਾ ਦੇ ਬਜਟ ਸੈਸ਼ਨ ਲਈ ਮਨਜ਼ੂਰੀ ਨਾ ਮਿਲਣ ਕਾਰਨ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਬਜਟ ਸੈਸ਼ਨ ਲਈ ਮਨਜ਼ੂਰੀ ਨਾ ਮਿਲਣ ਨੂੰ ਲੈ ਕੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ

Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ

Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?

Embed widget