ਪੜਚੋਲ ਕਰੋ

ਆਹ ਕੀ ਗੱਲ ! ਚੋਰ ਖੋਲ੍ਹ ਨਹੀਂ ਸਕਿਆ ਤਿਜੋਰੀ ਤਾਂ ਕਰ ਗਿਆ ਵੈਲਡਿੰਗ , ਸੀਸੀਟੀਵੀ 'ਚ ਕੈਦ ਹੋਈਆਂ ਤਸਵੀਰਾਂ

ਚੋਰ ਕੰਧ ਤੋੜ ਕੇ ਡਾਕਖਾਨੇ ਵਿੱਚ ਦਾਖਲ ਹੋ ਕੇ ਸਟੋਰ ਰੂਮ ਵਿੱਚ ਰੱਖੀ ਸੇਫ਼ ਨੂੰ ਵੈਲਡਿੰਗ ਮਸ਼ੀਨ ਨਾਲ ਕੱਟਣ ਦੀ ਕੋਸ਼ਿਸ਼ ਕੀਤੀ ਪਰ ਸੇਫ਼ ਨੂੰ ਨਾ ਕੱਟੇ ਜਾਣ ’ਤੇ ਗੁੱਸੇ ਵਿੱਚ ਆ ਗਿਆ ਅਤੇ ਸੇਫ਼ ਨੂੰ ਵੈਲਡਿੰਗ ਕਰ ਦਿੱਤਾ।

Punjab news: ਘੁਮਾਣ ਦੇ ਪੁਰਾਣੇ ਥਾਣੇ ਦੀ ਇਮਾਰਤ ਦੇ ਨਾਲ ਲੱਗਦੇ ਡਾਕਖਾਨੇ ਵਿੱਚ ਵੈਲਡਿੰਗ ਮਸ਼ੀਨ ਨੂੰ ਤਿਜੋਰੀ ਕੱਟਣ ਦੀ ਕੋਸ਼ਿਸ਼ ਕੀਤੀ ਗਈ ਪਰ ਤਿਜੋਰੀ ਨਾ ਖੁੱਲ੍ਹਣ ਤੋਂ ਗੁੱਸੇ ਵਿੱਚ ਆਏ ਚੋਰ ਨੇ ਵਾਲਟ ਨੂੰ ਹੀ ਵੈਲਡਿੰਗ ਕਰ ਦਿੱਤਾ। ਜਿਸ ਨੂੰ ਬਾਅਦ ਵਿੱਚ ਸਟਾਫ਼ ਵੱਲੋਂ ਕਟਰ ਨਾਲ ਕੱਟ ਕੇ ਖੋਲ੍ਹਿਆ ਗਿਆ।

ਥਾਣੇ ਦੀ ਕੰਧ ਤੋੜ ਕੇ ਆਏ ਚੋਰ

ਇਸ ਬਾਬਤ ਸਬ ਪੋਸਟ ਮਾਸਟਰ ਸੰਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਹ ਸਮੇਂ ਸਿਰ ਡਾਕਖਾਨਾ ਬੰਦ ਕਰਕੇ ਐਤਵਾਰ ਛੁੱਟੀ ਹੋਣ ਕਾਰਨ ਚਲੇ ਗਏ ਸਨ। ਸੋਮਵਾਰ ਨੂੰ ਜਦੋਂ ਉਹ ਸਟਾਫ਼ ਸਮੇਤ ਡਾਕਖਾਨੇ ਪੁੱਜੇ ਤਾਂ ਦੇਖਿਆ ਕਿ ਦਫ਼ਤਰ ਵਿੱਚ ਸਾਮਾਨ ਖਿਲਰਿਆ ਪਿਆ ਸੀ। ਜਦੋਂ ਮੈਂ ਸਟੋਰ ਰੂਮ ਵਿੱਚ ਗਿਆ ਤਾਂ ਦੇਖਿਆ ਕਿ ਡਾਕਖਾਨੇ ਦੇ ਨਾਲ ਲੱਗਦੇ ਪੁਰਾਣੇ ਥਾਣੇ ਦੀ ਇਮਾਰਤ ਦੀ ਸਾਈਡ ਦੀ ਕੰਧ ਟੁੱਟੀ ਹੋਈ ਸੀ।

ਚੋਰੀ ਨਾ ਕਰ ਸਕਿਆ ਤਾਂ ਆਇਆ ਗ਼ੁੱਸਾ

ਉਸ ਨੇ ਦੱਸਿਆ ਕਿ ਚੋਰ ਕੰਧ ਤੋੜ ਕੇ ਡਾਕਖਾਨੇ ਵਿੱਚ ਦਾਖਲ ਹੋ ਕੇ ਸਟੋਰ ਰੂਮ ਵਿੱਚ ਰੱਖੀ ਸੇਫ਼ ਨੂੰ ਵੈਲਡਿੰਗ ਮਸ਼ੀਨ ਨਾਲ ਕੱਟਣ ਦੀ ਕੋਸ਼ਿਸ਼ ਕੀਤੀ ਪਰ ਸੇਫ਼ ਨੂੰ ਨਾ ਕੱਟੇ ਜਾਣ ’ਤੇ ਗੁੱਸੇ ਵਿੱਚ ਆ ਗਿਆ ਅਤੇ ਸੇਫ਼ ਨੂੰ ਵੈਲਡਿੰਗ ਕਰ ਦਿੱਤਾ। ਉਸ ਨੇ ਦੱਸਿਆ ਕਿ ਸੇਫ ਵਿੱਚ 3 ਲੱਖ 85 ਹਜ਼ਾਰ ਰੁਪਏ ਸਨ, ਜੋ ਚੋਰੀ ਹੋਣ ਤੋਂ ਬਚ ਗਏ।

ਸੀਸੀਟੀਵੀ ਵਿੱਚ ਕੈਦ ਹੋਈਆਂ ਤਸਵੀਰਾਂ

ਇਸ ਤੋਂ ਬਾਅਦ ਮਕੈਨਿਕ ਨੂੰ ਬੁਲਾਇਆ ਗਿਆ ਅਤੇ ਕਟਰ ਨਾਲ ਸੇਫ ਨੂੰ ਖੋਲ੍ਹਿਆ ਗਿਆ। ਉਨ੍ਹਾਂ ਦੱਸਿਆ ਕਿ ਨੇੜੇ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਵਿੱਚ ਚੋਰ ਪੁਰਾਣੇ ਥਾਣੇ ਦੀ ਇਮਾਰਤ ਵਿੱਚੋਂ ਬਾਹਰ ਨਿਕਲਦੇ ਨਜ਼ਰ ਆ ਰਹੇ ਹਨ। ਫਿਲਹਾਲ ਪੁਲਿਸ ਨੇ ਸੀਸੀਟੀਵੀ ਤਸਵੀਰਾਂ ਖੰਘਾਲਣੀਆਂ ਸ਼ੁਰੂ ਕਰ ਦਿੱਤੀ ਹੈ ਤੇ ਛੇਤੀ ਹੀ ਚੋਰ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget