ਪੜਚੋਲ ਕਰੋ

ਅਜੇ ਸਮਾਂ ਠੀਕ ਨਹੀਂ, ਫਿਰ ਲਿਆਂਦੇ ਜਾਣਗੇ ਖੇਤੀ ਕਾਨੂੰਨ, ਰਾਜਪਾਲ ਦਾ ਦਾਅਵਾ

ਕਲਰਾਜ ਮਿਸ਼ਰਾ ਉੱਤਰ ਪ੍ਰਦੇਸ਼ ਦੇ ਭਦੋਹੀ 'ਚ ਵਿਆਹ ਸਮਾਗਮ 'ਚ ਸ਼ਿਰਕਤ ਕਰਨ ਪਹੁੰਚੇ ਸਨ। ਇੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨੂੰ ਨਹੀਂ ਸਮਝਾ ਸਕੇ

Kalraj Mishra Statement on Farm Laws: ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਅਨੁਕੂਲ ਨਹੀਂ ਹੈ ਪਰ ਭਵਿੱਖ 'ਚ ਖੇਤੀ ਬਿੱਲ ਮੁੜ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਨੇ ਇਹ ਬਿਆਨ ਅਜਿਹੇ ਸਮੇਂ 'ਚ ਦਿੱਤਾ ਹੈ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ।

ਕਲਰਾਜ ਮਿਸ਼ਰਾ ਉੱਤਰ ਪ੍ਰਦੇਸ਼ ਦੇ ਭਦੋਹੀ 'ਚ ਵਿਆਹ ਸਮਾਗਮ 'ਚ ਸ਼ਿਰਕਤ ਕਰਨ ਪਹੁੰਚੇ ਸਨ। ਇੱਥੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਿੰਨ ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨੂੰ ਨਹੀਂ ਸਮਝਾ ਸਕੇ, ਜਿਸ ਕਾਰਨ ਕਿਸਾਨ ਲਗਾਤਾਰ ਧਰਨੇ ਦਿੰਦੇ ਰਹੇ। ਧਰਨਾ ਪ੍ਰਦਰਸ਼ਨ ਜਾਰੀ ਰਿਹਾ ਤੇ ਸਰਕਾਰ ਨੇ ਬੜੀ ਨਿਮਰਤਾ ਨਾਲ ਤਿੰਨੋਂ ਕਾਨੂੰਨ ਵਾਪਸ ਲੈ ਲਏ।

ਉਨ੍ਹਾਂ ਕਿਹਾ ਕਿ ਹੁਣ ਸਮਾਂ ਅਨੁਕੂਲ ਨਹੀਂ, ਭਵਿੱਖ ਵਿੱਚ ਦੁਬਾਰਾ ਖੇਤੀ ਬਿੱਲ ਲਿਆਂਦਾ ਜਾ ਸਕਦਾ ਹੈ। ਹਾਲਾਂਕਿ ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਚੰਗਾ ਦੱਸਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਰਕਾਰ ਨੇ ਇੱਕ ਚੰਗਾ ਕਦਮ ਚੁੱਕਿਆ ਹੈ।

ਦੱਸ ਦਈਏ ਕਿ ਪੀਐਮ ਮੋਦੀ ਨੇ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਹੈ। ਕਿਸਾਨਾਂ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਸੰਘਰਸ਼ ਦੀ ਜਿੱਤ ਕਰਕੇ ਮੋਦੀ ਸਰਕਾਰ ਖੇਤੀ ਕਾਨੂੰਨ ਵਾਪਸ ਲੈਣ ਲਈ ਮਜਬੂਰ ਹੋਈ ਹੈ। ਦੂਜੇ ਪਾਸੇ ਕਈ ਬੀਜੇਪੀ ਲੀਡਰਾਂ ਨੂੰ ਇਹ ਗੱਲ਼ ਹਜ਼ਮ ਨਹੀਂ ਹੋ ਰਹੀ। ਉਹ ਲਗਾਤਾਰ ਵਿਵਾਦਤ ਬਿਆਨ ਦੇ ਰਹੇ ਹਨ। 

ਇਹ ਵੀ ਪੜ੍ਹੋ:7th Pay Commission : ਨਵੰਬਰ 'ਚ 4 ਮਹੀਨੇ ਦਾ ਜੋੜ ਕੇ ਮਿਲੇਗਾ ਏਰੀਅਰ, ਕੇਂਦਰੀ ਮੁਲਾਜ਼ਮਾਂ ਦੇ DA-DR ‘ਚ ਹੋਵੇਗਾ ਇਨ੍ਹਾਂ ਇਜ਼ਾਫ਼ਾ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget