ਪੜਚੋਲ ਕਰੋ

Punjab News: ਪੰਜਾਬ ਦੇ ਦਫਤਰਾਂ ਦਾ ਸਮਾਂ ਬਦਲਿਆ, ਹੁਣ 9 ਵਜੇ ਤੋਂ 5 ਵਜੇ ਤੱਕ ਖੁੱਲ੍ਹਣਗੇ

ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਸਰਕਾਰ ਨਾਲ ਸਬੰਧਤ ਪੰਜਾਬ ਤੇ ਚੰਡੀਗੜ੍ਹ ਵਿੱਚ ਦਫ਼ਤਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ। ਪਹਿਲਾਂ ਇਹ ਸਮਾਂ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ।

Punjab News: ਪੰਜਾਬ ਸਰਕਾਰ ਵੱਲੋਂ ਸੂਬੇ ਤੇ ਚੰਡੀਗੜ੍ਹ ਸਥਿਤ ਸਾਰੇ ਸਰਕਾਰੀ ਦਫ਼ਤਰਾਂ ਦਾ ਸਮਾਂ 17 ਜੁਲਾਈ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਵੱਲੋਂ ਸਮੇਂ ਵਿੱਚ ਤਬਦੀਲੀ ਦੇ ਨਿਰਦੇਸ਼ਾਂ 'ਤੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਅੱਜ ਇਸ ਸਬੰਧੀ ਬਾਕਾਇਦਾ ਹੁਕਮ ਜਾਰੀ ਕੀਤੇ ਗਏ ਹਨ।

Punjab News: ਪੰਜਾਬ ਦੇ ਦਫਤਰਾਂ ਦਾ ਸਮਾਂ ਬਦਲਿਆ, ਹੁਣ 9 ਵਜੇ ਤੋਂ 5 ਵਜੇ ਤੱਕ ਖੁੱਲ੍ਹਣਗੇ

 

2 ਮਈ ਤੋਂ ਬਦਲਿਆ ਸੀ ਦਫਤਰਾਂ ਦਾ ਸਮਾਂ

ਦੱਸ ਦਈਏ ਕਿ ਪੰਜਾਬ ਸਰਕਾਰ ਨੇ 2 ਮਈ ਤੋਂ 15 ਜੁਲਾਈ ਤੱਕ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਕਰ ਦਿੱਤਾ ਸੀ। ਇਹ ਫੈਸਲਾ ਬਿਜਲੀ ਦੀ ਬੱਚਤ ਕਰਕੇ ਲਿਆ ਗਿਆ ਸੀ। ਸਰਕਾਰ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਦਫ਼ਤਰਾਂ ਦਾ ਸਮਾਂ ਬਦਲਣ ਨਾਲ ਆਮ ਲੋਕਾਂ ਦੇ ਨਾਲ-ਨਾਲ ਮੁਲਾਜ਼ਮ ਵੀ ਖੁਸ਼ ਸਨ। ਸਰਕਾਰ ਦਾ ਤਰਕ ਸੀ ਕਿ ਦਫ਼ਤਰੀ ਸਮੇਂ ਵਿੱਚ ਇਹ ਤਬਦੀਲੀ ਇੱਕ ਵਿਗਿਆਨਕ ਤੇ ਵਾਤਾਵਰਣ ਅਨੁਕੂਲ ਫੈਸਲਾ ਸੀ ਜਿਸ ਨਾਲ ਜ਼ਿਆਦਾਤਰ ਕੰਮ ਦਿਨ ਵੇਲੇ ਹੀ ਨੇਪਰੇ ਚੜ੍ਹਨ ਨਾਲ ਬਿਜਲੀ ਦੀ ਕਾਫ਼ੀ ਬੱਚਤ ਹੋਈ। ਜ਼ਿਆਦਾਤਰ ਵਿਕਸਤ ਦੇਸ਼ਾਂ ਵਿੱਚ ਇਹੀ ਰੁਝਾਨ ਅਪਣਾਇਆ ਜਾਂਦਾ ਹੈ ਕਿਉਂਕਿ ਗਰਮੀਆਂ ਦੇ ਮੌਸਮ ਵਿੱਚ ਦਿਨ ਜਲਦੀ ਸ਼ੁਰੂ ਹੁੰਦਾ ਹੈ।


ਸਰਕਾਰ ਮੁਤਾਬਕ ਚੰਡੀਗੜ੍ਹ ਦੇ ਲੋਕਾਂ ਨੂੰ ਵੀ ਇਸ ਦਾ ਫਾਇਦਾ ਹੋਇਆ ਹੈ ਕਿਉਂਕਿ ਪੰਜਾਬ ਸਰਕਾਰ ਦੇ ਦਫਤਰਾਂ ਦਾ ਸਮਾਂ ਯੂਟੀ ਜਾਂ ਕੇਂਦਰ ਸਰਕਾਰ ਦੇ ਦਫਤਰਾਂ ਦੇ ਸਮੇਂ ਤੋਂ ਵੱਖੋ-ਵੱਖਰਾ ਹੋਣ ਕਰਕੇ ਸਵੇਰੇ 9:00 ਵਜੇ ਜਾਂ ਸ਼ਾਮ 5:00 ਵਜੇ ਦੇ ਸਮੇਂ ਦੌਰਾਨ ਟ੍ਰੈਫਿਕ ਬਹੁਤ ਘੱਟ ਗਿਆ ਜਿਸ ਨਾਲ ਵਾਹਨਾਂ ਦੀ ਆਵਾਜਾਈ ਸੁਖਾਲੀ ਹੋ ਗਈ ਹੈ।

ਇਸ ਫੈਸਲੇ ਨਾਲ ਚੰਡੀਗੜ੍ਹ ਪ੍ਰਸ਼ਾਸਨ ਤੇ ਟ੍ਰੈਫਿਕ ਪੁਲਿਸ ਨੂੰ ਸਭ ਤੋਂ ਵੱਧ ਰਾਹਤ ਮਿਲੀ ਕਿਉਂਕਿ ਇਸ ਵਿਰਾਸਤੀ ਸ਼ਹਿਰ ਲਈ ਟ੍ਰੈਫਿਕ ਦੀ ਸਮੱਸਿਆ ਗੰਭੀਰ ਚਿੰਤਾ ਦਾ ਵਿਸ਼ਾ ਬਣ ਗਈ। ਇਸ ਸਮੱਸਿਆ ਨੂੰ ਹੱਲ ਕਰਨ ਲਈ ਨੀਤੀਗਤ ਯੋਜਨਾਬੰਦੀ ਜਾਂ ਬੁਨਿਆਦੀ ਢਾਂਚੇ ਦੇ ਬਦਲਾਅ ਦੇ ਰੂਪ ਵਿਚ ਕਰੋੜਾਂ ਰੁਪਏ ਖਰਚ ਹੋ ਸਕਦੇ ਸਨ ਪਰ ਭਗਵੰਤ ਮਾਨ ਦੇ ਇਤਿਹਾਸਕ ਫੈਸਲੇ ਨੇ ਸਾਲਾਂ ਦੀ ਇਸ ਸਮੱਸਿਆ ਨੂੰ ਸਕਿੰਟਾਂ ਵਿੱਚ ਹੱਲ ਕਰ ਦਿੱਤਾ ਹੈ ਜਿਸ ਨਾਲ ਵੱਡੇ ਪੱਧਰ 'ਤੇ ਪੈਸੇ ਦੀ ਬੱਚਤ ਵੀ ਹੋਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

Couple ਲਈ ਜ਼ਰੂਰੀ ਖ਼ਬਰ ! OYO ਹੋਟਲਾਂ 'ਚ ਹੁਣ ਅਣਵਿਆਹੇ ਜੋੜੇ ਦੀ ਐਂਟਰੀ ਬੈਨਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget