ਪੜਚੋਲ ਕਰੋ

Viral Video : ਨਸ਼ੇ 'ਚ ਟੱਲੀ ਨੌਜਵਾਨ ਦਾ ਵੀਡੀਓ ਹੋਇਆ ਵਾਇਰਲ, ਲੋਕਾਂ ਨੇ ਵਿਧਾਇਕ ਅਨਮੋਲ ਗਗਨ ਮਾਨ ਤੋਂ ਮੰਗਿਆ ਜਵਾਬ

ਮੋਹਾਲੀ ਦੇ ਖਰੜ 'ਚ ਨਸ਼ੇ ਵਿੱਚ ਟੱਲੀ ਨੌਜਵਾਨ ਦੀ ਵੀਡੀਓ ਸਾਹਮਣੇ ਆਈ ਹੈ। ਇਸ 'ਚ ਨੌਜਵਾਨ ਸੜਕ 'ਤੇ ਖੜਾ ਹੁੱਲੜਬਾਜ਼ੀ ਕਰਦਾ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ 'ਤੇ ਇਲਾਕੇ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ...

Mohali Kharar Youth Drug Viral Video : ਮੋਹਾਲੀ ਦੇ ਖਰੜ 'ਚ ਨਸ਼ੇ ਵਿੱਚ ਟੱਲੀ ਨੌਜਵਾਨ ਦੀ ਵੀਡੀਓ ਸਾਹਮਣੇ ਆਈ ਹੈ। ਇਸ 'ਚ ਨੌਜਵਾਨ ਸੜਕ 'ਤੇ ਖੜਾ ਹੁੱਲੜਬਾਜ਼ੀ ਕਰਦਾ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ 'ਤੇ ਇਲਾਕੇ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੀ ਇਸ ਵੀਡੀਓ 'ਤੇ ਲੋਕ ਸਵਾਲ ਚੁੱਕ ਰਹੇ ਹਨ।

ਸ਼ਰਾਬੀ ਨੌਜਵਾਨ ਦੀ ਇਹ ਵੀਡੀਓ ਖਰੜ ਦੇ ਨਗਰ ਖੇੜਾ ਨੇੜੇ ਦੀ ਦੱਸੀ ਜਾ ਰਹੀ ਹੈ। ਨਗਰ ਖੇੜਾ ਨੇੜੇ ਇੱਕ ਗਲੀ ਦੀ ਵੀਡੀਓ ਸਾਹਮਣੇ ਆਈ ਹੈ। ਇਹ ਵੀਡੀਓ ਸ਼ੁੱਕਰਵਾਰ ਰਾਤ ਕਰੀਬ 10:30 ਵਜੇ ਦਾ ਹੈ।

ਦੱਸਣਯੋਗ ਹੈ ਕਿ ਜਿਸ ਨੌਜਵਾਨ ਦੀ ਇਹ ਵੀਡੀਓ ਹੈ, ਉਹ ਇਸ ਸਮੇਂ ਬੇਰੁਜ਼ਗਾਰ ਹੈ। ਉਸ ਦੇ ਮਾਪੇ ਸਬਜ਼ੀ ਦੀ ਰੇਹੜੀ ਲਗਾਉਂਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਸ਼ਾ ਖਰੀਦਣ ਲਈ ਉਹ ਕਈ ਵਾਰ ਆਪਣੇ ਪਰਿਵਾਰ ਨਾਲ ਲੜ ਚੁੱਕਾ ਹੈ।

ਸਤੰਬਰ ਮਹੀਨੇ ਪੰਜਾਬ ਵਿੱਚ ਹੋਈਆਂ  7 ਮੌਤਾਂ 

ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਕਾਫੀ ਸਿਆਸਤ ਹੋ ਰਹੀ ਹੈ ਪਰ ਸਤੰਬਰ ਮਹੀਨੇ 'ਚ ਅੰਮ੍ਰਿਤਸਰ, ਫਰੀਦਕੋਟ ਅਤੇ ਬਠਿੰਡਾ ਜ਼ਿਲਿਆਂ 'ਚ ਨਸ਼ਿਆਂ ਕਾਰਨ 7 ਲੋਕਾਂ ਦੀ ਜਾਨ ਚਲੀ ਗਈ। ਹੁਣ ਖਰੜ ਤੋਂ ਨਸ਼ੇੜੀ ਦੀ ਇਹ ਨਵੀਂ ਵੀਡੀਓ ਵਾਇਰਲ ਹੋਈ ਹੈ।

ਚੰਡੀਗੜ੍ਹ ਪੁਲਿਸ ਨੇ ਫੜਿਆ ਸੀ ਨਸ਼ਾ ਤਸਕਰਾਂ ਨੂੰ 

ਪਿਛਲੇ ਹਫ਼ਤੇ ਚੰਡੀਗੜ੍ਹ ਪੁਲੀਸ ਨੇ ਇੱਕ ਮੁਲਜ਼ਮ ਨੂੰ 44.40 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਉਸ ਦੀ ਸੂਚਨਾ 'ਤੇ ਦੋ ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਵੀ ਕਾਬੂ ਕੀਤਾ ਸੀ। ਉਨ੍ਹਾਂ ਦੀ ਪੁੱਛਗਿੱਛ ਦੌਰਾਨ ਪੁਲਿਸ ਨੂੰ ਪਤਾ ਲੱਗਾ ਕਿ ਫਿਰੋਜ਼ਪੁਰ ਦੀ ਜੇਲ 'ਚ ਬੰਦ ਸਿੱਪਾ ਨਾਂ ਦਾ ਵਿਅਕਤੀ ਨਸ਼ਾ ਤਸਕਰੀ ਦਾ ਨਾਜਾਇਜ਼ ਧੰਦਾ ਚਲਾ ਰਿਹਾ ਸੀ। ਉਹ ਪੂਰੇ ਟ੍ਰਾਈਸਿਟੀ ਵਿੱਚ ਨਸ਼ੇ ਦੀ ਸਪਲਾਈ ਕਰਦੇ ਸਨ।

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Advertisement
ABP Premium

ਵੀਡੀਓਜ਼

Gurdaspur Firing| ਪਾਣੀ ਵਾਲੇ ਖਾਲ ਪਿੱਛੇ ਚੱਲੀਆਂ ਗੋਲੀਆਂ, 4 ਮੌਤਾਂGurdaspur Firing| ਜ਼ਮੀਨੀ ਵਿਵਾਦ ਕਾਰਨ ਚੱਲੀਆਂ ਗੋਲੀਆਂ, 4 ਲੋਕਾਂ ਦੀ ਮੌਤBathinda Attack| ਗੰਡਾਸਿਆਂ ਨਾਲ ਨੌਜਵਾਨ 'ਤੇ ਹਮਲਾ, ਤੋੜੀਆਂ ਲੱਤਾਂFazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਬੱਬਰ ਖਾਲਸਾ ਦਾ ਮੈਂਬਰ ਸਿਮਰਨਜੀਤ ਪੁਲਿਸ ਅੜਿੱਕੇ, ਰਤਨਦੀਪ ਦੇ ਕਤਲ ਕਾਂਡ ਦਾ ਮੁੱਖ ਮੁਲਜ਼ਮ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Jalandhar News: ਅੱਜ ਤੋਂ ਸ਼ਰਾਬ ਦੇ ਠੇਕੇ ਬੰਦ! ਹੁਣ ਬੁੱਧਵਾਰ ਸ਼ਾਮ ਨੂੰ ਹੀ ਖੁੱਲ੍ਹਣਗੇ
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Ali Raza News: ਗੁਰਦਾਸਪੁਰ ਅੱਤਵਾਦੀ ਹਮਲੇ ਦਾ ਮਾਸਟਰਮਾਈਂਡ ਢੇਰ, ਪਾਕਿਸਤਾਨ 'ਚ ਭਰੇ ਬਾਜ਼ਾਰ ਸਿਰ 'ਤੇ ਮਾਰੀਆਂ ਗੋਲੀਆਂ 
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Firing in Punjab: ਗੁਰਦਾਸਪੁਰ 'ਚ ਚੱਲੀਆਂ ਤਾੜ-ਤਾੜ ਗੋਲੀਆਂ, ਪਾਣੀ ਲਈ ਚਾਰ ਲੋਕ ਭੁੰਨ੍ਹ ਸੁੱਟੇ, 7 ਜ਼ਖ਼ਮੀ
Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ
Bathinda News: ਸ਼ਰੇਆਮ ਦਰਜਨਾਂ ਹਮਲਾਵਰਾਂ ਨੇ ਨੌਜਵਾਨ 'ਤੇ ਕੀਤਾ ਹਥਿਆਰਾਂ ਨਾਲ ਹਮਲਾ, ਹੋਈ ਮੌਤ, ਵੀਡੀਓ ਦੇਖ ਕੰਬ ਜਾਵੇਗੀ ਰੂਹ
ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Viral News: ਛੇੜਛਾੜ ਤੋਂ ਗੁੱਸੇ 'ਚ ਆਈ ਕੁੜੀ ਨੇ ਵਿਚਾਲੇ ਸੜਕ ਦੇ ਉਤਾਰ ਦਿੱਤੀ ਪੈਂਟ, ਵੀਡੀਓ ਹੋ ਗਈ ਵਾਇਰਲ ਕੀ ਹੈ ਇਸ ਪਿੱਛੇ ਅਸਲ ਕਹਾਣੀ ? 
Heavy Rain Alert: ਭਾਰੀ ਮੀਂਹ ਦਾ ਕਹਿਰ; ਘਰਾਂ, ਦਫ਼ਤਰਾਂ 'ਚ ਵੜਿਆ ਪਾਣੀ, ਰੇਲ ਲਾਈਨਾਂ ਵੀ ਡੁੱਬੀਆਂ , ਸੂਕਲਾਂ 'ਚ ਛੁੱਟੀਆਂ ਦਾ ਐਲਾਨ
Heavy Rain Alert: ਭਾਰੀ ਮੀਂਹ ਦਾ ਕਹਿਰ; ਘਰਾਂ, ਦਫ਼ਤਰਾਂ 'ਚ ਵੜਿਆ ਪਾਣੀ, ਰੇਲ ਲਾਈਨਾਂ ਵੀ ਡੁੱਬੀਆਂ , ਸੂਕਲਾਂ 'ਚ ਛੁੱਟੀਆਂ ਦਾ ਐਲਾਨ
Stock Market Opening: ਸ਼ੇਅਰ ਬਾਜ਼ਾਰ 'ਚ ਗਿਰਾਵਟ 'ਤੇ ਸ਼ੁਰੂਆਤ ਦੇ ਬਾਵਜੂਦ ਮਿਡਕੈਪ-ਸਮਾਲਕੈਪ ਇੰਡੈਕਸ ਰਿਕਾਰਡ ਹਾਈ 'ਤੇ
Stock Market Opening: ਸ਼ੇਅਰ ਬਾਜ਼ਾਰ 'ਚ ਗਿਰਾਵਟ 'ਤੇ ਸ਼ੁਰੂਆਤ ਦੇ ਬਾਵਜੂਦ ਮਿਡਕੈਪ-ਸਮਾਲਕੈਪ ਇੰਡੈਕਸ ਰਿਕਾਰਡ ਹਾਈ 'ਤੇ
Embed widget