ਪੜਚੋਲ ਕਰੋ

Punjab News: ਮੋਗਾ ਦੀ ਕੁੜੀ ਦੀ ਵੀਡੀਓ ਨੇ ਮਚਾਇਆ ਤਹਿਲਕਾ, ਚਿੱਟਾ ਪਿਆ ਕੇ ਹੋਟਲਾਂ 'ਚ ਕਰਵਾਇਆ ਜਾ ਰਿਹਾ ਗੰਦਾ ਕੰਮ

Moga News: ਹਾਲ ਹੀ 'ਚ ਲੁਧਿਆਣਾ ਦੀ ਪੋਸਟ ਗ੍ਰੈਜੂਏਟ ਵਿਦਿਆਰਥਣ ਦਾ ਵੀਡੀਓ ਵਾਇਰਲ ਹੋਇਆ ਸੀ। ਇਸ 'ਚ ਉਹ ਨਸ਼ੇ 'ਚ ਤਲਬ ਵਿੱਚ ਨਜ਼ਰ ਆ ਰਹੀ ਸੀ। ਵੀਡੀਓ 'ਚ ਲੜਕੀ ਕਹਿ ਰਹੀ ਸੀ ਕਿ ਨਸ਼ਾ ਦਿਓ ਤੇ ਫਿਰ ਉਸ ਨਾਲ ਜੋ ਮਰਜ਼ੀ ਕਰ ਲਵੋ।

Moga News: ਮੋਗਾ ਦੀ ਇੱਕ ਲੜਕੀ ਦੀ ਨਸ਼ੇ ਦੀ ਹਾਲਤ ਵਿੱਚ ਵੀਡੀਓ ਵਾਇਰਲ ਹੋ ਰਹੀ ਹੈ। ਜਦੋਂ ਕੁਝ ਔਰਤਾਂ ਉਕਤ ਲੜਕੀ ਨੂੰ ਪੁਲਿਸ ਕੋਲ ਲੈ ਕੇ ਗਈਆਂ ਤਾਂ ਪੁਲਿਸ ਨੇ ਜਾਂਚ ਤੋਂ ਬਾਅਦ ਸੁਖਪ੍ਰੀਤ ਸੁੱਖਾ, ਸੁਮਨਪ੍ਰੀਤ ਤੇ ਮੰਗਾ ਖਿਲਾਫ ਮਾਮਲਾ ਦਰਜ ਕੀਤਾ ਹੈ। ਲੜਕੀ ਨੇ ਉਕਤ ਮੁਲਜ਼ਮਾਂ 'ਤੇ ਦੋਸ਼ ਲਾਇਆ ਹੈ ਕਿ ਉਹ ਉਸ ਨੂੰ ਚਿੱਟਾ ਪਿਉਂਦੇ ਸੀ ਤੇ ਹੋਟਲਾਂ 'ਚ ਲਿਜਾ ਕੇ ਧੰਦਾ ਕਰਵਾਉਂਦੇ ਸਨ।

ਪੀੜਤ ਲੜਕੀ ਨੇ ਦੱਸਿਆ ਕਿ ਉਸ ਨੂੰ ਇੱਕ ਜੋੜੇ ਨੇ ਘਰ ਵਿੱਚ ਕੰਮ ਕਰਨ ਲਈ ਬੁਲਾਇਆ ਸੀ। 2 ਦਿਨਾਂ ਬਾਅਦ ਉਸ ਨੂੰ ਨਸ਼ਾ ਕਰਵਾ ਕੇ ਦੇਹ ਵਪਾਰ ਦਾ ਧੰਦਾ ਕਰਵਾਉਣ ਲੱਗਾ। ਬਾਅਦ 'ਚ ਉਨ੍ਹਾਂ ਨੇ ਲੜਕੀ ਨੂੰ ਹੋਟਲਾਂ 'ਚ ਭੇਜਣਾ ਸ਼ੁਰੂ ਕਰ ਦਿੱਤਾ, ਇੰਨਾ ਹੀ ਨਹੀਂ ਕੁਝ ਪੁਲਿਸ ਵਾਲਿਆਂ ਨੇ ਲੜਕੀ ਨੂੰ ਨਸ਼ਾ ਕਰਵਾ ਕੇ ਗ਼ਲਤ ਹਰਕਤਾਂ ਵੀ ਕੀਤੀਆਂ।  

ਪੀੜਤ ਨੇ ਦੱਸਿਆ ਕਿ ਉਹ 1 ਜੁਲਾਈ ਤੋਂ ਉਹ ਘਰ ਵਿੱਚ ਕੰਮ ਕਰਨ ਲੱਗੀ ਤੇ 2 ਦਿਨਾਂ ਬਾਅਦ ਸੁੱਖਾ ਸਿੰਘ ਅਤੇ ਉਸ ਦੀ ਪਤਨੀ ਸੁਮਨ ਪ੍ਰੀਤ ਕੌਰ ਨੇ ਉਸ ਨੂੰ ਚਿੱਟਾ ਪਿਲਾਉਣਾ ਸ਼ੁਰੂ ਕਰ ਦਿੱਤਾ। ਉਸ ਨੇ ਦੱਸਿਆ ਕਿ ਦੋ ਪੁਲਿਸ ਵਾਲੇ ਵੀ ਉਕਤ ਜੋੜੇ ਦੇ ਘਰ ਨਸ਼ਾ ਕਰਨ ਲਈ ਆਉਂਦੇ ਸਨ। ਨਸ਼ਾ ਕਰਨ ਤੋਂ ਬਾਅਦ, ਉਸ ਨੂੰ ਗਾਹਕਾਂ ਨਾਲ ਪਰੋਸਿਆ ਗਿਆ ਅਤੇ ਦੇਹ ਵਪਾਰ ਵਿੱਚ ਧੱਕ ਦਿੱਤਾ ਗਿਆ। ਅਜਿਹਾ ਉਸ ਨਾਲ ਲਗਾਤਾਰ ਇੱਕ ਮਹੀਨੇ ਤੱਕ ਹੁੰਦਾ ਰਿਹਾ ਤੇ ਵਿਰੋਧ ਕਰਨ 'ਤੇ ਉਸ ਦੀ ਕੁੱਟਮਾਰ ਕੀਤੀ ਗਈ। ਉਸ ਨਾਲ ਬਲਾਤਕਾਰ ਕਰਨ ਵਿੱਚ ਆਮ ਲੋਕਾਂ ਤੋਂ ਇਲਾਵਾ ਕੁਝ ਪੁਲਿਸ ਵਾਲੇ ਵੀ ਸ਼ਾਮਲ ਹਨ। ਲੜਕੀ ਨੇ ਦੱਸਿਆ ਕਿ ਉਸ ਨੂੰ ਮੋਗਾ ਦੇ ਕੁਝ ਹੋਟਲਾਂ ਵਿੱਚ ਦੇਹ ਵਪਾਰ ਲਈ ਭੇਜਿਆ ਜਾਂਦਾ ਸੀ।

ਥਾਣਾ ਇੰਚਾਰਜ ਅਮਨਪ੍ਰੀਤ ਕੰਬੋਜ ਨੇ ਤਿੰਨਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 376 (ਬਲਾਤਕਾਰ), 370 (ਮਨੁੱਖੀ ਤਸਕਰੀ) ਤੇ 3-4 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਇਸ ਮਾਮਲੇ 'ਚ ਹੋਟਲ ਮਾਲਕਾਂ ਖਿਲਾਫ ਵੀ ਤੁਰੰਤ ਕਾਰਵਾਈ ਕਰੇਗੀ। ਨਸ਼ੇ ਦੀ ਹਾਲਤ 'ਚ ਮਿਲੀ ਲੜਕੀ ਨੇ ਪੁਲੁਸ ਨੂੰ ਦੱਸਿਆ ਕਿ ਮੋਗਾ 'ਚ ਕਰੀਬ 5-6 ਹੋਟਲ ਹਨ, ਜਿੱਥੇ ਉਸ ਨੂੰ ਨਸ਼ੇ ਦੀ ਹਾਲਤ 'ਚ ਲਿਜਾ ਕੇ ਦੇਹ ਵਪਾਰ 'ਚ ਧੱਕਿਆ ਜਾਂਦਾ ਸੀ।

ਦੱਸ ਦਈਏ ਕਿ ਹਾਲ ਹੀ 'ਚ ਲੁਧਿਆਣਾ ਦੀ ਪੋਸਟ ਗ੍ਰੈਜੂਏਟ ਵਿਦਿਆਰਥਣ ਦਾ ਵੀਡੀਓ ਵਾਇਰਲ ਹੋਇਆ ਸੀ। ਇਸ 'ਚ ਉਹ ਨਸ਼ੇ 'ਚ ਤਲਬ ਵਿੱਚ ਨਜ਼ਰ ਆ ਰਹੀ ਸੀ। ਵੀਡੀਓ 'ਚ ਲੜਕੀ ਕਹਿ ਰਹੀ ਸੀ ਕਿ ਨਸ਼ਾ ਦਿਓ ਤੇ ਫਿਰ ਉਸ ਨਾਲ ਜੋ ਮਰਜ਼ੀ ਕਰ ਲਵੋ। ਵੀਡੀਓ ਪੁਲਿਸ ਕੋਲ ਪਹੁੰਚੀ ਤਾਂ ਪੁਲਿਸ ਨੇ ਮਾਮਲੇ 'ਚ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget