CM Mann : ਭਾਖੜਾ ਵੱਲੋਂ ਛੱਡੇ ਜਾ ਰਹੇ ਪਾਣੀ ਦਾ ਪਿਆ ਰੇੜਕਾ, ਸੀਐਮ ਮਾਨ ਨੇ ਡੈਂਮ 'ਤੇ ਪਹੁੰਚ ਕੇ ਕੀਤਾ ਵੱਡਾ ਐਲਾਨ
Punjab CM: ਪੰਜਾਬ ਵਿੱਚ ਮੀਂਹ ਕਾਰਨ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਪੰਜਾਬ ਸਮੇਤ ਦੇ ਕਈ ਸੂਬਿਆਂ ਵਿੱਚ ਪੈ ਰਹੇ ਭਾਰੀ ਮੀਂਹ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਵਧਾ ਦਿੱਤਾ ਹੈ। ਇਸ ਦੌਰਾਨ ਪੰਜਾਬ ਦੇ CM ਮਾਨ ਨੇ ਪੰਜਾਬ ਵਿੱਚ ਪਾਣੀ ਦਾ ਪੱਧਰ...
ਰਜਨੀਸ਼ ਕੌਰ ਰੰਧਾਵਾ ਦੀ ਰਿਪੋਰਟ
Punjab News: ਪੰਜਾਬ ਵਿੱਚ ਮੀਂਹ ਕਾਰਨ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਪੰਜਾਬ ਸਮੇਤ ਦੇ ਕਈ ਸੂਬਿਆਂ ਵਿੱਚ ਪੈ ਰਹੇ ਭਾਰੀ ਮੀਂਹ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੋਰ ਵਧਾ ਦਿੱਤਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਹਿਮਾਚਲ ਨੂੰ ਆਪਣਾ ਪਾਣੀ ਰੋਕਣ ਲਈ ਕਿਹਾ ਹੈ। ਇਸ ਦੀ ਜਾਣਕਾਰੀ ਸੀਐਮ ਮਾਨ ਨੇ ਟਵੀਟ ਕਰ ਕੇ ਦਿੱਤੀ ਹੈ।
ਅਸੀਂ ਹਿਮਾਚਲ ਨੂੰ ਕਹਿ ਰਹੇ ਹਾਂ ਕਿ ਤੁਸੀਂ ਪਾਣੀ ਰੋਕ ਲਓ, ਉਹ ਕਹਿੰਦੇ ਨੇ ਕਿ ਉਨ੍ਹਾਂ ਦਾ BBMB ‘ਚ 7.19% ਹਿੱਸਾ ਹੈ... ਅਸੀਂ ਦਰਿਆਵਾਂ ਦੇ ਪਾਣੀ ਨੂੰ ਨਹਿਰਾਂ ਬਣਾ ਕੇ ਚੈਨਲਾਇਜ ਕਰ ਰਹੇ ਹਾਂ, ਬਹੁਤ ਸਾਲਾਂ ਤੋਂ ਇਨ੍ਹਾਂ ਦੀ ਸਫ਼ਾਈ ਨਹੀਂ ਹੋਈ ਅਸੀਂ ਉਹ ਵੀ ਕਰਾਂਗੇ... ਇੱਕ ਨਵੀਂ ਨਹਿਰ ਬਣਾਉਣ ਲਈ ਵੀ ਯੋਜਨਾ ਚੱਲ ਰਹੀ ਹੈ... pic.twitter.com/1PdUEsE6mT
— Bhagwant Mann (@BhagwantMann) July 23, 2023
ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ - ਅਸੀਂ ਹਿਮਾਚਲ ਨੂੰ ਕਹਿ ਰਹੇ ਹਾਂ ਕਿ ਤੁਸੀਂ ਪਾਣੀ ਰੋਕ ਲਓ, ਉਹ ਕਹਿੰਦੇ ਨੇ ਕਿ ਉਨ੍ਹਾਂ ਦਾ BBMB 'ਚ 7.19 ਫੀਸਦੀ ਹਿੱਸਾ ਹੈ...ਅਸੀਂ ਦਰਿਆਵਾਂ ਦੇ ਪਾਣੀ ਨੂੰ ਨਹਿਰਾਂ ਬਣਾ ਕੇ ਚੈਨਲਾਇਜ ਕਰ ਰਹੇ ਹਾਂ, ਬਹੁਤ ਸਾਲਾਂ ਤੋਂ ਇਨ੍ਹਾਂ ਦੀ ਸਫ਼ਾਈ ਨਹੀਂ ਹੋਈ ਅਸੀਂ ਉਹ ਵੀ ਕਰਾਂਗੇ...ਇੱਕ ਨਵੀਂ ਨਹਿਰ ਬਣਾਉਣ ਲਈ ਵੀ ਯੋਜਨਾ ਚੱਲ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ