ਪੜਚੋਲ ਕਰੋ

Farmers News: ਕਿਸਾਨਾਂ ਦੇ ਦਿੱਲੀ ਕੂਚ ਲਈ ਰਾਹ ਹੋ ਸਕਦਾ ਪੱਧਰਾ, ਸ਼ੰਭੂ ਬਾਰਡਰ 'ਤੇ ਵਧੀ ਹਲਚਲ

ਕਿਸਾਨਾਂ ਵੱਲੋਂ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਅਜਿਹੇ ‘ਚ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਸੀ ਕਿ ਉਹ 26 ਨਵੰਬਰ ਤੋਂ ਮਰਨ ਵਰਤ ‘ਤੇ ਬੈਠਣਗੇ। ਇਸ ਕਾਰਨ ਕਿਸਾਨ ਆਗੂ ਡੱਲੇਵਾਲਾ ਮੰਗਲਵਾਰ ਨੂੰ ...

Farmers to march towards Delhi: ਪੰਜਾਬ-ਹਰਿਆਣਾ ਦੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡੀ ਹਲਚਲ ਮਚੀ ਹੋਈ ਹੈ। ਪੰਜਾਬ ਪੁਲਿਸ ਨੇ ਮੰਗਲਵਾਰ ਸਵੇਰੇ ਜੀਂਦ ਜ਼ਿਲ੍ਹੇ ਨਾਲ ਲੱਗਦੀ ਪੰਜਾਬ ਸਰਹੱਦ (Punjab border) ਤੋਂ ਕਿਸਾਨ ਆਗੂ ਡੱਲੇਵਾਲ ਨੂੰ ਮਰਨ ਵਰਤ ‘ਤੇ ਬੈਠਣ ਤੋਂ ਪਹਿਲਾਂ ਹੀ ਹਿਰਾਸਤ ਵਿੱਚ ਲੈਕੇ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਹੋਰ ਪੜ੍ਹੋ : ISCKON ਦੇ ਚਿਨਮਯ ਪ੍ਰਭੂ ਦੀ ਗ੍ਰਿਫਤਾਰੀ 'ਤੇ ਭਾਰਤ ਦਾ ਬੰਗਲਾਦੇਸ਼ ਨੂੰ ਸਖ਼ਤ ਸੁਨੇਹਾ, ਬੋਲੇ- "ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਓ"

ਕਿਸਾਨਾਂ ਨੂੰ ਪੈਦਲ ਹੀ ਅੱਗੇ ਵਧਣ ਦੀ ਮਿਲ ਸਕਦੀ ਹੈ ਇਜਾਜ਼ਤ

ਇਸ ਦੇ ਨਾਲ ਹੀ ਹੁਣ ਅੰਬਾਲਾ ਦੇ ਸ਼ੰਭੂ ਬਾਰਡਰ ਕੋਲ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਰਹੱਦ ‘ਤੇ ਕਰੀਬ ਚਾਰ ਫੁੱਟ ਸੜਕ ਕਿਸਾਨਾਂ ਲਈ ਖੋਲ੍ਹੀ ਜਾ ਸਕਦੀ ਹੈ। ਅਜਿਹੀ ਸਥਿਤੀ ਵਿੱਚ ਕਿਸਾਨਾਂ ਨੂੰ ਪੈਦਲ ਹੀ ਅੱਗੇ ਵਧਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ।

ਕਿਸਾਨਾਂ ਵੱਲੋਂ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ

ਜ਼ਿਕਰਯੋਗ ਹੈ ਕਿ ਕਿਸਾਨਾਂ ਵੱਲੋਂ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਅਜਿਹੇ ‘ਚ ਪਹਿਲਾਂ ਕਿਸਾਨ ਆਗੂਆਂ ਨੇ ਕਿਹਾ ਸੀ ਕਿ ਉਹ 26 ਨਵੰਬਰ ਤੋਂ ਮਰਨ ਵਰਤ ‘ਤੇ ਬੈਠਣਗੇ। ਇਸ ਕਾਰਨ ਕਿਸਾਨ ਆਗੂ ਡੱਲੇਵਾਲਾ ਮੰਗਲਵਾਰ ਨੂੰ ਜੀਂਦ ਦੇ ਖਨੌਰੀ-ਦਾਤਾ ਬਾਰਡਰ ‘ਤੇ ਮਰਨ ਵਰਤ ‘ਤੇ ਬੈਠਣ ਜਾ ਰਹੇ ਸੀ ਪਰ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਸਵੇਰੇ ਹੀ ਉਥੋਂ ਲੈ ਗਈ। ਇਸ ਦੇ ਵਿਰੋਧ ‘ਚ ਕੈਥਲ ਦੇ ਹਨੂੰਮਾਨ ਵਾਟਿਕਾ ‘ਤੇ ਕਿਸਾਨਾਂ ਨੇ ਇਕੱਠੇ ਹੋ ਕੇ ਰੋਸ ਮਾਰਚ ਕੱਢਿਆ ਅਤੇ ਸਕੱਤਰੇਤ ‘ਤੇ ਪ੍ਰਦਰਸ਼ਨ ਕੀਤਾ। ਬਾਅਦ ‘ਚ ਪੰਜਾਬ ਪੁਲਿਸ ਨੇ ਦੱਸਿਆ ਕਿ ਡੱਲੇਵਾਲ ਬੁੱਢੇ ਹਨ ਅਤੇ ਇਸ ਲਈ ਉਨ੍ਹਾਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਪਿਛਲੇ 9 ਮਹੀਨਿਆਂ ਤੋਂ ਕਿਸਾਨ ਸ਼ੰਭੂ ਸਰਹੱਦ ‘ਤੇ ਬੈਠੇ ਨੇ 

ਬਾਅਦ ਵਿੱਚ ਪੰਜਾਬ ਪੁਲਿਸ ਅਤੇ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਨੇ ਅੰਬਾਲਾ ਦੇ ਸ਼ੰਭੂ ਬਾਰਡਰ ਕੋਲ ਮੀਟਿੰਗ ਕੀਤੀ। ਇਸ ਦੌਰਾਨ ਸ਼ੰਭੂ ਸਰਹੱਦ ‘ਤੇ 4 ਫੁੱਟ ਸੜਕ ਖੋਲ੍ਹਣ ‘ਤੇ ਚਰਚਾ ਹੋਈ। ਕਿਸਾਨ 9 ਮਹੀਨਿਆਂ ਤੋਂ ਇੱਥੇ ਮੋਰਚਾ ਲਾ ਕੇ ਬੈਠੇ ਹਨ, ਇਸ ਸਾਲ ਫਰਵਰੀ ਵਿੱਚ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਰਕੇ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਲੱਗਦੀ ਸਰਹੱਦ ਨੂੰ ਸੀਲ ਕਰ ਦਿੱਤਾ ਸੀ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !

Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ

Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?

ABP Premium

ਵੀਡੀਓਜ਼

ਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀਜਾਮ 'ਚ ਫਸੇ ਲੋਕਾਂ ਲਈ ਕਿਸਾਨਾਂ ਨੇ ਲਾਇਆ ਲੰਗਰਪੰਜਾਬ ਬੰਦ ਦੌਰਾਨ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ | Army VehiclesPunjab Band 'ਚ ਫਸਿਆ ਬਰਾਤ ਲੈ ਕੇ ਜਾ ਰਿਹਾ ਲਾੜਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Farmer Protest: ਜਗਜੀਤ ਸਿੰਘ ਡੱਲੇਵਾਲ ਨੂੰ ਜਬਰੀ ਹਸਪਤਾਲ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼, ਖਨੌਰੀ ਸਰਹੱਦ 'ਤੇ ਵੱਡੀ ਗਿਣਤੀ ‘ਚ ਪਹੁੰਚੀ ਪੁਲਿਸ, ਕਿਸੇ ਵੇਲੇ ਵੀ ਹੋ ਸਕਦਾ ਐਕਸ਼ਨ !
Ludhiana News:  ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ludhiana News: ਲੁਧਿਆਣਵੀਆਂ ਲਈ ਵੱਡੀ ਖ਼ਬਰ ! ਨਹੀਂ ਮਨਾਇਆ ਜਾਵੇਗਾ ਨਵੇਂ ਸਾਲ ਦਾ ਜਸ਼ਨ, ਦਿਲਜੀਤ ਦੁਸਾਂਝ ਦੇ ਕੰਸਰਟ ਕਰਕੇ ਲਿਆ ਫੈਸਲਾ ? ਜਾਣੋ ਵਜ੍ਹਾ
Ration Card New Rules: ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਅਨਾਜ ਸਣੇ ਮਿਲਣਗੇ 1000 ਰੁਪਏ! ਹਰ ਮਹੀਨੇ ਬੈਂਕ 'ਚ ਜਮ੍ਹਾਂ ਕਰਵਾਏਗੀ ਸਰਕਾਰ
Punjab News:  ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
Punjab News: ਨਤੀਜਿਆਂ ਤੋਂ 9 ਦਿਨ ਬਾਅਦ ਵੀ ਲੁਧਿਆਣਾ ‘ਚ ਨਹੀਂ ਬਣਿਆ ਮੇਅਰ, ਜੋੜ ਤੋੜ ਕਰਕੇ ਵੀ ਕੋਈ ਪਾਰਟੀ ਨਹੀਂ ਸਾਬਤ ਕਰ ਸਕੀ ਬਹੁਮਤ, ਜਾਣੋ ਹੁਣ ਕੀ ਹੋਏਗਾ ?
ਤਾਲਿਬਾਨ ਦਾ ਵੱਡਾ ਹਮਲਾ, ਪਾਕਿਸਤਾਨੀ ਫੌਜ ਦਾ ਕਈ ਚੌਕੀਆਂ 'ਤੇ ਕਬਜ਼ਾ ਕਰਨ ਦਾ ਦਾਅਵਾ, ਬਣੇ ਯੁੱਧ ਵਰਗੇ ਹਾਲਾਤ

Charanjit Brar ਨੇ ਕੀਤੇ ਵੱਡੇ ਖੁਲਾਸੇ, Sukhbir Badal ਦੀਆਂ ਕੀ ਹੈ ਅਗਲੀਆਂ ਰਣਨੀਤੀਆਂ

Crime News: ਮਾਂ ਨੇ ਬੁਆਏਫ੍ਰੈਂਡ ਨਾਲ ਗੱਲ ਕਰਨ ਤੋਂ ਰੋਕਿਆ ਤਾਂ 15 ਸਾਲਾਂ ਦੀ ਧੀ ਨੇ ਦੇਣੀ ਸ਼ੁਰੂ ਕਰ ਦਿੱਤੀਆਂ ਨੀਂਦ ਦੀਆਂ ਗੋਲ਼ੀਆਂ ਤੇ ਫਿਰ ਇੱਕ ਦਿਨ.....!

Farmers Protest: ਕੜਾਕੇ ਦੀ ਠੰਢ 'ਚ 80 ਸਾਲਾ ਬਾਬਾ ਡਟਿਆ, ਚੰਡੀਗੜ੍ਹ-ਲੁਧਿਆਣਾ ਹਾਈਵੇ ਕੀਤਾ ਜਾਮ

Embed widget